Category: ਪੰਜਾਬ

ਪੰਜਾਬ

ਪੰਜਾਬ ਇੰਡਸਟਰੀ ਨੂੰ ਪਿਆ ਵੱਡਾ ਘਾਟਾ ਨਹੀਂ ਰਹੇ ਜਸਵਿੰਦਰ ਭੱਲਾ

311 Viewsਪੰਜਾਬ ਇੰਡਸਟਰੀ ਨੂੰ ਪਿਆ ਵੱਡਾ ਘਾਟਾ ਨਹੀਂ ਰਹੇ ਜਸਵਿੰਦਰ ਭੱਲਾ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਹਸਪਤਾਲ ਵਿਚ ਦਾਖਲ ਸਨ ਜਸਵਿੰਦਰ ਭੱਲਾ 65 ਸਾਲ ਦੀ ਉਮਰ ਵਿੱਚ ਲਏ ਆਖ਼ਰੀ ਸਾਹ ਮੁਹਾਲੀ ਫੋਰਟਿਸ ਹਸਪਤਾਲ ਵਿਚ ਦਾਖਲ ਸਨ

ਪੰਜਾਬ

ਕੈਬਨਿਟ ਮੰਤਰੀ ਸੰਜੀਵ ਅਰੋੜਾ ਬਣੇ ਪੰਜਾਬ ਸੂਬੇ ਦੇ ਨਵੇਂ ਬਿਜਲੀ ਮੰਤਰੀ

218 Viewsਕੈਬਨਿਟ ਮੰਤਰੀ ਸੰਜੀਵ ਅਰੋੜਾ ਬਣੇ ਸੂਬੇ ਦੇ ਨਵੇਂ ਬਿਜਲੀ ਮੰਤਰੀ ਸੰਜੀਵ ਅਰੋੜਾ ਕੋਲ ਹੁਣ 4 ਵਿਭਾਗਾਂ ਦੀ ਜ਼ਿੰਮੇਵਾਰੀ ਉਦਯੋਗ ਅਤੇ ਵਣਜ,ਐਨ ਆਰ ਆਈ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਹੁਣ ਮਿਲਿਆ ਨਵਾਂ ਮਹਿਕਮਾ ਬਿਜਲੀ ਵਿਭਾਗ 

ਪੰਜਾਬ

ਵਾਹਘਾ ਬਾਰਡਰ ਵਿਖੇ 1 ਮਿੰਟ 7 ਸੈਕਿੰਡ ਤੱਕ 261 ਕਿਲੋਗ੍ਰਾਮ ਵਾਲੇ 2 ਥੰਮ੍ਹਾਂ ਨੂੰ ਚੁੱਕ ਕੇ 17ਵਾਂ ਗਿਨੀਜ਼ ਵਰਲਡ ਰਿਕਾਰਡ 

167 Viewsਭਾਰਤ ਦੇ ‘ਸਟੀਲ ਮੈਨ’ ਵਿਸਪੀ ਖਰਾਰੀ ਨੇ ਅਟਾਰੀ-ਵਾਹਗਾ ਸਰਹੱਦ ‘ਤੇ ਬਣਾਇਆ 17ਵਾਂ ਗਿਨੀਜ਼ ਵਰਲਡ ਰਿਕਾਰਡ 1 ਮਿੰਟ 7 ਸੈਕਿੰਡ ਤੱਕ 261 ਕਿਲੋਗ੍ਰਾਮ ਵਾਲੇ 2 ਥੰਮ੍ਹਾਂ ਨੂੰ ਚੁੱਕ ਕੇ 17ਵਾਂ ਗਿਨੀਜ਼ ਵਰਲਡ ਰਿਕਾਰਡ

