
ਸਮੁੱਚੀ ਮਾਨਵਤਾ ਦੀ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੇ ਹੱਕਾਂ ਦੀ ਰਖਵਾਲੀ ਦਾ ਸੁਨੇਹਾ ਦਿੰਦੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ :- ਗੁਰਚਰਨ ਸਿੰਘ ਗੁਰਾਇਆ
38 Viewsਮੂਲ ਨਾਨਕਸ਼ਾਹੀ ਕਲੰਡਰ ਅਨੁਸਾਰ 11 ਮੱਘਰ 24 ਨਵੰਬਰ ਨੂੰ ਨੌਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੂਰੂ ਤੇਗ ਬਹਾਦਰ ਜੀ, ਸ਼ਹੀਦ ਭਾਈ ਮਤੀ ਦਾਸ ਜੀ, ਸ਼ਹੀਦ ਭਾਈ ਸਤੀ ਦਾਸ ਜੀ ਤੇ ਸ਼ਹੀਦ ਭਾਈ ਦਿਆਲਾ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸਿੱਖ ਕੌਮ ਵੱਲੋ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਸਿੱਖ ਪੰਥ ਤੇ ਬਾਹਰੀ ਤੇ ਅੰਦਰੂਨੀ ਵਾਰ









