
ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਜੂਨ 1984 ਦੇ ਸ਼ਹੀਦੀ ਸਾਕੇ ਦੀ ਯਾਦ ’ਚ ਦਿੱਲੀ ਕਮੇਟੀ ਵਲੋਂ ਅਰਦਾਸ ਸਮਾਗਮ
103 Viewsਨਵੀਂ ਦਿੱਲੀ, 4 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਜੂਨ 1984 ਦੌਰਾਨ ਵਾਪਰੇ ਸ਼ਹੀਦੀ ਸਾਕੇ ਦੀ ਯਾਦ ਵਿਚ ਅਰਦਾਸ ਸਮਾਗਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕਰਵਾਇਆ ਗਿਆ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