ਸਰਕਾਰ ਪ੍ਰਦੂਸ਼ਣ ਦੇ ਨਾ ਤੇ ਕਿਸਾਨਾ ਤੇ ਨਜ਼ਾਇਜ ਪਰਚੇ ਤੇ ਜੁਰਮਾਨੇ ਕਰਨੇ ਕਰੇ ਬੰਦ – ਪਹੂਵਿੰਡ , ਚੀਮਾ
88 Views ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ ਜ਼ੋਨ ਭਿੱਖੀਵਿੰਡ ਦੇ ਜ਼ੋਨ ਪ੍ਰਧਾਨ ਦਿਲਬਾਗ ਸਿੰਘ ਪਹੂਵਿੰਡ, ਸੁੱਚਾ ਸਿੰਘ ਵੀਰਮ, ਨਿਸਾਨ ਸਿੰਘ ਮਾੜੀਮੇਘਾ, ਪੂਰਨ ਸਿੰਘ ਮੱਦਰ ਤੇ ਰਣਜੀਤ ਸਿੰਘ ਚੀਮਾ ਨੇ ਇੱਕ ਸਾਝਾ ਪ੍ਰੈੱਸ ਬਿਆਨ ਜਾਰੀ ਕਰਦਿਆ ਕਿਹਾ ਕਿ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਮਿਲੀ ਭੁਗਤ ਕਰਕੇ ਪੰਜਾਬ ਦੇ