Category: ਚੰਡੀਗੜ੍ਹ

ਚੰਡੀਗੜ੍ਹ

ਪੰਜਾਬ ਵਜ਼ਾਰਤ ਵੱਲੋਂ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ, ਪੜ੍ਹੋ ਲਏ ਹੋਰ ਕਿਹੜੇ-ਕਿਹੜੇ ਫੈਸਲੇ

22 Views  – ‘ਪੰਜਾਬ ਮਾਈਨਰ ਮਿਨਰਲ ਨੀਤੀ’ ਵਿੱਚ ਸੋਧਾਂ ਨੂੰ ਦਿੱਤੀ ਸਹਿਮਤੀ ਚੰਡੀਗੜ੍ਹ, 3 ਅਪਰੈਲ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਅਤੇ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ ਕਰ ਦਿੱਤਾ। ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ

ਚੰਡੀਗੜ੍ਹ

Majithia’s security row: ਮਜੀਠੀਆ ਦੀ ਸੁਰੱਖਿਆ ਘਟਾਈ, ਵਾਪਸ ਨਹੀਂ ਲਈ ਗਈ: ਸਪੈਸ਼ਲ ਡੀਜੀਪੀ

20 Viewsਚੰਡੀਗੜ੍ਹ, 2 ਅਪਰੈਲ Majithia’s security row: ਸਾਬਕਾ ਮੰਤਰੀ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਦਾਅਵਿਆਂ ਨੂੰ ਰੱਦ ਕਰਦੇ ਹੋਏ ਪੰਜਾਬ ਪੁਲੀਸ ਦੇ ਇਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਘਟਾਈ ਗਈ ਹੈ। ਅਧਿਕਾਰੀ ਦਾ ਇਹ ਬਿਆਨ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ

ਚੰਡੀਗੜ੍ਹ

ਸਰਕਾਰ ਮੇਰਾ ਐਨਕਾਊਂਟਰ ਕਰਾਉਣਾ ਚਾਹੁੰਦੀ ਹੈ’: ਮਜੀਠੀਆ ਸੁਰੱਖਿਆ ਹਟਾਉਣਾ ਘਟੀਆ ਪੱਧਰ ਦੀ ਸਿਆਸਤ: ਸੁਖਬੀਰ

7 Viewsਚੰਡੀਗੜ੍ਹ, 2 ਅਪਰੈਲ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜੈੱਡ ਪਲੱਸ ਕੈਟਾਗਰੀ ਸੁਰੱਖਿਆ ਹਟਾਏ ਜਾਣ ਮਗਰੋਂ ਪੰਜਾਬ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਮਜੀਠੀਆ ਨੇ ਕਿਹਾ ਕਿ ਜਿਵੇਂ ਸਿੱਧੂ ਮੂਸੇਵਾਲਾ ਨਾਲ ਹੋਇਆ ਹੈ, ਉਸ ਤਰ੍ਹਾਂ ਸਰਕਾਰ ਉਨ੍ਹਾਂ ਦਾ ਵੀ ਐਨਕਾਊਂਟਰ ਕਰਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ

ਚੰਡੀਗੜ੍ਹ

ਵੱਡੀ ਖ਼ਬਰ: ਪਾਸਟਰ ਬਜਿੰਦਰ ਸਿੰਘ ਨੂੰ ਬਲਾਤਾਕਾਰ ਮਾਮਲੇ ‘ਚ ਹੋਈ ਉਮਰ ਕੈਦ

37 Views  ਚੰਡੀਗੜ੍ਹ, 1 ਅਪ੍ਰੈਲ 2025- ਮੋਹਾਲੀ ਦੀ ਅਦਾਲਤ ਨੇ ਇੱਕ ਅਹਿਮ ਫੈਸਲੇ ਵਿੱਚ ਪਾਸਟਰ ਬਜਿੰਦਰ ਸਿੰਘ ਨੂੰ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫੈਸਲਾ ਸਥਾਨਕ ਅਦਾਲਤ ਵੱਲੋਂ ਲੰਬੀ ਸੁਣਵਾਈ ਅਤੇ ਸਬੂਤਾਂ ਦੀ ਜਾਂਚ ਤੋਂ ਬਾਅਦ ਸੁਣਾਇਆ ਗਿਆ। ਜਾਣਕਾਰੀ ਅਨੁਸਾਰ, ਪਾਸਟਰ ਬਜਿੰਦਰ ਸਿੰਘ ‘ਤੇ ਬਲਾਤਕਾਰ ਦੇ

