
Punjab News ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾਮਨਜ਼ੂਰ ਧਾਮੀ ਨੂੰ ਮਨਾਉਣ ਲਈ ਸਾਰੇ ਕਮੇਟੀ ਮੈਂਬਰ ਹੁਸ਼ਿਆਰਪੁਰ ਜਾਣਗੇ
133 Viewsਅੰਮ੍ਰਿਤਸਰ,17 ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਚੰਡੀਗੜ੍ਹ ਵਿੱਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਪ੍ਰਧਾਨਗੀ ਵਿੱਚ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਮੈਂਬਰਾਂ ਨੇ ਸਰਬਸੰਮਤੀ ਨਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਸਿੱਖ ਸੰਸਥਾ ਦੇ ਮੁੱਖ ਸੇਵਾਦਾਰ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਦੀ ਅਪੀਲ ਕੀਤੀ ਹੈ। ਐਡਵੋਕੇਟ ਧਾਮੀ