Category: ਮਾਝਾ

ਮਾਝਾ

ਸ੍ਰ. ਪਰਮਜੀਤ ਸਿੰਘ (ਜੱਜ) ਦੇ ਸੁਪਤਨੀ ਬੀਬੀ ਕੁਲਵਿੰਦਰ ਕੌਰ ਜੀ ਦੀ ਅੰਤਿਮ ਅਰਦਾਸ ਅਤੇ ਸਹਿਜ ਪਾਠ ਦੇ ਭੋਗ ਗੁਰਦੁਆਰਾ ਪਹਿਲੀ ਪਾਤਸ਼ਾਹੀ ਖਾਲੜਾ ਵਿਖੇ ਮਿਤੀ 18 ਦਸੰਬਰ ਦੁਪਹਿਰ 12 ਤੋਂ 2 ਵਜੇ ਤੱਕ ਪਵੇਗਾ।

397 Viewsਖਾਲੜਾ 13 ਦਸੰਬਰ (ਖਿੜਿਆ ਪੰਜਾਬ) ਪਿੱਛਲੇ ਦਿਨੀ ਪਰਮਜੀਤ ਸਿੰਘ ਜੱਜ (ਖਾਲੜਾ) ਦੇ ਧਰਮ ਪਤਨੀ ਬੀਬੀ ਕੁਲਵਿੰਦਰ ਕੌਰ ਗੁਰੂ ਚਰਨਾ ਵਿੱਚ ਜਾ ਬਿਰਾਜੇ । ਪ੍ਰਾਪਤ ਜਾਣਕਾਰੀ ਅਨੁਸਾਰ ਓਹ ਹਾਰਟ ਅਟੈਕ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਜਿਸ ਨਾਲ ਇਲਾਕੇ ਅਤੇ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਦੁੱਖ ਦੀ ਘੜੀ ਵਿਚ ਉਨ੍ਹਾਂ

ਮਾਝਾ

ਗਾਲਾਂ ਕੱਢਣ ਵਾਲਾ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਧਾਮੀ ਤੁਰੰਤ ਅਸਤੀਫਾ ਦੇਵੇ, ਜਥੇਦਾਰ ਤਨਖਾਹ ਲਗਾਉਣ ਤੇ ਕਾਨੂੰਨੀ ਕਾਰਵਾਈ ਵੀ ਹੋਵੇ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

322 Viewsਅੰਮ੍ਰਿਤਸਰ, 13 ਦਸੰਬਰ (ਖਿੜਿਆ ਪੰਜਾਬ ): ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਆਡੀਓ ਵਿੱਚ ਸ਼੍ਰੋਮਣੀ ਕਮੇਟੀ ਦੀ ਹੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਬੇਹੱਦ ਗੰਦੀਆਂ ਗਾਲਾਂ ਕੱਢੀਆਂ ਹਨ। ਇਸ ਸੰਬੰਧੀ ਗੱਲ ਕਰਦਿਆਂ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਤੇ

ਮਾਝਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਤੋਂ ਸੰਗਤਾਂ ਪੁੱਛਣ ਕਿ ਤਨਖਾਹ ਭੁਗਤਣ ਤੋਂ ਬਾਅਦ ਸੁਖਬੀਰ ਬਾਦਲ ਅਤੇ ਹੋਰ ਦੋਸ਼ੀ ਕੀ ਹੁਣ ਦੁੱਧ ਧੋਤੇ ਬਣ ਗਏ ਹਨ ? : ਸਰਬਜੀਤ ਸਿੰਘ ਘੁਮਾਣ/ਰਣਜੀਤ ਸਿੰਘ ਦਮਦਮੀ ਟਕਸਾਲ

259 Viewsਅੰਮ੍ਰਿਤਸਰ, 12 ਦਸੰਬਰ (ਖਿੜਿਆ ਪੰਜਾਬ): ਖ਼ਾਲਿਸਤਾਨੀ ਚਿੰਤਕ ਭਾਈ ਸਰਬਜੀਤ ਸਿੰਘ ਘੁਮਾਣ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਸਿੱਖ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੁੱਛਣ ਕਿ ਕੀ ਹੁਣ ਤਨਖ਼ਾਹ ਭੁਗਤਣ ਮਗਰੋਂ ਸੁਖਬੀਰ ਸਿੰਘ ਬਾਦਲ ਅਤੇ ਉਸ ਦੇ ਸਾਥੀ ਦੁੱਧ ਧੋਤੇ

