Category: ਮਾਝਾ

ਮਾਝਾ

Punjab News ਅਕਾਲ ਤਖ਼ਤ ਵੱਲੋਂ ਗਠਿਤ ਪੰਜ ਮੈਂਬਰੀ ਕਮੇਟੀ ਵੱਲੋਂ ਭਰਤੀ ਪ੍ਰਕਿਰਿਆ ਸ਼ੁਰੂ/ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਟਾਈ ਪਹਿਲੀ ਪਰਚੀ; ਭਰਤੀ ਤੋਂ ਬਾਅਦ ਚੁਣੇ ਜਾਣ ਵਾਲੇ ਡੈਲੀਗੇਟ ਕਰਨਗੇ ਪ੍ਰਧਾਨ ਦੀ ਚੋਣ; ਜਥੇਦਾਰ ਗੜਗੱਜ ਵੱਲੋਂ ਪੰਜ ਮੈਂਬਰੀ ਕਮੇਟੀ ਨੂੰ ਅਕਾਲ ਤਖ਼ਤ ਸਕੱਤਰੇਤ ’ਚ ਗੱਲਬਾਤ ਦਾ ਸੱਦਾ

241 Viewsਅੰਮ੍ਰਿਤਸਰ, 18 ਮਾਰਚ Punjab News ਸ਼੍ਰੋਮਣੀ ਅਕਾਲੀ ਦਲ ਵਿਚ ਭਰਤੀ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਇੱਥੇ ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ ਮਗਰੋਂ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖਤ ਵਿਖੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਰਦਾਸ ਕੀਤੀ ਗਈ। ਭਰਤੀ ਦੌਰਾਨ ਸਭ ਤੋਂ ਪਹਿਲੀ ਪਰਚੀ ਸਾਬਕਾ ਜਥੇਦਾਰ

ਮਾਝਾ

ਸਿੱਖ ਨੌਜਵਾਨਾਂ ਨਾਲ ਧੱਕਾ ਬਰਦਾਸ਼ਤ ਨਹੀਂ: ਗੜਗੱਜ

324 Viewsਅੰਮ੍ਰਿਤਸਰ, 18 ਮਾਰਚ ਹਿਮਾਚਲ ਪ੍ਰਦੇਸ਼ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੁਲੀਸ ਦੀ ਮੌਜੂਦਗੀ ਵਿੱਚ ਸਿੱਖ ਨੌਜਵਾਨਾਂ ਦੇ ਵਾਹਨਾਂ ’ਤੇ ਲਗਾਏ ਝੰਡੇ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਪਾੜਨ ਅਤੇ ਪੈਰਾਂ ਹੇਠ ਮਧੋਲਣ ਦੇ ਮਾਮਲੇ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ

ਮਾਝਾ

ਸਿਆਸੀ ਮਿਲਣੀ: ਘੁੱਟ ਘੁੱਟ ਪਾਈਆਂ ਜੱਫੀਆਂ..! ਕੇਜਰੀਵਾਲ ਵੱਲੋਂ ਮੁੱਖ ਮੰਤਰੀ ਨੂੰ ਥਾਪੜਾ ਦਿੱਤੇ ਜਾਣ ਮਗਰੋਂ ਸਿਆਸੀ ਕਿਆਸਾਂ ਨੂੰ ਲੱਗੀ ਬਰੇਕ

234 Viewsਚੰਡੀਗੜ੍ਹ, 16 ਮਾਰਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੰਜ ਘੁੱਟ-ਘੁੱਟ ਕੇ ਜੱਫੀਆਂ ਪਾਈਆਂ, ਜਿਵੇਂ ਚਿਰਾਂ ਬਾਅਦ ਮਿਲੇ ਹੋਣ। ਜਦੋਂ ਅੱਜ ਦੋਵੇਂ ਆਗੂ ਮਿਲੇ ਤਾਂ ਨਿੱਘ ਵੀ ਨਜ਼ਰ ਆਇਆ ਅਤੇ ਦਿਲਾਂ ਦੀ ਖਿੱਚ ਵੀ। ਲੰਬੇ ਸਮੇਂ ਮਗਰੋਂ ਪਹਿਲਾ ਮੌਕਾ ਸੀ ਜਦੋਂ ਕੇਜਰੀਵਾਲ ਤੇ ਭਗਵੰਤ ਮਾਨ

