
ਸਰਕਾਰੀ ਐਲੀਮੈਂਟਰੀ ਸਕੂਲ ਕੋਟ ਬੁੱਢਾ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਪਿੰਡ ਕੋਟ ਬੁੱਢਾ ਵਿਖੇ 16 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।
244 Views ਪੱਟੀ 23ਜੁਲਾਈ (ਹੈਪੀ ਸਭਰਾਂ)ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਆਉਂਦੇ ਪਿੰਡ ਕੋਟ ਬੁੱਢਾ ਵਿਖੇ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਕੋਟ ਬੁੱਢਾ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਕੋਟ ਬੁੱਢਾ ਵਿਖੇ 16 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪਿੰਡ ਕੋਟ ਬੁੱਢਾ ਦੇ ਸਰਪੰਚ ਰਣਜੀਤ ਸਿੰਘ ਵਿਰਕ ਨੇ ਦੱਸਿਆ ਕਿ ਜਿੱਥੇ ਪੰਜਾਬ ਸਰਕਾਰ







