ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਮੁੜ ਪ੍ਰਧਾਨ
36 Viewsਅੰਮ੍ਰਿਤਸਰ 28 ਅਕਤੂਬਰ (ਖਿੜਿਆ ਪੰਜਾਬ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਲਾਨਾ ਇਜਲਾਸ ਵਿੱਚ ਵੋਟਿੰਗ ਤੋਂ ਬਾਅਦ ਸੋਮਵਾਰ ਹਰਜਿੰਦਰ ਸਿੰਘ ਧਾਮੀ ਦੀ ਨਵੇਂ ਪ੍ਰਧਾਨ ਵੱਜੋਂ ਚੋਣ ਹੋ ਗਈ ਹੈ। SGPC ਦੇ 142 ਮੈਂਬਰਾਂ ਨੇ ਵੋਟਾਂ ਪਾਈਆਂ। ਇਸ ਮੌਕੇ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਅਤੇ ਬੀਬੀ ਜਗੀਰ ਕੌਰ ਦੇ ਨਾਂਅ ਮੁਕਾਬਲੇ ਵਿੱਚ ਪੇਸ਼