ਪੰਜਾਬ

ਲੁਧਿਆਣਾ ’ਚ 15 ਤੋਂ 17 ਅਗਸਤ ਤੱਕ ਸਿੱਖ ਮਿਸ਼ਨਰੀ ਕਾਲਜ ਵੱਲੋਂ ਇੰਟਰਜ਼ੋਨਲ ਧਾਰਮਿਕ ਮੁਕਾਬਲੇ

226 Viewsਲੁਧਿਆਣਾ: ਸਿੱਖ ਮਿਸ਼ਨਰੀ ਕਾਲਜ ਰਜਿਸਟਰ ਲੁਧਿਆਣਾ ਵੱਲੋਂ 15, 16 ਅਤੇ 17 ਅਗਸਤ (ਸ਼ੁੱਕਰਵਾਰ ਤੋਂ ਐਤਵਾਰ) ਤੱਕ ਇੰਟਰਜ਼ੋਨਲ ਧਾਰਮਿਕ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮੁਕਾਬਲੇ ਗੁਰਦੁਆਰਾ ਸਿੱਖ ਮਿਸ਼ਨਰੀ ਕਾਲਜ, ਸਿੱਖ ਮਿਸ਼ਨਰੀ ਰੋਡ, ਸੈਕਟਰ 39, ਚੰਡੀਗੜ੍ਹ ਰੋਡ, ਲੁਧਿਆਣਾ ਵਿੱਚ ਹੋਣਗੇ। ਲੁਧਿਆਣਾ ਜੋਨ ਦੀ ਰਿਵਿਊ ਮੀਟਿੰਗ ਦੌਰਾਨ ਤਿਆਰੀਆਂ ਦਾ ਵਿਸਤ੍ਰਿਤ ਜਾਇਜ਼ਾ ਲਿਆ ਗਿਆ, ਤਾਂ

ਪੰਜਾਬ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ, ਰਿਹਾਇਸ਼ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ। ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਦੇ ਨਿਵਾਸੀ ਹੇਠ ਲਿਖੇ ਨੇੜੇ ਦੇ ਗੁਰੂ-ਘਰ ਨਾਲ ਸੰਪਰਕ ਕਰਕੇ ਸਹੂਲਤ ਪ੍ਰਾਪਤ ਕਰ ਸਕਦੇ ਹਨ ।

194 Viewsਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲ ਕਦਮੀਂ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਦੌਰਾਨ   ਸ਼੍ਰੋਮਣੀ ਗੁ: ਪ੍ਰ: ਕਮੇਟੀ, ਸ੍ਰੀ ਅੰਮ੍ਰਿਤਸਰ ਦੀ ਪਹਿਲ ਕਦਮੀਂ   ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਦੌਰਾਨ ਦਰਿਆਈ ਇਲਾਕਿਆਂ ਦੇ ਨਜ਼ਦੀਕੀ ਗੁਰੂ-ਘਰਾਂ ਵਿੱਚ ਸੰਗਤ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ, ਰਿਹਾਇਸ਼ ਆਦਿ

ਪੰਜਾਬ

ਚੰਡੀਗੜ੍ਹ ਵਿੱਚ ਸਿੱਖ ਮਿਸ਼ਨਰੀ ਕਾਲਜਾਂ ਦੀ ਇਤਿਹਾਸਕ ਵਿਚਾਰ ਗੋਸ਼ਟੀ

257 Viewsਚੰਡੀਗੜ੍ਹ 13 ਅਗਸਤ (ਖਿੜਿਆ ਪੰਜਾਬ) ਸਿੱਖੀ ਸਿਧਾਂਤਾਂ ਦੀ ਰੱਖਿਆ ਕਰਦਿਆਂ, ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਨੂੰ ਸਮਰਪਿਤ ਸਮੂਹ ਮਿਸ਼ਨਰੀ ਕਾਲਜਾਂ ਦੀ ਪੰਜਵੀਂ ਸਾਂਝੀ ਵਿਚਾਰ ਗੋਸ਼ਟੀ ਅੱਜ 13 ਅਗਸਤ 2025 ਨੂੰ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਪ੍ਰਬੰਧ ਹੇਠ ਚੰਡੀਗੜ੍ਹ ਸੈਕਟਰ 34-D ਸਥਿਤ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਚੜ੍ਹਦੀਕਲਾ ਨਾਲ ਸੰਪੂਰਨ ਹੋਈ।

