ਨਵੇਂ ਸਾਲ 2024 ਦੀ ਸ਼ੁਰੂਆਤ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕਟੌਤੀ ਨਾਲ ਹੋਈ।
35 ViewsLPG ਸਿਲੰਡਰ ਦੀਆਂ ਕੀਮਤਾਂ ਘਟੀਆਂ ਨਵੀਂ ਦਿੱਲੀ : ਨਵੇਂ ਸਾਲ 2024 ਦੀ ਸ਼ੁਰੂਆਤ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕਟੌਤੀ ਨਾਲ ਹੋਈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਐਲਪੀਜੀ ਸਿਲੰਡਰ ਦੇ ਨਵੇਂ ਰੇਟ ਜਾਰੀ ਕੀਤੇ ਹਨ। ਅੱਜ 1 ਜਨਵਰੀ 2024 ਤੋਂ LPG ਸਿਲੰਡਰ ਸਸਤਾ ਹੋ ਗਿਆ ਹੈ। ਅੱਜ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਮਾਮੂਲੀ ਬਦਲਾਅ