Category: Blog

ਵਿਸਾਖੀ (ਖਾਲਸਾ ਪ੍ਰਗਟ ਦਿਵਸ) ਦਿਹਾੜੇ ਨਾਲ ਸੰਬੰਧਿਤ 30 ਸਵਾਲ ਜਵਾਬ ਆਪਣੇ ਬੱਚਿਆਂ ਨੂੰ ਯਾਦ ਕਰਵਾਓ ਅਤੇ ਸੁਣੋ

536 Viewsਪ੍ਰਸ਼ਨ:1 ਸਾਬੋ ਕੀ ਤਲਵੰਡੀ ਗੁਰੂ ਗੋਬਿੰਦ ਸਿੰਘ ਜੀ ਨੇ ਕਿਸ ਸਿੱਖ ਦੀ ਪਰਖ ਕੀਤੀ ਤੇ ਉਸ ਨੂੰ ਅੰਮ੍ਰਿਤ ਛਕਾ ਕੇ ਕਿ ਬਣਾਇਆ? ਉੱਤਰ : ਭਾਈ ਡੱਲੇ ਦੀ ਪਰਖ ਕੀਤੀ ਤੇ ਉਸ ਨੂੰ ਅੰਮ੍ਰਿਤ ਛਕਾ ਕੇ ਭਾਈ ਡੱਲਾ ਸਿੰਘ ਬਣਾਇਆ ਗਿਆ । 2.ਪ੍ਰਸ਼ਨ : ਗੁਰੂ ਗੋਬਿੰਦ ਸਿੰਘ ਜੀ ਨੇ ਮਾਧੋ ਦਾਸ ਨੂੰ ਅੰਮ੍ਰਿਤ ਛਕਾ ਕੇ

Blog

ਹਲਕਾ ਬਾਬਾ ਬਕਾਲਾ ਦੇ ਭਾਜਪਾ ਆਗੂਆਂ ਨੇ CAA ਲਾਗੂ ਹੋਣ ਦੀ ਖੁਸ਼ੀ ਚ ਵੰਡੇ ਲੱਡੂ 

173 Viewsਹਲਕਾ ਬਾਬਾ ਬਕਾਲਾ ਦੇ ਭਾਜਪਾ ਆਗੂਆਂ ਨੇ CAA ਲਾਗੂ ਹੋਣ ਦੀ ਖੁਸ਼ੀ ਚ ਵੰਡੇ ਲੱਡੂ     ਭਾਰਤ ਸਰਕਾਰ ਵੱਲੋਂ ਸਾਰੇ ਭਾਰਤ ਚ CAA ਲਾਗੂ ਹੁੰਦਿਆਂ ਹੀ ਭਾਜਪਾ ਵਰਕਰਾਂ ਚ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਲੱਡੂ ਵੰਡਦੇ ਨਜ਼ਰ ਆ ਰਹੇ ਹਨ , ਇਸ ਤਰਜ਼ ਉੱਪਰ ਹਲਕਾ ਬਾਬਾ ਬਕਾਲਾ ਸਾਹਿਬ ਦੇ ਭਾਜਪਾ ਵਰਕਰਾਂ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਗੁਰਦੁਆਰਾ ਕਿਲਾ ਸਾਹਿਬ ਸਭਰਾ ਵਿਖੇ 79ਵਾਂ ਦਸਤਾਰ ਅਤੇ ਦੁਮਾਲਾ ਮੁਕਾਬਲਾ ਚੜ੍ਹਦੀ ਕਲਾ ਨਾਲ ਸੰਪਨ

199 Viewsਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ ਏ ਦਸਤਾਰ ਲਹਿਰ ਦੇ ਵੱਲੋ ਖਾਲਸਾ ਰਾਜ ਨੂੰ ਗੈਰਾਂ ਦੀ ਗੁਲਾਮੀ ਤੋਂ ਬਚਾਉਣ ਲਈ ਮਰਦੇ ਦਮ ਤੱਕ ਜੂਝਣ ਵਾਲੇ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀ ਵਾਲੇ ਸਰਦਾਰ ਦੀ ਪਵਿੱਤਰ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਕਿਲਾ ਸਾਹਿਬ ਸਭਰਾ ਤਾਰਨ ਵਿਖੇ ਮੁੱਖ ਸੇਵਾਦਾਰ ਭਾਈ ਅਮਨਦੀਪ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ

ਡਰੱਗ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਤਰਨਤਾਰਨ ਦੇ ਹਰੀਕੇ ਪੱਤਣ ਵਿੱਚ ਬਠਿੰਡਾ ਰੇਂਜ ਦੇ ਡੀਆਈਜੀ ਅਜੇ ਮਾਲੂਜਾ ਅਤੇ ਐਸ ਐਸ ਪੀ ਅਸ਼ਵਨੀ ਕਪੂਰ ਵੱਲੋਂ ਏਰੀਏ ਨੂੰ ਚੈੱਕ ਕੀਤਾ ਗਿਆ

180 Views ਡਰੱਗ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਤਰਨਤਾਰਨ ਦੇ ਹਰੀਕੇ ਪੱਤਣ ਏਰੀਏ ਵਿਚ ਬਠਿੰਡਾ ਰੇਂਜ ਦੇ ਡੀਆਈਜੀ ਅਜੇ ਮਾਲੂਜਾ ਅਤੇ ਐਸ ਐਸ ਪੀ ਅਸ਼ਵਨੀ ਕਪੂਰ ਵੱਲੋਂ ਏਰੀਏ ਨੂੰ ਚੈੱਕ ਕੀਤਾ ਗਿਆ ਦੌਰਾਨ ਚੈਕਿੰਗ 4 ਮੁਕਦਮੇ ਐਕਸਾਈਜ਼,3 ਐਨਡੀਪੀ ਐਸ,1 ਪੀਓ ਨੂੰ ਗਿਰਫ਼ਤਾਰ ਕੀਤਾ ਗਿਆ ਅਤੇ ਇਸ ਮੌਕੇ ਸਵਾ ਦੋ ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ 03 ਤੇ 04 ਫਰਵਰੀ 2024 ਨੂੰ ਆਯੋਜਿਤ ਕੀਤਾ ਜਾਵੇਗਾ

168 Viewsਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ 03 ਤੇ 04 ਫਰਵਰੀ 2024 ਨੂੰ ਵੱਖ-ਵੱਖ ਵਰਗਾਂ ਲਈ ਦਿੱਤੇ ਜਾਣਗੇ 5 ਲੱਖ ਰੁਪਏ ਤੋਂ ਵਧੇਰੇ ਰਾਸ਼ੀ ਦੇ ਇਨਾਮ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸ਼ਾਮਿਲ ਹੋਣ ਅਤੇ ਐਵਾਰਡ ਲਈ ਅਪਲਾਈ ਕਰਨ ਦੀ ਅਪੀਲ   ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ ਬਾਬਾ

2 ਜਨਵਰੀ ਦੀ ਜੰਡਿਆਲਾ ਗੁਰੂ ਦੀ ਮਹਾਰੈਲੀ ਵਿੱਚ ਵੱਡੀ ਗਿਣਤੀ ਚ ਕਰਾਗੇ ਸਮੂਲੀਅਤ – ਪਹੂਵਿੰਡ,ਚੀਮਾ 

165 Views2 ਜਨਵਰੀ ਦੀ ਜੰਡਿਆਲਾ ਗੁਰੂ ਦੀ ਮਹਾਰੈਲੀ ਵਿੱਚ ਵੱਡੀ ਗਿਣਤੀ ਚ ਕਰਾਗੇ ਸਮੂਲੀਅਤ – ਪਹੂਵਿੰਡ,ਚੀਮਾ    ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚੇ ( ਗੈਰ-ਰਾਜਨੀਤਿਕ ) ਦੇ ਸਾਂਝੇ ਸੱਦੇ ਤੇ 2 ਜਨਵਰੀ ਨੂੰ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਵਿਖੇ ਮਹਾਰੈਲੀ ਦੀਆਂ ਤਿਆਰੀਆਂ ਦੇ ਚਲਦੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸ਼ਹੀਦ

ਪਿਛਲੇ 5 ਸਾਲਾਂ ਤੋਂ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ- ਡਿਪਟੀ ਕਮਿਸ਼ਨਰ

130 Viewsਪਿਛਲੇ 5 ਸਾਲਾਂ ਤੋਂ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ- ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਦੀ ਪ੍ਧਾਨਗੀ ਹੇਠ ਹੋਈ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਦੀ ਪ੍ਧਾਨਗੀ ਹੇਠ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਉਨ੍ਹਾਂ ਨੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ,

