
ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ
228 Viewsਮਨੁੱਖਤਾ ਦੇ ਰਹਿਬਰ ਗੁਰੂ ਨਾਨਕ ਸਾਹਿਬ ਜੀ ਦੇ ਚਲਾਏ, ਨਿਰਾਲੇ ਸਿੱਖ ਪੰਥ ਦੇ 14 ਮਾਰਚ ਪਹਿਲੀ ਚੇਤ ਨੂੰ ਨਵੇਂ ਸਾਲ ਨਾਨਕਸ਼ਾਹੀ ਸੰਮਤ 558 ਦੀ








