
ਪੰਜਾਬ ‘ਉਡਤਾ ਪੰਜਾਬ’ ਨਹੀਂ ਬਲਕਿ ‘ਦੌੜਦਾ ਅਤੇ ਚੜ੍ਹਦੀ ਕਲਾ ਵਾਲਾ ਪੰਜਾਬ’ ਹੈ: ਜਥੇਦਾਰ ਗੜਗੱਜ
4 Viewsਅੰਮ੍ਰਿਤਸਰ, 2 ਅਪਰੈਲ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ ਨੇ ਦੋਸ਼ ਲਾਇਆ ਕਿ ਪੰਜਾਬ ਖ਼ਿਲਾਫ਼ ‘ਉਡਤਾ ਪੰਜਾਬ’ ਦਾ ਗਲਤ ਬਿਰਤਾਂਤ ਸਿਰਜਿਆ ਗਿਆ ਹੈ, ਜਦੋਂ ਕਿ ਇਹ ਦੌੜਦਾ ਪੰਜਾਬ ਹੈ ਅਤੇ ਹਮੇਸ਼ਾ ਹੀ ਚੜ੍ਹਦੀ ਕਲਾ ਵਾਲਾ ਪੰਜਾਬ ਹੈ। ਉਨ੍ਹਾਂ ਦਾ ਇਹ ਬਿਆਨ ਸਾਬਤ ਸੂਰਤ ਸਿੱਖ ਨੌਜਵਾਨ ਗੁਰਿੰਦਰਵੀਰ ਸਿੰਘ ਵੱਲੋਂ ਭਾਰਤ ਦੇ