ਚੰਡੀਗੜ੍ਹ

Big Breaking: ਭਗਵੰਤ ਮਾਨ ਸਰਕਾਰ ਦਾ ਵੱਡਾ ਐਕਸ਼ਨ! ਪੰਜਾਬ ‘ਚੋਂ ਨਸ਼ੇ ਦੇ ਖ਼ਾਤਮੇ ਲਈ Whatsapp ਨੰਬਰ ਜਾਰੀ, ਹੁਣ ਇੰਝ ਹੋਵੇਗੀ ਕਾਰਵਾਈ

44 Views  ਯੁੱਧ ਨਸ਼ਿਆਂ ਵਿਰੁੱਧ-ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਟੁੱਟ ਹਿੱਸਾ ਬਣਨ ਦੀ ਅਪੀਲ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖਤਮ ਕਰਨਾ ਬੇਹੱਦ ਜ਼ਰੂਰੀ ਨਸ਼ਾ ਤਸਕਰਾਂ ਨਾਲ ਸਬੰਧਤ ਸੂਚਨਾ ਸਾਂਝੀ ਕਰਨ ਲਈ ਵਟਸਐਪ ਹੈਲਪਲਾਈਨ ਨੰਬਰ 9779100200 ਜਾਰੀ ਕੀਤਾ ਚੰਡੀਗੜ੍ਹ, 30 ਮਾਰਚ 2025- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ

ਚੰਡੀਗੜ੍ਹ

Punjab News: ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਦੇ ਹੁਕਮ ਸਰਕਾਰ ਤੁਹਾਡੇ ਦੁਆਰ ਮੁਹਿਮ ਨੂੰ ਕੀਤਾ ਤੇਜ਼; ਲੋਕਾਂ ਦੀਆਂ ਸ਼ਿਕਾਇਤਾਂ ਦੀ ਰਿਪੋਰਟ ਭੇਜਣਗੇ ਡਿਪਟੀ ਕਮਿਸ਼ਨਰ: ਹਰਪਾਲ ਚੀਮਾ

22 Viewsਚੰਡੀਗੜ੍ਹ, 28 ਮਾਰਚ ਪੰਜਾਬ ਸਰਕਾਰ ਨੇ ਸਰਕਾਰ ਤੁਹਾਡੇ ਦੁਆਰ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਂਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਿੰਡਾਂ ਅਤੇ ਆਪਣੇ ਇਲਾਕਿਆਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਆਦੇਸ਼ ਦਿੱਤੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ

ਚੰਡੀਗੜ੍ਹ

Pastor Bajinder Singh: ਪਾਸਟਰ ਬਜਿੰਦਰ ਸਿੰਘ ਨੂੰ 2018 ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਪਾਇਆ ਪੀੜਤਾ ਨੇ ਦੋਸ਼ ਲਗਾਇਆ ਸੀ ਕਿ ਪਾਸਟਰ ਨੇ ਉਸਨੂੰ ਵਿਦੇਸ਼ ਲਿਜਾਣ ਦੇ ਬਹਾਨੇ ਉਸ ਨਾਲ ਬਿਨਾਂ ਸਹਿਮਤੀ ਦੇ ਸਬੰਧ ਬਣਾਏ ਸਨ

32 Viewsਚੰਡੀਗੜ੍ਹ, 28 ਮਾਰਚ Pastor Bajinder Singh: ਪੰਜਾਬ ਦੇ ਮਸ਼ਹੂਰ ਪਾਸਟਰ ਬਜਿੰਦਰ ਸਿੰਘ ਨੂੰ ਮੋਹਾਲੀ ਦੀ ਇੱਕ ਅਦਾਲਤ ਨੇ 2018 ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਪਾਇਆ ਹੈ। ਜਿਸ ਸਬੰਧਤ ਸਜ਼ਾ 1 ਅਪ੍ਰੈਲ ਨੂੰ ਸੁਣਾਈ ਜਾਵੇਗੀ। ਜ਼ਿਕਰਯੋਗ ਹੈ ਕਿ ਇਹ ਮਾਮਲਾ 2018 ਵਿਚ ਜ਼ੀਰਕਪੁਰ ਦੀ ਇਕ ਪੀੜਤਾ ਦੁਆਰਾ ਪਾਸਟਰ ਵਿਰੁੱਧ ਜ਼ਬਰ ਜਨਾਹ ਦੇ ਲਗਾਏ ਦੋਸ਼

ਚੰਡੀਗੜ੍ਹ

347 ਈ-ਬੱਸਾਂ ਅਤੇ ਪੰਜਾਬ ਦੀਆਂ ਜੇਲ੍ਹਾਂ ਬਾਰੇ ਕੀ ਹੈ ਬਜਟ ਵਿਚ ? ਸੁਣੋ ਲਾਲਜੀਤ ਭੁੱਲਰ ਤੋਂ

19 Viewsਪੰਜਾਬ ਬਜਟ 2025-2026 ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਹੋਰ ਤੇਜ਼ੀ ਲਿਆਵੇਗਾ: ਲਾਲਜੀਤ ਸਿੰਘ ਭੁੱਲਰ 347 ਈ-ਬੱਸਾਂ ਦੀ ਖਰੀਦ ਨਾਲ ਸ਼ਹਿਰਾਂ ‘ਚ ਵਾਤਾਵਰਣ-ਅਨੁਕੂਲ ਜਨਤਕ ਆਵਾਜਾਈ ਪ੍ਰਣਾਲੀ ਹੋਵੇਗੀ ਸਥਾਪਿਤ ਪੰਜਾਬ ਦੀਆਂ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਦੇ ਨਿਰਮਾਣ, ਨਵੀਨੀਕਰਨ ਅਤੇ ਅਪਗ੍ਰੇਡੇਸ਼ਨ ਲਈ 100 ਕਰੋੜ ਰੁਪਏ ਦੀ ਤਜਵੀਜ਼ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਬਜਟ ਦੀ ਕੀਤੀ ਸ਼ਲਾਘਾ ਚੰਡੀਗੜ੍ਹ,

ਚੰਡੀਗੜ੍ਹ

ਪੰਜਾਬ ਸਰਕਾਰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ: ਮੰਤਰੀ ਭੁੱਲਰ ਵਿਧਾਇਕ ਨੀਨਾ ਮਿੱਤਲ ਨੂੰ ਹਲਕਾ ਰਾਜਪੁਰਾ ਦੇ ਵੱਖ-ਵੱਖ ਪਿੰਡਾਂ ਲਈ ਬੱਸ ਸੇਵਾ ਸ਼ੁਰੂ ਕਰਨ ਸਬੰਧੀ ਵਿਚਾਰ ਕਰਨ ਦਾ ਭਰੋਸਾ ਦਿੱਤਾ

38 Viewsਚੰਡੀਗੜ੍ਹ, 25 ਮਾਰਚ 2025- ਪੰਜਾਬ ਸਰਕਾਰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ ਹੈ ਤਾਂ ਜੋ ਮਹਿਲਾਵਾਂ ਨੂੰ ਮੁਫ਼ਤ ਬੱਸ ਸੇਵਾ ਦਾ ਲਾਭ ਮਿਲਣ ਸਣੇ ਹੋਰਨਾਂ ਯਾਤਰੀਆਂ ਨੂੰ ਸਹੂਲਤ ਮਿਲ ਸਕੇ। ਅੱਜ ਪੰਜਾਬ ਵਿਧਾਨ ਸਭਾ ਦੇ ਸ਼ੈਸ਼ਨ ਦੌਰਾਨ ਵਿਧਾਇਕ ਨੀਨਾ ਮਿੱਤਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਪੰਜਾਬ ਦੇ ਟਰਾਂਸਪੋਰਟ

ਚੰਡੀਗੜ੍ਹ

ਨਰਾਇਣ ਸਿੰਘ ਚੌੜਾ ਨੂੰ ਅਦਾਲਤ ਵੱਲੋਂ ਮਿਲੀ ਜ਼ਮਾਨਤ

48 Viewsਚੰਡੀਗੜ੍ਹ: ਨਰਾਇਣ ਸਿੰਘ ਚੌੜਾ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ, ਜਿਸ ਨਾਲ ਉਨ੍ਹਾਂ ਨੂੰ ਵੱਡਾ ਰਾਹਤ ਮਿਲੀ ਹੈ। ਦਰਅਸਲ ਨਰਾਇਣ ਸਿੰਘ ਚੌੜਾ ਨੂੰ ਕੁਝ ਸਮੇਂ ਪਹਿਲਾਂ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ ਉਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਅਸਲ ਵਿਚ ਜਿਸ ਦੀ ਪੁਸ਼ਟੀ ਉਨ੍ਹਾਂ ਦੇ ਪੁੱਤਰ ਐਡਵੋਕੇਟ ਬਲਜਿੰਦਰ ਸਿੰਘ ਨੇ ਕੀਤੀ