ਮਾਝਾ

ਅੰਮ੍ਰਿਤਸਰ: ਗੁਰੂ ਰਾਮਦਾਸ ਸਰਾਂ ‘ਚ ਪ੍ਰਵਾਸੀ ਮਜ਼ਦੂਰ ਨੇ ਸੰਗਤ ‘ਤੇ ਕੀਤਾ ਹਮਲਾ,

282 Views  ਅੰਮ੍ਰਿਤਸਰ 14 ਮਾਰਚ 2025 – ਸ੍ਰੀ ਦਰਬਾਰ ਸਾਹਿਬ ਕੰਪਲੈਕਸ ‘ਚ ਗੁਰੂ ਰਾਮਦਾਸ ਸਰਾਂ ‘ਚ ਹੰਗਾਮਾ ਹੋਣ ਦੀ ਖ਼ਬਰ ਹੈ। ਇਥੇ ਇੱਕ ਪ੍ਰਵਾਸੀ ਮਜ਼ਦੂਰ ਨੇ ਸੇਵਾਦਾਰ ਤੇ ਸੰਗਤ ‘ਤੇ ਹਮਲਾ ਕਰ ਦਿੱਤਾ ਹੈ। ਮਜ਼ਦੂਰ ਨੇ ਲੋਹੇ ਦੀ ਰਾਡ ਨਾਲ ਲੋਕਾਂ ‘ਤੇ ਹਮਲਾ ਕੀਤਾ ਹੈ। ਹਮਲੇ ‘ਚ 2 ਸੇਵਾਦਾਰਾਂ ਸਣੇ 4 ਲੋਕ ਲੋਕ ਜਖ਼ਮੀ ਹੋ

ਮਾਝਾ

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 557 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

253 Viewsਅੰਮ੍ਰਿਤਸਰ, 14 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 557 ਦੀ ਆਮਦ ’ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਵਿੰਦਰ ਸਿੰਘ ਨੇ

ਮਾਝਾ

ਸ਼੍ਰੋਮਣੀ ਕਮੇਟੀ ਦੀ ਮੌਜੂਦਾ ਕਾਰਗੁਜਾਰੀ ਤੋਂ ਸਾਬਕਾ ਸਕੱਤਰ ਨਾਖੁਸ਼

260 Viewsਅੰਮ੍ਰਿਤਸਰ:- 13 ਮਾਰਚ ( ਖਿੜਿਆ ਪੰਜਾਬ) ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਥਕ ਸਰੂਪ ਵਾਲੀਆਂ ਧਰੋਹਰ ਸੰਸਥਾਵਾਂ ਹਨ ਸ੍ਰੀ ਅਕਾਲ ਤਖਤ ਸਾਹਿਬ ਗੁਰੂ ਸਾਹਿਬਾਨ ਵੱਲੋਂ ਸਾਜਿਆ ਤਖਤ ਹੈ ਜੋ ਅਜ਼ਾਦ ਪ੍ਰਭੂਸਤਾ ਦਾ ਪ੍ਰਤੀਕ ਹੈ। ਇਹ ਅਕਾਲ ਤਖਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਸਿੱਖ ਪੰਥ ਦੇ ਧਾਰਮਿਕ ਤੇ ਰਾਜਸੀ ਸ਼ਕਤੀ ਦੇ ਸੋਮੇ

ਮਾਝਾ

ਕਿਉਂ ਹੋ ਰਿਹਾ ਹੈ ਜਥੇਦਾਰ ਕੁਲਦੀਪ ਸਿੰਘ ਜੀ ਦਾ ਵਿਰੋਧ..? ਭਾਈ ਸਰਬਜੀਤ ਸਿੰਘ ਧੂੰਦਾ ਨੇ ਦੱਸੇ ਕਾਰਨ , ਕੀਤੀ ਡੱਟਵੀਂ ਹਮਾਇਤ

