
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਦੀ ਹੋਈ ਉਚੇਚੀ ਇਕੱਤਰਤਾ -ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਲੱਗੇ ਇਲਜ਼ਾਮਾਂ ਦੀ ਪੜਤਾਲ ਲਈ ਗਠਿਤ ਕੀਤੀ ਤਿੰਨ ਮੈਂਬਰੀ ਕਮੇਟੀ।
241 Viewsਅੰਮ੍ਰਿਤਸਰ, 19 ਦਸੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਉਚੇਚੀ ਇੱਕਤਰਤਾ ਅੱਜ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ (ਲੁਧਿਆਣਾ) ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਸ੍ਰ: ਗੁਰਪ੍ਰੀਤ ਸਿੰਘ ਸਪੁੱਤਰ ਸ੍ਰ: ਗੁਰਦੇਵ ਸਿੰਘ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀ ਸ਼ਕਾਇਤ ਵਿੱਚ








