
ਇੰਦਰਪ੍ਰੀਤ ਸਿੰਘ ਕੌਛੜ ਮਨੁੱਖਤਾ ਲਈ ਕੀਤੀਆਂ ਗਈਆਂ ਸੇਵਾਵਾਂ ਸਦਕਾ ਗੁਰਦਵਾਰਾ ਸਿੰਘ ਸਭਾ ਸਾਊਥਹਾਲ ਪ੍ਰਬੰਧਕਾਂ ਵਲੋਂ ਹੋਏ ਸਨਮਾਨਿਤ
193 Views ਨਵੀਂ ਦਿੱਲੀ 17 ਜੂਨ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਕੋ ਚੇਅਰਮੈਨ ਅਤੇ ਮੈਂਬਰ ਇੰਦਰਪ੍ਰੀਤ ਸਿੰਘ ਕੌਛੜ ਨੂੰ ਯੂਕੇ ਪਹੁੰਚਣ ਤੇ ਗੁਰੂ ਸਾਹਿਬ ਜੀ ਦੀ ਕਿਰਪਾ ਸਦਕਾ ਗੁਰਦਵਾਰਾ ਸਿੰਘ ਸਭਾ ਪਾਰਕ ਅਵਨਿਊ ਸਾਊਥਹਾਲ ਲੰਡਨ ਵਿਖ਼ੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ ਜਾ ਰਹੇ ਸਮਾਗਮ









