ਸੀਨੀਅਰ ਸੈਕੰਡਰੀ ਗਰਲਜ਼ ਸਕੂਲ ਬਰਨਾਲਾ ਵਿਖੇ ਐਨ.ਐਸ.ਐਸ ਕੈਂਪ ਦਾ ਆਯੋਜਨ ਕੀਤਾ ਗਿਆ
145 Views Barnala news: ਬਰਨਾਲਾ ਸਕੂਲ ਸਿੱਖਿਆ ਬੋਰਡ ਦੀ ਤਰਫੋਂ ਬਰਨਾਲਾ ਦੇ ਸੀਨੀਅਰ ਸੈਕੰਡਰੀ ਗਰਲਜ਼ ਸਕੂਲ ਵਿੱਚ 7 ਦਿਨਾਂ ਲਈ NSS ਕੈਂਪ ਲਗਾਇਆ ਗਿਆ। ਇਸ ਦੇ ਆਖਰੀ ਦਿਨ ਬਰਨਾਲਾ ਸਿਵਲ ਪ੍ਰਸ਼ਾਸ਼ਨ ਦੀ ਤਰਫੋਂ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਕੈਂਪ ਨੂੰ ਉਤਸ਼ਾਹਿਤ ਵੀ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਸਿਵਲ