
ਸੁਪਰੀਮ ਕੋਰਟ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ 17 ਮਾਰਚ ਨੂੰ ‘ਸਿਟ’ ਅੱਗੇ ਪੇਸ਼ ਹੋਣ ਦੇ ਹੁਕਮ
110 Viewsਨਵੀਂ ਦਿੱਲੀ, 4 ਮਾਰਚ ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਪੁੱਛਗਿੱਛ ਲਈ 17 ਮਾਰਚ ਨੂੰ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜਸਟਿਸ ਜੇਕੇ ਮਹੇਸ਼ਵਰੀ ਦੀ ਅਗਵਾਈ ਵਾਲੇ ਬੈਂਚ ਨੇ ਮਜੀਠੀਆ ਨੂੰ ਪੁੱਛਗਿੱਛ ਲਈ 17 ਮਾਰਚ ਨੂੰ