
Majithia’s security row: ਮਜੀਠੀਆ ਦੀ ਸੁਰੱਖਿਆ ਘਟਾਈ, ਵਾਪਸ ਨਹੀਂ ਲਈ ਗਈ: ਸਪੈਸ਼ਲ ਡੀਜੀਪੀ
212 Viewsਚੰਡੀਗੜ੍ਹ, 2 ਅਪਰੈਲ Majithia’s security row: ਸਾਬਕਾ ਮੰਤਰੀ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਦਾਅਵਿਆਂ ਨੂੰ ਰੱਦ ਕਰਦੇ ਹੋਏ ਪੰਜਾਬ ਪੁਲੀਸ ਦੇ ਇਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਘਟਾਈ ਗਈ ਹੈ। ਅਧਿਕਾਰੀ ਦਾ ਇਹ ਬਿਆਨ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ







