Category: ਭਾਰਤ

ਭਾਰਤ

First Delhi Cabinet meet ਰੇਖਾ ਗੁਪਤਾ ਕੈਬਨਿਟ ਵੱਲੋਂ ਪਹਿਲੀ ਬੈਠਕ ਵਿਚ ਆਯੂਸ਼ਮਾਨ ਭਾਰਤ ਸਕੀਮ ਨੂੰ ਹਰੀ ਝੰਡੀ

235 Viewsਨਵੀਂ ਦਿੱਲੀ, 20 ਫਰਵਰੀ ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਵਾਲੀ ਨਵੀਂ ਚੁਣੀ ਗਈ ਦਿੱਲੀ ਕੈਬਨਿਟ ਨੇ ਆਪਣੀ ਪਹਿਲੀ ਬੈਠਕ ਵਿਚ 5 ਲੱਖ ਰੁਪਏ ਦੇ ਟੌਪ-ਅੱਪ ਨਾਲ ਆਯੂਸ਼ਮਾਨ ਭਾਰਤ ਯੋਜਨਾ ਨੂੰ ਲਾਗੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਰੇਖਾ ਗੁਪਤਾ ਨੇ ਪਹਿਲੀ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਆਪਣੀ ਪਹਿਲੀ ਪ੍ਰੈੱਸ ਕਾਨਫਰੰਸ

ਚੰਡੀਗੜ੍ਹ

ਹੜ੍ਹ ਰਾਹਤ ਮੁਆਵਜ਼ੇ ‘ਚ ਗਬਨ ਕਰਨ ਦੇ ਦੋਸ਼ ਵਿੱਚ ਤਰਨਤਾਰਨ ਜ਼ਿਲ੍ਹੇ ਦਾ ਸਾਬਕਾ ਸਰਪੰਚ ਤੇ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

545 Viewsਹੜ੍ਹ ਰਾਹਤ ਮੁਆਵਜ਼ੇ ‘ਚ ਗਬਨ ਕਰਨ ਦੇ ਦੋਸ਼ ਵਿੱਚ ਤਰਨਤਾਰਨ ਜ਼ਿਲ੍ਹੇ ਦਾ ਸਾਬਕਾ ਸਰਪੰਚ ਤੇ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, ਖਾਲੜਾ 15 ਫਰਵਰੀ, 2025 – (ਗੁਰਪ੍ਰੀਤ ਸਿੰਘ ਸੈਡੀ) ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਾਲੀਆ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਅਤੇ ਪਿੰਡ ਸਕੱਤਰਾ ਦੇ

ਚੰਡੀਗੜ੍ਹ

ਵੱਡੀ ਖ਼ਬਰ: ਹੁਣ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ਤੇ ਹੋਵੇਗੀ ਸਖ਼ਤ ਕਾਰਵਾਈ, DC ਨੇ ਜਾਰੀ ਕੀਤੇ ਹੁਕਮ

295 Views ਰੂਪਨਗਰ/ਚੰਡੀਗੜ੍ਹ , 11 ਫਰਵਰੀ : ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਹਿਮਾਂਸ਼ੂ ਜੈਨ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗਾਵਾਂ/ਪਸ਼ੂਆਂ ਅਤੇਨਵ ਜੰਮੇ ਵਛੜਿਆ ਨੂੰ ਬੇਸਹਾਰਾ ਛੱਡਣ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਚੰਡੀਗੜ੍ਹ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀ

285 Viewsਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀ ਚੰਡੀਗੜ੍ਹ, 10 ਜਨਵਰੀ (ਗੁਰਪ੍ਰੀਤ ਸਿੰਘ) ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦਾ ਸਾਲ 2025 ਦੇ ਕੈਲੰਡਰ ਨੂੰ ਜਾਰੀ ਕੀਤਾ। ਪੀ.ਐਸ.ਪੀ.ਸੀ.ਐਲ. ਦੇ ਕੈਲੰਡਰ

ਚੰਡੀਗੜ੍ਹ

ਪੰਜਾਬ ਪੁਲਿਸ ਨੇ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਹੱਤਿਆ ਕਰਨ ਦੀਆਂ ਸੰਭਾਵਿਤ ਘਟਨਾਵਾਂ ਨੂੰ ਟਾਲਿਆ

265 Views    ਪੰਜਾਬ ਪੁਲਿਸ ਨੇ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਹੱਤਿਆ ਕਰਨ ਦੀਆਂ ਸੰਭਾਵਿਤ ਘਟਨਾਵਾਂ ਨੂੰ ਟਾਲਿਆ   – ਜ਼ਬਤ ਕੀਤੇ ਹਥਿਆਰ ਜੱਗੂ ਭਗਵਾਨਪੁਰੀਆ ਨੇ ਸਪਲਾਈ ਕੀਤੇ ਸਨ: ਡੀਜੀਪੀ ਗੌਰਵ ਯਾਦਵ – ਗ੍ਰਿਫਤਾਰ ਕੀਤੇ ਗਏ ਦੋਸ਼ੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਆਪਣੇ ਹੈਂਡਲਰਾਂ ਦੇ

ਭਾਰਤ

ਦੋ ਵਾਰ ਪ੍ਰਧਾਨ ਮੰਤਰੀ ਰਹੇ ਮਨਮੋਹਨ ਸਿੰਘ ਦਾ ਹੋਇਆ ਦਿਹਾਂਤ, /ਜਾਣੋ ਉਹਨਾਂ ਦੇ ਜੀਵਨ ਬਾਰੇ

291 Views    ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦਿਹਾਂਤ, ਦਿੱਲੀ ਏਮਜ਼ ਵਿੱਚ ਲਏ ਆਖਰੀ ਸਾਹ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦੀ ਤਬੀਅਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦੇਰ ਸ਼ਾਮ ਦਿੱਲੀ ਦੇ ਏਮਜ਼ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਹ 92 ਸਾਲ

ਭਾਰਤ

ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਕੀਤਾ ਔਰਤਾਂ ਨਾਲ ਵਾਅਦਾ ਪੂਰਾ ਕਰ ਦਿਆਂ ਹਰ ਮਹੀਨੇ ਔਰਤਾਂ ਲਈ 1000 ਰੁਪਏ ਦੇਣ ਦਾ ਕੀਤਾ ਐਲਾਨ।

267 Viewsਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਤਿਆਰੀਆਂ ਪੂਰੀ ਜ਼ੋਰਾਂ ਸ਼ੋਰਾਂ ਨਾਲ ਕਰ ਲਈਆਂ ਹਨ। ਇਸ ਸਬੰਧੀ ਅਰਵਿੰਦ ਕੇਜਰੀਵਾਲ ਅੱਜ ਵੱਡਾ ਐਲਾਨ ਕਰ ਦਿੱਤਾ ਹੈ। ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਕੀਤਾ ਔਰਤਾਂ ਨਾਲ ਵਾਅਦਾ ਪੂਰਾ ਕਰ ਦਿਆਂ ਹਰ ਮਹੀਨੇ ਔਰਤਾਂ ਲਈ 1000 ਰੁਪਏ ਦੇਣ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਕੈਬਨਿਟ ਨੇ

ਭਾਰਤ

ਅੰਤਿਮ ਦਰਸ਼ਨਾਂ ਲਈ ਰਤਨ ਟਾਟਾ ਦੀ ਮ੍ਰਿਤਕ ਦੇਹ ਨੂੰ ਮੁੰਬਈ ਦੇ ਨੈਸ਼ਨਲ ਸੈਂਟਰ ਫਾਰ ਪਰਫਾਰਮਿੰਗ ਆਰਟਸ (NCPA) ਵਿਖੇ ਲਿਆਂਦਾ

276 Viewsਮੁੰਬਈ 10 ਸਤੰਬਰ ( ਖਿੜਿਆ ਪੰਜਾਬ) ਟਾਟਾ ਸੰਨਜ਼ ਦੇ ਚੇਅਰਮੈਨ ਰਤਨ ਨਵਲ ਟਾਟਾ ਦਾ 86 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਨੇ ਬੁੱਧਵਾਰ ਰਾਤ ਕਰੀਬ 11 ਵਜੇ ਆਖਰੀ ਸਾਹ ਲਿਆ। ਉਸ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਉਹ ਉਮਰ ਨਾਲ ਸਬੰਧਤ

ਭਾਰਤ

ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਐਮ.ਪੀ. ਵਜੋਂ ਦਿੱਲੀ ਚ ਚੁੱਕਣਗੇ ਸੌਂਹ। ਦਸ ਸ਼ਰਤਾਂ ਤੇ ਮਿਲੀ ਹੈ ਚਾਰ ਦਿਨਾਂ ਦੀ ਪੈਰੋਲ ।

327 Views ਨਵੀਂ ਦਿੱਲੀ 4 ਜੁਲਾਈ : ਪੰਜਾਬ ਦੇ ਖਡੂਰ ਸਾਹਿਬ ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਭਲਕੇ 5 ਜੁਲਾਈ ਨੂੰ ਸਪੀਕਰ ਓਮ ਬਿਰਲਾ ਦੇ ਕੈਬਨ ਚ ਸੰਸਦ ਮੈਂਬਰ ਵਜੋਂ ਸੋਹ ਚੁੱਕਣਗੇ ਇਸ ਲਈ ਉਹਨਾਂ ਨੂੰ ਸ਼ੁਕਰਵਾਰ ਪੰਜ ਜੁਲਾਈ ਤੋਂ ਚਾਰ ਦਿਨਾਂ ਦੀ ਬਾਸ਼ਰਤ ਪੈਰੋਲ ਮਿਲੀ ਹੈ ਉਹਨਾਂ ਨੂੰ ਦਸ ਸ਼ਰਤਾਂ ਦੇ ਆਧਾਰ

ਚੰਡੀਗੜ੍ਹ

ਚੰਡੀਗੜ੍ਹ ਏਅਰਪੋਰਟ ਤੇ ਐਮ ਪੀ ਕੰਗਨਾ ਰਣੌਤ ਤੇ ਮਹਿਲਾ ਕਰਮਚਾਰੀ ਨੇ ਥੱਪੜ ਮਾਰਿਆ 

391 Viewsਚੰਡੀਗੜ੍ਹ ਏਅਰਪੋਰਟ ਤੇ ਐਮ ਪੀ ਕੰਗਨਾ ਰਣੌਤ ਤੇ ਮਹਿਲਾ ਕਰਮਚਾਰੀ ਨੇ ਥੱਪੜ ਮਾਰਿਆ ਚੰਡੀਗੜ੍ਹ ਏਅਰਪੋਰਟ ਤੋਂ ਵੱਡੀ ਖਬਰ ਆ ਰਹੀ ਹੈ ਜਿੱਥੇ ਦਿੱਲੀ ਜਾ ਰਹੀ ਕੰਗਨਾ ਰਣੌਤ ਨੂੰ CIsF ਡਿਊਟੀ ‘ਤੇ ਤਾਇਨਾਤ ਮਹਿਲਾ ਕਰਮਚਾਰੀ ਕੁਲਬੀਰ ਕੌਰ ਨੇ ਥੱਪੜ ਮਾਰ ਦਿੱਤਾ। ਕੁਲਬੀਰ ਕੌਰ ਨੇ ਕਿਹਾ ਕਿ ਕੰਗਨਾ ਰਣੌਤ ਨੇ ਕਿਸਾਨੀ ਅੰਦੋਲਨ ਦੋਰਾਨ ਪੰਜਾਬ ਦੀਆਂ ਔਰਤਾਂ