
ਸਬ-ਇੰਸਪੈਕਟਰ ਹੱਤਿਆ ਮਾਮਲਾ: ਮੁੱਖ ਮੰਤਰੀ ਵੱਲੋਂ 2 ਕਰੋੜ ਰੁਪਏ ਦੀ ਐਕਸ-ਗਰੇਸ਼ੀਆ ਦਾ ਐਲਾਨ
240 Viewsਚੰਡੀਗੜ੍ਹ, 10 ਅਪਰੈਲ ਬੀਤੇ ਦਿਨ ਪਿੰਡ ਕੋਟ ਮੁਹੰਮਦ ਖਾ ਵਿੱਚ ਦੋ ਧਿਰਾਂ ਦੇ ਝਗੜੇ ਨੂੰ ਸੁਲਝਾਉਣ ਗਈ ਥਾਣਾ ਗੋਇੰਦਵਾਲ ਸਾਹਿਬ ਦੀ ਪੁਲੀਸ ਪਾਰਟੀ ’ਤੇ ਹੋਏ ਹਮਲੇ ਦੌਰਾਨ ਮਾਰੇ ਗਏ ਸਬ-ਇੰਸਪੈਕਟਰ ਚਰਨਜੀਤ ਸਿੰਘ ਦੇ ਲਈ ਐਕਸ ਗਰੇਸ਼ੀਆ ਗ੍ਰਾਂਟ ਦਾ ਅੇਲਾਨ ਕੀਤਾ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ








