ਗੁਰਬਾਣੀ ਅਤੇ ਕੀਰਤਨ ਮੁਕਾਬਲਿਆਂ ਵਿੱਚ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ
5 Views ਭਾਈ ਮਰਦਾਨਾ ਜੀ ਸੰਗੀਤ ਅਕੈਡਮੀ ਅਮੀਸ਼ਾਹ ਵਲੋਂ ਪਿਛਲੇ ਦਿਨੀ ਕੁਟੀਆ ਸੰਤ ਰਾਮ ਸਿੰਘ ਜੀ ਅਮੀਸ਼ਾਹ ਵਿਖੇ ਗੁਰਬਾਣੀ ਸ਼ੁੱਧ ਉਚਾਰਣ, ਗੁਰਬਾਣੀ ਕੰਠ ਮੁਕਾਬਲੇ ਅਤੇ ਕੀਰਤਨ ਮੁਕਾਬਲੇ ਕਰਵਾਏ ਗਏ। ਇਸ ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਗੁਰਮਤ ਸਿੱਖਿਆ ਦੇ ਪ੍ਰਚਾਰ ਅਤੇ ਸੰਗੀਤਕ ਕਲਾ ਦੇ ਵਿਕਾਸ ਨੂੰ ਉਤਸ਼ਾਹਿਤ ਕਰਨਾ ਸੀ। ਇਨ੍ਹਾਂ ਮੁਕਾਬਲਿਆਂ ਵਿੱਚ ਇਲਾਕੇ ਦੇ