
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਭਲਕੇ 7 ???? ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
142 Viewsਨਵੀਂ ਦਿੱਲੀ, 6 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 8 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ









