
ਹਲਕਾ ਦੇ ਪਿੰਡ ਦੁੱਬਲੀ ‘ਚ ਇੱਕ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ, ਪੁਲਿਸ ਵੱਲੋਂ ਅਗਲੇਰੀ ਕਾਰਵਾਈ ਜਾਰੀ
214 Views ਪਿੰਡ ਦੁੱਬਲੀ ‘ਚ ਇੱਕ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ, ਪੁਲਿਸ ਵੱਲੋਂ ਅਗਲੇਰੀ ਕਾਰਵਾਈ ਜਾਰੀ । ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਦੁੱਬਲੀ ਵਿਖੇ ਤੜਕਸਾਰ ਇੱਕ ਘਰ ‘ਚ ਬਣੀ ਦੁਕਾਨ ‘ਚ ਬੈਠੇ ਇੱਕ ਵਿਅਕਤੀ ਦਾ ਮੋਟਰਸਾਈਕਲ ਸਵਾਰ ਵਿਅਕਤੀ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ








