ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਤੇ ਨੌਜਵਾਨ ਦੀ ਗੋਲੀ ਲੱਗਣ ਨਾਲ ਹੋਈ ਮੌਤ
238 Viewsਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਤੇ ਨੌਜਵਾਨ ਦੀ ਗੋਲੀ ਲੱਗਣ ਨਾਲ ਹੋਈ ਮੌਤ ਨੌਜਵਾਨ ਸ਼ੁਭਕਰਨ ਸਿੰਘ ਉਮਰ 21 ਸਾਲ ਦੀ ਖਨੌਰੀ ਬਾਰਡਰ ਤੇ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਦੁੱਖਦਾਈ ਖਬਰ ਪ੍ਰਾਪਤ ਹੋਈ। ਸ਼ੁਭਕਰਨ ਸਿੰਘ ਬਠਿੰਡਾ ਦਾ ਰਹਿਣ ਵਾਲਾ ਸੀ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਦਿੱਲੀ ਜਾਣ ਵਾਸਤੇ ਜੱਦੋ ਜੈਤ ਕਰ ਰਹੇ ਕਿਸਾਨ