292 Viewsਅੰਮ੍ਰਿਤਸਰ 12 ਮਾਰਚ , ਰਾਜਵਿੰਦਰ ਸਿੰਘ ਚਿੱਟੀ ਸਿੱਖ ਪ੍ਰਚਾਰਕ ਭਾਈ ਸਰਬਜੀਤ ਸਿੰਘ ਧੁੰਦਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਕੁਲਦੀਪ ਸਿੰਘ ਗੜਗੱਜ ਦੇ ਹੱਕ ਵਿਚ ਨਿੱਤਰੇ ਹਨ। ਉਨ੍ਹਾਂ ਨੇ ਕੁਲਦੀਪ ਸਿੰਘ ਗੜਗੱਜ ਦਾ ਵਿਰੋਧ ਕਰਨ ਵਾਲਿਆਂ ‘ਤੇ ਵੀ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ। ਜੈਤੋ

ਮਾਝਾ

ਬਾਬਾ ਅਮੀਆਂ ਜੀ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ l

212 Viewsਬਾਬਾ ਅਮੀਆਂ ਜੀ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ l  ਖਾਲੜਾ 12 ਮਾਰਚ (ਗੁਰਪ੍ਰੀਤ ਸਿੰਘ ਸੈਡੀ) ਖਾਲੜਾ ਤੋਂ ਥੋੜੀ ਦੂਰ ਪੈਂਦੇ ਪਿੰਡ ਅਮੀਸ਼ਾਹ ਦੇ ਇਤਹਾਸਿਕ ਗੁਰਦੁਆਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ l ਬਾਬਾ ਅਮੀਆਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਨਿਨ ਸਿੱਖ ਸਨ l ਇਹ ਨਗਰ ਕੀਰਤਨ ਪਿੰਡ ਅਮੀਸ਼ਾਹ ਦੇ ਪਿੰਡ ਵਾਸੀਆਂ

ਮਾਝਾ

ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਤੋਂ ਤਲਾਸ਼ੀ ਮੁਹਿੰਮ ਦੌਰਾਨ 474 ਗ੍ਰਾਮ ਹੈਰੋਇਨ ਦਾ ਪੈਕਿਟ ਬਰਾਮਦ 

211 Viewsਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਤੋਂ ਤਲਾਸ਼ੀ ਮੁਹਿੰਮ ਦੌਰਾਨ 474 ਗ੍ਰਾਮ ਹੈਰੋਇਨ ਦਾ ਪੈਕਿਟ ਬਰਾਮਦ   ਬੇਸ਼ੱਕ ਕੇਂਦਰ ਸਰਕਾਰ ਦੇ ਸੁਰੱਖਿਆ ਬਲ ਬੀ.ਐਸ.ਐਫ ਵੱਲੋਂ ਸਰਹੱਦਾਂ ‘ਤੇ ਦਿਨ-ਰਾਤ ਪਹਿਰਾ ਦਿੱਤਾ ਜਾ ਰਿਹਾ ਹੈ ਪਰ ਦੇਸ਼ ਵਿਰੋਧੀ ਤਾਕਤਾਂ ਵਿਦੇਸ਼ੀ ਡਰੋਨਾਂ ਰਾਹੀਂ ਸਰਹੱਦੀ ਪਿੰਡਾਂ ਤੱਕ ਨਸ਼ਾ ਪਹੁੰਚਾ ਕੇ ਨੌਜਵਾਨਾਂ ਨੂੰ ਬਰਬਾਦ ਕਰਨ

ਮਾਝਾ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਹੋਏ ਗੁਰਦੁਆਰਾ ਬੇਰ ਸਾਹਿਬ ਵਿਖੇ ਨਤਮਸਤਕ ਕੀਤਾ ਗਿਆ ਵਿਸ਼ੇਸ਼ ਸਨਮਾਨ

330 Viewsਸੁਲਤਾਨਪੁਰ ਲੋਧੀ 12 ਮਾਰਚ; ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਧਰਤੀ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੂੰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਨਮਾਨਿਤ ਕਰਦੇ ਹੋਏ ਸਿਰੋਪਾਓ ਭੇਂਟ ਕੀਤਾ ਗਿਆ। ਜਥੇਦਾਰ ਗਿਆਨੀ