
347 ਈ-ਬੱਸਾਂ ਅਤੇ ਪੰਜਾਬ ਦੀਆਂ ਜੇਲ੍ਹਾਂ ਬਾਰੇ ਕੀ ਹੈ ਬਜਟ ਵਿਚ ? ਸੁਣੋ ਲਾਲਜੀਤ ਭੁੱਲਰ ਤੋਂ
23 Viewsਪੰਜਾਬ ਬਜਟ 2025-2026 ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਹੋਰ ਤੇਜ਼ੀ ਲਿਆਵੇਗਾ: ਲਾਲਜੀਤ ਸਿੰਘ ਭੁੱਲਰ 347 ਈ-ਬੱਸਾਂ ਦੀ ਖਰੀਦ ਨਾਲ ਸ਼ਹਿਰਾਂ ‘ਚ ਵਾਤਾਵਰਣ-ਅਨੁਕੂਲ ਜਨਤਕ ਆਵਾਜਾਈ ਪ੍ਰਣਾਲੀ ਹੋਵੇਗੀ ਸਥਾਪਿਤ ਪੰਜਾਬ ਦੀਆਂ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਦੇ ਨਿਰਮਾਣ, ਨਵੀਨੀਕਰਨ ਅਤੇ ਅਪਗ੍ਰੇਡੇਸ਼ਨ ਲਈ 100 ਕਰੋੜ ਰੁਪਏ ਦੀ ਤਜਵੀਜ਼ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਬਜਟ ਦੀ ਕੀਤੀ ਸ਼ਲਾਘਾ ਚੰਡੀਗੜ੍ਹ,