ਵਿਧਾਇਕ ਸਰਵਣ ਸਿੰਘ ਧੁੰਨ ਦੀ ਅਗਵਾਈ ਹੇਠ ਵਿਕਾਸ ਕੰਮਾਂ ਨੇ ਫੜੀ ਰਫਤਾਰ -ਸਰਪੰਚ ਪ੍ਰਤਾਪ ਸਿੰਘ ਕੋਟਲੀ

145 Viewsਵਿਧਾਇਕ ਸਰਵਣ ਸਿੰਘ ਧੁੰਨ ਦੀ ਅਗਵਾਈ ਹੇਠ ਵਿਕਾਸ ਕੰਮਾਂ ਨੇ ਫੜੀ ਰਫਤਾਰ -ਸਰਪੰਚ ਪ੍ਰਤਾਪ ਸਿੰਘ ਕੋਟਲੀ   ਭਿੱਖੀਵਿੰਡ, ਖਾਲੜਾ, 29 ਦਸੰਬਰ (ਨੀਟੂ ਅਰੋੜਾ/ਜਗਤਾਰ ਸਿੰਘ) ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਦੀ ਅਗਵਾਈ ਹੇਠ ਇਤਿਹਾਸਿਕ ਪਿੰਡ ਕੋਟਲੀ ਵਸਾਵਾ ਸਿੰਘ ਵਿਖ਼ੇ ਹੋਣ ਵਾਲੇ ਵਿਕਾਸ ਕੰਮ ਤੇਜੀ ਨਾਲ ਨੇਪਰੇ ਚੜ ਰਹੇ ਹਨ। ਇਨ੍ਹਾਂ ਵਿਚਾਰਾਂ ਦਾ

ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦਾ ਆਖਰੀ ਦਿਨ ਨਗਰ ਕੀਰਤਨ ਕੱਢਿਆ ਗਿਆ

145 Viewsਅੱਜ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦਾ ਦਿਨ ਹੈ। ਇਸ ਮਹਾਨ ਦਿਨ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦਾ ਆਖਰੀ ਦਿਨ ਵਿਰਾਗਮਈ ਨਗਰ ਕੀਰਤਨ ਕੱਢ ਕੇ ਮਨਾਇਆ ਗਿਆ। ਇਸ ਦਿਨ ਦੌਰਾਨ ਲੱਖਾਂ ਦੀ ਗਿਣਤੀ ਚ ਸੰਗਤਾਂ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਈਆ। ਫ਼ਤਹਿਗੜ੍ਹ ਸਾਹਿਬ ਦੀ ਧਰਤੀ ਤੇ ਕਰੀਬ 40 ਲੱਖ ਦੇ ਕਰੀਬ

ਕ੍ਰਿਸਮਿਸ ਮੌਕੇ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੋਤ ਦੇ ਮਾਮਲੇ ‘ਚ ਘੱਟ ਗਿਣਤੀ ਕਮਿਸ਼ਨ ਦੀ ਟੀਮ ਪਿੰਡ ਖਵਾਸਪੁਰ ਪਹੁੰਚੀ

130 Viewsਕ੍ਰਿਸਮਿਸ ਮੌਕੇ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੋਤ ਦੇ ਮਾਮਲੇ ‘ਚ ਘੱਟ ਗਿਣਤੀ ਕਮਿਸ਼ਨ ਦੀ ਟੀਮ ਪਿੰਡ ਖਵਾਸਪੁਰ ਪਹੁੰਚੀ  ਪੁਲਸ ਨੂੰ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਭੇਜਣ ਦੇ ਹੁਕਮ ਦਿੱਤੇ। ਭਿੱਖੀਵਿੰਡ, ਖਾਲੜਾ 28 ਦਸੰਬਰ (ਨੀਟੂ ਅਰੋੜਾ, ਜਗਤਾਰ ਸਿੰਘ) ਜ਼ਿਲਾ ਤਰਨ ਤਾਰਨ ਦੇ ਪਿੰਡ ਖਵਾਸਪੁਰ ਵਿੱਚ ਕ੍ਰਿਸਮਿਸ ਮੌਕੇ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