ਮਾਝਾ

ਥਾਣਾ ਖਾਲੜਾ ਦੀ ਪੁਲਿਸ ਨੇ 1 ਵਿਅਕਤੀ ਨੂੰ 100 ਗ੍ਰਾਮ ਹੈਰੋਇੰਨ ਸਮੇਤ ਕਾਬੂ ਕੀਤਾ

219 Viewsਥਾਣਾ ਖਾਲੜਾ ਦੀ ਪੁਲਿਸ ਨੇ 1 ਵਿਅਕਤੀ ਨੂੰ 100 ਗ੍ਰਾਮ ਹੈਰੋਇੰਨ ਸਮੇਤ ਕਾਬੂ ਕੀਤਾ           ਐਸ ਐਸ ਪੀ ਤਰਨਤਾਰਨ ਅਭਿਮੰਨਿਊ ਰਾਣਾ ਜੀ ਵੱਲੋਂ ਮਾੜੇ ਅਨਸਰਾਂ ਅਤੇ ਨਜਾਇਜ਼ ਹਥਿਆਰਾ ਦੀ ਤਸਕਰੀ ਕਰਨ ਵਾਲੇ ਤਸਕਰਾ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਅਜੇਰਾਜ ਸਿੰਘ ਐਸ.ਪੀ(ਡੀ) ਤਰਨ ਤਾਰਨ ਜੀ ਦੀ ਨਿਗਰਾਨੀ ਹੇਂਠ ਸਬ-ਇੰਸਪੈਕਟਰ ਬਲਰਾਜ

ਮਾਝਾ

ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਨੇ ਜਿੱਤਿਆ ਨੈਸ਼ਨਲ ਕਲਚਰਲ ਅਚੀਵਮੈਂਟ ਅਵਾਰਡ*

250 Viewsਭਿਖੀਵਿੰਡ 10 ਦਸੰਬਰ (ਖਿੜਿਆ ਪੰਜਾਬ) ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਨੇ ਨੈਸ਼ਨਲ ਕਲਚਰਲ ਅਚੀਵਮੈਂਟ ਵਿੱਚ ਢਾਡੀ ਕਵੀਸ਼ਰੀ ਵਾਰਾਂ ਕੈਟੇਗਰੀ ਵਿੱਚ ਮਾਣਯੋਗ ਪਹਿਲਾ ਸਥਾਨ ਹਾਸਿਲ ਕਰਕੇ ਆਪਣਾ ਨਾਮ ਰੋਸ਼ਨ ਕੀਤਾ। ਇਹ ਪ੍ਰਤੀਯੋਗਤਾ FAP (ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼) ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਆਯੋਜਿਤ ਕੀਤੀ ਗਈ, ਜਿਸ ਵਿੱਚ 600 ਤੋਂ ਵੱਧ ਸਕੂਲਾਂ ਨੇ ਭਾਗ ਲਿਆ। ਗ੍ਰੈਂਡ ਫਿਨਾਲੇ ਵਿੱਚ,

ਮਾਝਾ

ਸ਼੍ਰੋਮਣੀ ਕਮੇਟੀ ਨੇ ਨਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਣ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ -ਅਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ’ਚ ਸ੍ਰੀ ਦਰਬਾਰ ਸਾਹਿਬ ’ਤੇ ਗੋਲੀ ਮਾਰਨ ਦੀ ਘਟਨਾ ਸਬੰਧੀ ਨਿੰਦਾ ਮਤਾ ਪਾਸ, ਪੜਤਾਲ ਲਈ ਬਣਾਈ ਕਮੇਟੀ

296 Viewsਅੰਮ੍ਰਿਤਸਰ 9 ਦਸੰਬਰ (ਖਿੜਿਆ ਪੰਜਾਬ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਸੇਵਾ ਨਿਭਾਅ ਰਹੇ ਸੇਵਾਦਾਰ ਉੱਤੇ 4 ਦਸੰਬਰ ਨੂੰ ਨਰਾਇਣ ਸਿੰਘ ਚੌੜਾ ਵੱਲੋਂ ਗੋਲੀਆਂ ਨਾਲ ਹਮਲਾ ਕਰਨ ਅਤੇ ਸਿੱਖਾਂ ਦੇ ਪਾਵਨ ਅਸਥਾਨ ਦੇ

ਮਾਝਾ

ਸ਼੍ਰੋਮਣੀ ਕਮੇਟੀ ਵੱਲੋਂ ਬਰਖ਼ਾਸਤ ਕੀਤੇ ਪੰਜ ਪਿਆਰਿਆਂ ਦੇ ਮੁੱਦੇ ਨੂੰ ਵਿਚਾਰਨ ਜਥੇਦਾਰ, ਮਾਣ-ਸਨਮਾਨ ਤੇ ਸੇਵਾਵਾਂ ਬਹਾਲ ਕੀਤੀਆਂ ਜਾਣ : ਪੰਥਕ ਜਥੇਬੰਦੀਆਂ

