Category: ਭਾਰਤ

ਚੰਡੀਗੜ੍ਹ

ਅਨਿਲ ਮਸੀਹ ਤੇ ਉਸਦੇ ਆਕਾਵਾਂ ਨੂੰ ਸੁਪਰੀਮ ਕੋਰਟ ਦੀ ਫਟਕਾਰ ਆਪ ਦਾ ਹੋਵੇਗਾ ਚੰਡੀਗੜ੍ਹ ਮੇਅਰ -ਗੁਰਦੇਵ ਲਾਖਣਾ

108 Viewsਅਨਿਲ ਮਸੀਹ ਤੇ ਉਸਦੇ ਆਕਾਵਾਂ ਨੂੰ ਸੁਪਰੀਮ ਕੋਰਟ ਦੀ ਫਟਕਾਰ ਆਪ ਦਾ ਹੋਵੇਗਾ ਚੰਡੀਗੜ੍ਹ ਮੇਅਰ -ਗੁਰਦੇਵ ਲਾਖਣਾ ਕੱਲ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਪਿਛਲੇ ਦਿਨੀ ਭਾਜਪਾ ਦੇ ਇਸ਼ਾਰੇ ਤੇ ਚੰਡੀਗੜ੍ਹ ਮੇਅਰ ਦੀ ਕੀਤੀ ਗਈ ਲੁੱਟ ਤੇ ਪ੍ਰੋਜੈਕਟ ਆਫਿਸਰ ਅਨਿਲ ਮਸੀਹ ਨੇ ਆਮ ਆਦਮੀ ਪਾਰਟੀ ਦੀਆਂ ਅੱਠ ਵੋਟਾਂ ਨੂੰ ਅਯੋਗ ਕਰਾਰ ਕਰ ਭਾਜਪਾ ਦਾ

ਚੰਡੀਗੜ੍ਹ

ਸੁਪਰੀਮ ਕੋਰਟ ਨੇ ਆਪ ਉਮੀਦਵਾਰ ਕੁਲਦੀਪ ਕੁਮਾਰ ਨੂੰ ਐਲਾਨਿਆ ਚੰਡੀਗੜ੍ਹ ਮੇਅਰ

146 Viewsਚੰਡੀਗੜ੍ਹ 20 ਫਰਵਰੀ ਮੇਅਰ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਡਾ ਫ਼ੈਸਲਾ ਦਿੱਤਾ ਹੈ। ਅਦਾਲਤ ਨੇ ਰੱਦ ਕੀਤੀਆਂ 8 ਵੋਟਾਂ ਨੂੰ ਵੈਲਿਡ ਕਰਾਰ ਦਿੰਦੇ ਹੋਏ ‘ਆਪ’ ਉਮੀਦਵਾਰ ਕੁਲਦੀਪ ਕੁਮਾਰ ਨੂੰ ਮੇਅਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਅਨਿਲ ਮਸੀਹ ਖ਼ਿਲਾਫ਼ ਕਾਨੂੰਨੀ ਕਾਰਵਾਈ ਦਾ ਹੁਕਮ ਜਾਰੀ ਕਰਦੇ ਹੋਏ ਉਸ ਨੂੰ ਕਾਰਨ

ਚੰਡੀਗੜ੍ਹ

ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਭਾਜਪਾ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ

140 Viewsਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਭਾਜਪਾ ਨੂੰ ਵੱਡਾ ਝਟਕਾ, ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਾਰਵਾਈ ਕਰਦੇ ਹੋਏ ਬਜਟ ਸੈਸ਼ਨ ‘ਤੇ ਅਗਲੇ ਦਿਨ ਤੱਕ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ DC ਚੰਡੀਗੜ੍ਹ ਨੂੰ ਸ਼ਾਮ 5 ਵਜੇ ਤੱਕ ਹਾਈਕੋਰਟ ‘ਚ ਸਾਰੇ ਵੀਡੀਓ ਅਤੇ ਦਸਤਾਵੇਜ਼ (ਬੈਲਟ ਪੇਪਰ) ਜਮ੍ਹਾ ਕਰਵਾਉਣ ਦੇ ਦਿੱਤੇ ਹੁਕਮ, ਅਗਲੇ ਸੋਮਵਾਰ ਹੋਵੇਗੀ

ਚੰਡੀਗੜ੍ਹ

ਚੰਡੀਗੜ੍ਹ ਨਿਗਮ ਦੀਆਂ ਵੋਟਾਂ ਵਿੱਚ ਭਾਜਪਾ ਦੀ ਹੋਈ ਜਿੱਤ,ਆਪ ਅਤੇ ਕਾਂਗਰਸ ਵੱਲੋਂ ਜਬਰ ਦਸਤ ਹੰਗਾਮਾ

166 Viewsਚੰਡੀਗੜ੍ਹ ਨਿਗਮ ਦੀਆਂ ਵੋਟਾਂ ਵਿੱਚ ਭਾਜਪਾ ਦੀ ਹੋਈ ਜਿੱਤ,ਆਪ ਅਤੇ ਕਾਂਗਰਸ ਵੱਲੋਂ ਜਬਰ ਦਸਤ ਹੰਗਾਮਾ ਮਨੋਜ ਕੁਮਾਰ ਸੋਨਕਰ ਬਣੇ ਮੇਅਰ 4 ਵੋਟਾਂ ਤੇ ਭਾਜਪਾ ਨੇ ਜਿੱਤ ਹਾਸਲ ਕੀਤੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਸਾਂਝੇ ਤੌਰ ਤੇ ਚੋਣ ਲੜੀ ਗਈ ਸੀ।   ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ 12 ਭਾਜਪਾ ਨੂੰ 16 ਅਤੇ 8

ਹਰਿਆਣਾ

ਪੈਟਰੋਲ ਪੰਪਾਂ ਦੀ ਹੜਤਾਲ ਨੇ ਲੋਕਾਂ ਨੂੰ ਕੀਤਾ ਪ੍ਰਭਾਵਿਤ । ਵਾਹਨਾਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ ਕਈ ਪੰਪਾਂ ਤੇ ਮੁੱਕਿਆ ਪੈਟਰੋਲ ।

70 Viewsਪੰਪਾਂ ਉਪਰ ਲੱਗੀਆਂ ਲੰਬੀਆਂ ਲੰਬੀਆਂ ਲਾਈਨਾਂ ਕਈ ਪੰਪਾਂ ਵਾਲਿਆ ਕੋਲੋਂ ਮੁਕਿਆ ਪਟਰੋਲ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਹੜਤਾਲ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਕਈ ਪਟਰੋਲ ਪੰਪ ਵਾਲਿਆਂ ਕੋਲੋਂ ਮੁਕਿਆ ਪਟਰੋਲ। ਪੰਪਾਂ ਉਪਰ ਲੱਗੀਆਂ ਲੰਬੀਆਂ ਲੰਬੀਆਂ ਲਾਈਨਾਂ, ਲੋਕਾਂ ਵਿਚ ਮੱਚੀ ਹਫੜਾ ਦਫੜੀ। ਸਵੇਰੇ ਸਵੇਰੇ ਲੋਕਾਂ ਨੂੰ ਉਠਦਿਆ ਹੀ ਲੰਬੀਆਂ ਲਾਈਨਾਂ ਵਿੱਚ

ਚੰਡੀਗੜ੍ਹ

ਝਾਕੀ ਵਿਵਾਦ ਆਪ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੁਆਲੇ ਤਲਖੀ ਵਧੀ

111 Viewsਚੰਡੀਗੜ੍ਹ, ਗਣਤੰਤਰ ਦਿਵਸ ਪਰੇਡ ਲਈ ਪੰਜਾਬ ਦੀ ਝਾਕੀ ਰੱਦ ਕੀਤੇ ਜਾਣ ਨੂੰ ਲੈ ਕੇ ਪੰਜਾਬ ਦੀ ‘ਆਪ’ ਸਰਕਾਰ ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਰਮਿਆਨ ਸ਼ਬਦੀ ਜੰਗ ਤੇਜ਼ ਹੋ ਗਈ ਹੈ। ਕੇਂਦਰੀ ਰੱਖਿਆ ਮੰਤਰਾਲੇ ਨੇ ਅੱਜ ਸਪਸ਼ਟ ਕੀਤਾ ਕਿ ਕਲਾ, ਸਭਿਆਚਾਰ, ਪੇਂਟਿੰਗ, ਮੂਰਤੀ ਕਲਾ, ਸੰਗੀਤ, ਭਵਨ ਨਿਰਮਾਣ ਕਲਾ, ਕੋਰੀਓਗ੍ਰਾਫ਼ੀ ਆਦਿ ਨਾਲ ਖੇਤਰਾਂ ਨਾਲ

ਸੰਸਾਰ

ਪਰਨੀਤ ਕੌਰ ਨੇ ਦਿੱਲੀ ਵਿੱਚ ਕੇਂਦਰੀ ਸੜਕ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ

122 Views Patiala news: ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਦਿੱਲੀ ਵਿਖੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਪਟਿਆਲਾ ਨਾਲ ਸਬੰਧਤ ਕੁਝ ਮੰਗਾਂ ਰੱਖੀਆਂ। ਇੱਥੇ ਜਾਰੀ ਇੱਕ ਬਿਆਨ ਵਿੱਚ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਮੈਂ ਪਟਿਆਲਾ ਦੀਆਂ ਕੁਝ ਮੰਗਾਂ ਉਠਾਉਣ ਲਈ ਕੇਂਦਰੀ ਮੰਤਰੀ

ਸੰਸਾਰ

ਜਲੰਧਰ ‘ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁੱਠਭੇੜ

271 Views Encounter between police and gangster: ਜਲੰਧਰ ਦੇ ਜੰਡਿਆਲਾ ਗੁਰੂ ਨੇੜੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਜੰਡਿਆਲਾ ਕਸਬਾ ਨੇੜੇ ਪੁਲਿਸ ਸੀਆਈਏ ਸਟਾਫ਼ ਦੀ ਟੀਮ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਦੱਸ ਦਈਏ ਕਿ ਹਾਲ ਹੀ ‘ਚ ਇਸ ਨੇ ਇਕ ਇਮੀਗ੍ਰੇਸ਼ਨ ਅਧਿਕਾਰੀ ਦੀ ਕਾਰ ‘ਤੇ ਗੋਲੀਬਾਰੀ ਕਰਕੇ

ਸੰਸਾਰ

ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਦੀ ਕਾਰਵਾਈ, 11,500 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

166 Views Punjab News:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੁਲਿਸ ਚੌਕੀ ਗੋਲੇ ਵਾਲਾ, ਥਾਣਾ ਸਦਰ ਫ਼ਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਵਿੰਦਰ ਸਿੰਘ ਨੂੰ 11,500 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