
SGPC: ਐੱਸਜੀਪੀਸੀ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਨਹੀਂ ਲਵਾਂਗਾ: ਐਡਵੋਕੇਟ ਧਾਮੀ
210 Viewsਅੰਮ੍ਰਿਤਸਰ, 6 ਮਾਰਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਹੋਇਆ ਅਸਤੀਫਾ ਵਾਪਸ ਲੈਣ ਤੋਂ ਅੱਜ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਇਥੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਇਕ ਗੈਰ-ਰਸਮੀ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ 7 ਮਾਰਚ









