
CM ਨਿਵਾਸ ‘ਚ ਕੈਬਿਨੇਟ ਮੀਟਿੰਗ ਖ਼ਤਮ, ਬੇਅਦਬੀ ਬਿਲ ਤੇ ਲਿਆ ਵੱਡਾ ਫ਼ੈਸਲਾ
144 Views ਚੰਡੀਗੜ੍ਹ, 14 ਜੁਲਾਈ 2025 : ਪੰਜਾਬ ਸਰਕਾਰ ਦੀ ਅੱਜ ਮੁੱਖ ਮੰਤਰੀ ਨਿਵਾਸ ‘ਚ ਹੋਈ ਕੈਬਿਨੇਟ ਮੀਟਿੰਗ ਵਿੱਚ ਬੇਅਦਬੀ ਬਿੱਲ ਨੂੰ ਮਨਜ਼ੂਰੀ ਦਿੱਤੀ ਗਈ। ਹੁਣ ਇਹ ਬਿੱਲ ਅੱਜ ਹੀ ਵਿਧਾਨ ਸਭਾ ‘ਚ ਪੇਸ਼ ਕੀਤਾ ਜਾ ਸਕਦਾ ਹੈ। ਇਸ ਨਵੇਂ ਕਾਨੂੰਨ ਨਾਲ ਪੰਜਾਬ ਵਿੱਚ ਧਾਰਮਿਕ ਗ੍ਰੰਥਾਂ ਅਤੇ ਧਾਰਮਿਕ ਸਥਾਨਾਂ ਦੀ ਬੇਅਦਬੀ ਕਰਨ ਵਾਲਿਆਂ ਲਈ ਉਮਰ