
ਤਰਨਤਾਰਨ ਦੇ ਸ਼ਿਵ ਸੈਨਾ ਪ੍ਰਧਾਨ ਵੱਲੋਂ ਪੁਲਿਸ ਸੁਰੱਖਿਆ ਵਧਾਉਣ ਲਈ ਆਪਣੇ ਹੀ ਘਰ ਤੇ ਚਲਾਈਆਂ ਗੋਲੀਆਂ
228 Viewsਤਰਨਤਾਰਨ ਦੇ ਸ਼ਿਵ ਸੈਨਾ ਪ੍ਰਧਾਨ ਵੱਲੋਂ ਪੁਲਿਸ ਸੁਰੱਖਿਆ ਵਧਾਉਣ ਲਈ ਆਪਣੇ ਹੀ ਘਰ ਤੇ ਚਲਾਈਆਂ ਗੋਲੀਆਂ ਤਰਨ ਤਾਰਨ ਦੇ ਐਸ ਐਸ ਪੀ ਅੰਭਿਮਨਿਊ ਰਾਣਾ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਅਜੇਰਾਜ ਸਿੰਘ ਐਸ.ਪੀ(ਡੀ) ਤਰਨ ਤਾਰਨ, ਸ੍ਰੀਮਤੀ ਪਰਵਿੰਦਰ ਕੌਰ ਐਸ.ਪੀ ਹੈਡਕੁਆਟਰ ਤਰਨ ਤਾਰਨ ਅਤੇ ਸ੍ਰੀ ਕਮਲਮੀਤ ਸਿੰਘ ਡੀ.ਐਸ.ਪੀ. ਸਿਟੀ ਤਰਨ