300 Viewsਅੰਮ੍ਰਿਤਸਰ, 6 ਦਸੰਬਰ (ਖਿੜਿਆ ਪੰਜਾਬ ): ਅੱਜ ਪੰਥਕ ਜਥੇਬੰਦੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਰਖ਼ਾਸਤ ਕੀਤੇ ਪੰਜ ਪਿਆਰੇ ਸਿੰਘਾਂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਵੀ ਲਿਖਿਆ। ਸ੍ਰੀ ਦਰਬਾਰ ਸਾਹਿਬ ਦੇ ਮੁੱਖ ਇਨਫਰਮੇਸ਼ਨ ਦਫ਼ਤਰ ਦੇ ਬਾਹਰ ਪੱਤਰਕਾਰਾਂ ਨੂੰ ਸੰਬੋਧਨ ਹੁੰਦਿਆਂ ਬਾਪੂ

ਮਾਝਾ

ਪੁਲਿਸ ਚੌਂਕੀ ਸਭਰਾ ਦੇ ਇੰਚਾਰਜ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਦਿੱਤੀ ਚੇਤਾਵਨੀ

297 Viewsਸਭਰਾ 6 ਦਸੰਬਰ (ਹੈਪੀ ਸਭਰਾ) ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾਂ ਵਿਖੇ ਸ਼ਰਾਰਤੀ ਅੰਸਰਾਂ ਨੂੰ ਨੱਥ ਪਾਉਣ ਦੇ ਮਕਸਦ ਨਾਲ ਹਰ ਪਾਸੇ ਗਸ਼ਤ ਅਤੇ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਪਾਰਟੀ ਵੱਲੋਂ ਵਿਸ਼ੇਸ਼ ਨਾਕਾਬੰਦੀ ਦੌਰਾਨ ਵਾਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਦੇ ਮਨ

ਮਾਝਾ

ਕਲਗੀਧਰ ਪਬਲਿਕ ਸਕੂਲ, ਭਿੱਖੀਵਿੰਡ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ

313 Viewsਭਿਖੀਵਿੰਡ 5 ਦਸੰਬਰ (ਖਿੜਿਆ ਪੰਜਾਬ) ਕਲਗੀਧਰ ਪਬਲਿਕ ਸਕੂਲ, ਭਿੱਖੀਵਿੰਡ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਨੇ ਰੂਹਾਨੀ ਪੇਸ਼ਕਾਰੀਆਂ ਦੇ ਰਾਹੀਂ ਗੁਰੂ ਸਾਹਿਬ ਦੇ ਸਨਮਾਨ ਅਤੇ ਕੁਰਬਾਨੀ ਨੂੰ ਯਾਦ ਕੀਤਾ। ਵਿਦਿਆਰਥੀਆਂ ਨੇ ਕੀਰਤਨ, ਕਵੀਸ਼ਰੀ, ਅਤੇ ਢਾਡੀ ਵਾਰਾਂ ਦਾ ਗਾਇਨ ਕਰਕੇ ਗੁਰੂ

ਮਾਝਾ

ਵਰਲਡ ਕੈਂਸਰ ਕੇਅਰ ਵੱਲੋਂ ਕਸਬਾ ਖਾਲੜਾ ਵਿਖੇ ਲਗਾਇਆ ਗਿਆ ਫ੍ਰੀ ਚੈੱਕਅਪ ਕੈਂਪ।

217 Viewsਸਰਹੱਦੀ ਕਸਬਾ ਖਾਲੜਾ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਵਲੋਂ ਮੁੱਫਤ ਚੈੱਕਅਪ ਕੈਂਪ ਲਗਾਇਆ ਖਾਲੜਾ 5 ਦਸੰਬਰ (ਖਿੜਿਆ ਪੰਜਾਬ) ਸਰਹੱਦੀ ਪਿੰਡ ਖਾਲੜਾ ਦੇ ਸਰਕਾਰੀ ਹਸਪਤਾਲ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵੱਲੋਂ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ।ਜਿਸ ਵਿੱਚ ਪਿੰਡ ਖਾਲੜਾ ਤੋਂ ਇਲਾਵਾ ਆਸ ਪਾਸ ਦੇ ਪਿੰਡਾਂ ਤੋਂ ਆਏ ਕਰੀਬ 300 ਵਿਅਕਤੀਆਂ ਦਾ ਚੈੱਕਅਪ ਕੀਤਾ