Category: ਮਾਝਾ

ਮਾਝਾ

ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 13 ਲੱਖ 44 ਹਜ਼ਾਰ ਰੁਪਏ।

315 Viewsਅੰਮ੍ਰਿਤਸਰ, 26 ਫ਼ਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 13 ਲੱਖ 44 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਰਾਸ਼ੀ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ

ਮਾਝਾ

ਸ਼੍ਰੋਮਣੀ ਕਮੇਟੀ ਨੇ ਸੋਸ਼ਲ ਮੀਡੀਆ ’ਤੇ ਵਾਇਰਲ 1999 ਦੇ ਮਤੇ ਬਾਰੇ ਸਪੱਸ਼ਟ ਕੀਤੇ ਤੱਥ -30 ਮਾਰਚ 1999 ਦੇ ਜਨਰਲ ਇਜਲਾਸ ’ਚ ਇਹ ਮਤਾ ਕੀਤਾ ਜਾ ਚੁੱਕਾ ਹੈ ਰੱਦ- ਸ. ਕੁਲਵੰਤ ਸਿੰਘ ਮੰਨਣ

234 Viewsਅੰਮ੍ਰਿਤਸਰ, 25 ਫ਼ਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦਾ ਇੱਕ ਮਤਾ ਕੁਝ ਲੋਕਾਂ ਵੱਲੋਂ ਅਸਲੀਅਤ ਜਾਣੇ ਬਿਨਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਕਰਕੇ ਸਿੱਖ ਜਗਤ ਅੰਦਰ ਦੁਬਿਧਾ ਪਾਉਣ ਦੀ ਕੀਤੀ ਜਾ ਰਹੀ ਹਰਕਤ ਦਾ ਸ਼੍ਰੋਮਣੀ ਕਮੇਟੀ ਨੇ ਨੋਟਿਸ ਲੈਂਦਿਆਂ ਇਸ ਬਾਰੇ ਸਹੀ ਤੱਥ ਸਪੱਸ਼ਟ ਕੀਤੇ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ.

ਮਾਝਾ

ਆਸ ਪੰਜਾਬ ਪਾਰਟੀ ਨੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਭਿੱਖੀਵਿੰਡ ਥਾਣੇ ਅੱਗੇ ਦਿੱਤਾ ਧਰਨਾ 

236 Viewsਆਸ ਪੰਜਾਬ ਪਾਰਟੀ ਨੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਭਿੱਖੀਵਿੰਡ ਥਾਣੇ ਅੱਗੇ ਦਿੱਤਾ ਧਰਨਾ  ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡਾਂ ਵਿੱਚੋਂ ਆਏ ਪੀੜਤ ਪਰਿਵਾਰਾਂ ਨੇ ਆਸ ਪੰਜਾਬ ਪਾਰਟੀ ਦੀ ਅਗਵਾਈ ਵਿਚ ਥਾਣਾ ਭਿੱਖੀਵਿੰਡ ਦੇ ਅੱਗੇ ਲਈ ਧਰਨਾ ਲਗਾ ਦਿੱਤਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਆਸ ਪੰਜਾਬ ਪਾਰਟੀ ਦੇ ਆਗੂਆ ਨੇ ਕਿਹਾ ਕਿ ਪਿੰਡ ਬਲੇਹਰ

ਮਾਝਾ

ਭਿੱਖੀਵਿੰਡ , ਅੰਮ੍ਰਿਤਸਰ ਰੋਡ ਵਿਖੇ ” ਡੈਕਸ ਇਲੈਕਟ੍ਰਾਨਿਕ ਈ ਰਿਕਸ਼ਾ” ਏਜੰਸੀ ਦਾ ਹੋਇਆ ਉਦਘਾਟਨ ।

