ਪੂਰੀ ਵੀਡੀਓ ਹੋਵੇ ਜਨਤਕ ਸੱਚਾਈ ਲੋਕਾਂ ਸਾਹਮਣੇ ਆਵੇ – ਗਿਆਨੀ ਹਰਪ੍ਰੀਤ ਸਿੰਘ । ਵੀਡੀਓ ਕੇਵਲ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕੋਲ ਸੀ ਬਾਹਰ ਕਿਵੇਂ ਆਈ?
26 Views ਬਠਿੰਡਾ 18 ਦਸੰਬਰ : ਸਾਬਕਾ ਅਕਾਲੀ ਆਗੂ ਵਲੋਂ ਇੱਕ ਆਪਣੇ ਫੇਸਬੁੱਕ ਅਕਾਊਂਟ ਉੱਤੇ ਵੀਡੀਓ ਜਨਤਕ ਕੀਤੀ ਗਈ ਸੀ ਇਸ ਵੀਡੀਓ ਵਿੱਚ ਕੁਝ ਕੁ ਗੱਲਾਂ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਜਾ ਰਹੀਆਂ ਸਨ। ਇਸ ਸਬੰਧੀ ਸਫਾਈ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿਰਫ 27 ਸਕਿੰਟ ਦੀ ਵੀਡੀਓ ਜਾਰੀ ਕੀਤੀ ਗਈ