368 Viewsਭਿਖੀਵਿੰਡ 17 ਫਰਵਰੀ : ਸੰਸਾਰ ਅੰਦਰ ਮਨੁੱਖ ਦੀ ਜ਼ਿੰਦਗੀ ਨੂੰ ਸੁਖਾਵਿਆਂ ਬਣਾਉਣ ਦੇ ਲਈ ਤਿੰਨ ਬਾ ਦਿਨ ਨਵੀਂ ਤਕਨੋਲੋਜੀ ਹੋਂਦ ਵਿੱਚ ਆ ਰਹੀ ਹੈ ਜਿਸ ਰਾਹੀਂ ਮਨੁੱਖ ਹਜ਼ਾਰਾਂ ਮੀਲਾਂ ਦਾ ਪੈਂਡਾ ਕੁਝ ਘੰਟਿਆਂ ਦੇ ਅੰਦਰ ਕੀ ਤੈ ਕਰ ਸਕਦਾ ਹੈ। ਅਜੌਕੇ ਸੰਦਰਭ ਅੰਦਰ ਵੱਖ ਵੱਖ ਕੰਪਨੀਆਂ ਦੇ ਵੱਲੋਂ ਇਲੈਕਟਰੋਨਿਕ ਵਹੀਕਲ ਹੋਂਦ ਵਿੱਚ ਆਉਣ ਦੇ

ਮਾਝਾ

ਖਾਲੜਾ ਪੁਲਿਸ ਅਤੇ ਬੀ.ਐਸ.ਐਫ ਨੇ ਸਾਂਝੇ ਸਰਚ ਅਪਰੇਸ਼ਨ ਦੌਰਾਨ ਸਰਹੱਦ ਤੋਂ 1 ਵਿਅਕਤੀ ਨੂੰ 989 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ l

276 Viewsਖਾਲੜਾ ਪੁਲਿਸ ਅਤੇ ਬੀ.ਐਸ.ਐਫ ਨੇ ਸਾਂਝੇ ਸਰਚ ਅਪਰੇਸ਼ਨ ਦੌਰਾਨ ਸਰਹੱਦ ਤੋਂ 1 ਵਿਅਕਤੀ ਨੂੰ 989 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ l  ਐਸ.ਐਸ.ਪੀ ਤਰਨ ਤਾਰਨ ਅਭਿਮੰਨਿਊ ਰਾਣਾ ਵੱਲੋਂ ਮਾੜੇ ਅਨਸਰਾਂ ਅਤੇ ਨਸ਼ਿਆ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਅਜੇਰਾਜ ਸਿੰਘ ਐਸ.ਪੀ(ਡੀ) ਅਤੇ ਸ਼੍ਰੀ ਨਿਰਮਲ ਸਿੰਘ ਉਪ ਕਪਤਾਨ ਪੁਲਿਸ ਸਬ ਡਵੀਜਨ ਭਿੱਖੀਵਿੰਡ ਤਰਨ ਤਾਰਨ ਜੀ ਵੱਲੋਂ

ਮਾਝਾ

ਸਿੱਖ ਸਦਭਾਵਨਾ ਦਲ ਅਤੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ

311 Viewsਸਿੱਖ ਸਦਭਾਵਨਾ ਦਲ ਅਤੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਿੱਖ ਸਦਭਾਵਨਾ ਦਲ ਅਤੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਅਤੇ ਉਹਨਾਂ ਦੀ

ਮਾਝਾ

ਪਿੰਡ ਮੂਸੇ ਕਲਾਂ ਵਿਚ ਸਰਪੰਚਨੀ ਬਣੀ ਬਲਜੀਤ ਕੌਰ ਪੰਚਾਇਤ ਨੂੰ ਮਿਲਿਆ ਬਹੁਮਤ 6 ਮੈਂਬਰ ਵੀ ਜਿੱਤੇ

313 Viewsਪਿੰਡ ਮੂਸੇ ਕਲਾਂ ਵਿਚ ਸਰਪੰਚਨੀ ਬਣੀ ਬਲਜੀਤ ਕੌਰ ਪੰਚਾਇਤ ਨੂੰ ਮਿਲਿਆ ਬਹੁਮਤ 6 ਮੈਂਬਰ ਵੀ ਜਿੱਤੇ ਤਰਨਤਾਰਨ 17 ਫਰਵਰੀ (ਗੁਰਪ੍ਰੀਤ ਸਿੰਘ ਸੈਡੀ) ਪੰਜਾਬ ਰਾਜ ਚੋਣ ਕਮਿਸ਼ਨ ਦੇ ਆਦੇਸ਼ਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪਿੰਡ ਮੂਸੇ ਕਲਾਂ ਪੰਚਾਇਤ ਦੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੋ ਬਾਅਦ ਸੱਤਾਧਾਰੀ ਪਾਰਟੀ ਨਾਲ ਸੰਬੰਧਤ

ਮਾਝਾ

ਜਥੇਬੰਦੀਆਂ ਦੇ ਵਿਰੋਧ ਅੱਗੇ ਝੁਕਿਆ ਪ੍ਰਸ਼ਾਸਨ, ਰੇਤ ਦੀ ਖੱਡ ਬੰਦ, ਗ੍ਰਿਫ਼ਤਾਰ ਕੀਤੇ ਕਿਸਾਨ ਬਿਨ੍ਹਾਂ ਸ਼ਰਤ ਰਿਹਾਅ 

412 Viewsਜਥੇਬੰਦੀਆਂ ਦੇ ਵਿਰੋਧ ਅੱਗੇ ਝੁਕਿਆ ਪ੍ਰਸ਼ਾਸਨ, ਰੇਤ ਦੀ ਖੱਡ ਬੰਦ, ਗ੍ਰਿਫ਼ਤਾਰ ਕੀਤੇ ਕਿਸਾਨ ਬਿਨ੍ਹਾਂ ਸ਼ਰਤ ਰਿਹਾਅ ਪੱਟੀ 13 ਫ਼ਰਵਰੀ (ਹੈਪੀ ਸਭਰਾ) ਬੀਤੇ ਕੱਲ੍ਹ ਇਲਾਕੇ ਦੇ ਪਿੰਡ ਸਭਰਾ ਅੰਦਰ ਰੇਤਾ ਦੀ ਮਾਈਨਿੰਗ ਨੂੰ ਰੋਕਣ ਲਈ ਪ੍ਰਦਰਸ਼ਨ ਕਰਦੇ ਦਰਜ਼ਨ ਤੋਂ ਵੱਧ ਕਿਸਾਨਾਂ ਨੂੰ ਪੁਲੀਸ ਵੱਲੋ ਪਰਚਾ ਦਰਜ਼ ਕਰਕੇ ਜੇਲ੍ਹ ਭੇਜਿਆ ਗਿਆ ਸੀ। ਜਿਸ ਦਾ ਵਿਰੋਧ ਕਰਦਿਆਂ

ਮਾਝਾ

ਭਗਤ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

259 Viewsਖਾਲੜਾ 12 ਫਰਵਰੀ : ਭਗਤ ਰਵਿਦਾਸ ਜੀ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਖਾਲੜਾ ਵਿਖੇ ਸ਼ਰਦਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਖ ਵੱਖ ਪਕਵਾਨਾ ਦਾ ਅਤੁੱਟ ਲੰਗਰ ਵਰਤਾਇਆ ਗਿਆ। ਇਹ ਜਾਨਕਾਰੀ ਦਿੰਦਿਆ ਬਾਬਾ ਕਸ਼ਮੀਰ ਸਿੰਘ, ਰੇਸ਼ਮ ਸਿੰਘ, ਸਾਬਕਾ ਸਰਪੰਚ ਮਿਲਖਾ ਸਿੰਘ ਅਮੀਸ਼ਾਹ, ਪਰਮਿੰਦਰ ਸਿੰਘ ਹੀਰਾ,ਮੂਲ ਚੰਦ ਸੀਮਿੰਟ ਸਟੋਰ,ਡਾਕਟਰ ਲਛਮਣ ਦਾਸ, ਰਵੀ ਕੁਮਾਰ, ਡਰਾਈਵਰ ਸਤਨਾਮ

ਮਾਝਾ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤਾ ਫਾਰਗ -ਤਖ਼ਤ ਸਾਹਿਬ ਵਿਖੇ ਫਿਲਹਾਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨਿਭਾਉਣਗੇ ਕਾਰਜਕਾਰੀ ਸੇਵਾਵਾਂ

279 Viewsਅੰਮ੍ਰਿਤਸਰ, 10 ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਬੰਧ ਵਿਚ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਹੈ। ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