ਪੰਜਾਬ

ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਮਿਸਾਲੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਅੱਜ ਐਂਟੀ-ਡਰੋਨ ਪ੍ਰਣਾਲੀ (ਏ.ਡੀ.ਐਸ.) ‘ਬਾਜ਼ ਅੱਖ’ ਨੂੰ ਹਰੀ ਝੰਡੀ ਦਿਖਾਈ

343 Views    ਡਰੋਨ ਵਿਰੋਧੀ ਪ੍ਰਣਾਲੀ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ   ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਰੋਕੇਗਾ ਐਂਟੀ ਡਰੋਨ ਸਿਸਟਮ ‘ਬਾਜ਼ ਅੱਖ’   ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਐਂਟੀ-ਡਰੋਨ ਪ੍ਰਣਾਲੀ ਦੇ ਵਾਹਨਾਂ ਨੂੰ ਹਰੀ ਝੰਡੀ ਦਿਖਾਈ   ਇਹ ਪਹਿਲ ਨਸ਼ਿਆਂ ਵਿਰੁੱਧ ਜਾਰੀ ਜੰਗ ਵਿੱਚ ਨਵਾਂ ਅਧਿਆਇ ਲਿਖੇਗੀ:

ਪੰਜਾਬ

ਸ਼੍ਰੋਮਣੀ ਕਮੇਟੀ ਦੇ ਉਚੇਚੇ ਜਨਰਲ ਇਜਲਾਸ ’ਚ ਤਖ਼ਤ ਸਾਹਿਬਾਨ ਦੇ ਸਨਮਾਨ ਸਬੰਧੀ ਅਹਿਮ ਮਤਾ ਪਾਸ

181 Viewsਅੰਮ੍ਰਿਤਸਰ, 6 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਉਚੇਚਾ ਜਨਰਲ ਇਜਲਾਸ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ 100 ਦੇ ਕਰੀਬ ਮੈਂਬਰ ਸ਼ਾਮਲ ਹੋਏ।

ਪੰਜਾਬ

ਦਿੱਲੀ ਦੇ ਗੁਰੂ ਘਰਾਂ ਨੂੰ ਸਰਕਾਰੀ ਸਰਪ੍ਰਸਤੀ ਨਾਲ ਕਾਬਜ਼ ਹੋਏ ਧੜੇ ਤੋਂ ਮੁਕਤ ਕਰਵਾਉਣ ਲਈ ਕੀਤੀ ਗਈ ਅਰਦਾਸ

231 Viewsਨਵੀਂ ਦਿੱਲੀ 27 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਵੱਲੋਂ ਦਿੱਲੀ ਦੇ ਗੁਰੂ ਘਰਾਂ ਨੂੰ ਸਰਕਾਰੀ ਸਰਪ੍ਰਸਤੀ ਨਾਲ ਕਾਬਜ਼ ਹੋਏ ਧੜੇ ਤੋਂ ਮੁਕਤ ਕਰਵਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਬਲ ਬਖਸ਼ਣ ਲਈ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਿੱਚ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਅਰਦਾਸ ਕੀਤੀ

ਪੰਜਾਬ

ਕਿਤਾਬ ‘ਕੌਰਨਾਮਾ-2’ ਦੇ ਸ਼ੁਕਰਾਨੇ ਵਜੋਂ ਗੁਰਦੁਆਰਾ ਲਿਖਣਸਰ ਸਾਹਿਬ ਵਿਖੇ ਕਰਵਾਈ ਅਰਦਾਸ

338 Viewsਬਠਿੰਡਾ , 24 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਚਿੰਤਕ ਭਾਈ ਦਲਜੀਤ ਸਿੰਘ ਖਾਲਸਾ ਜੀ ਦੀ ਅਗਵਾਈ ’ਚ ਸੀਨੀਅਰ ਪੱਤਰਕਾਰ ਬਲਜਿੰਦਰ ਸਿੰਘ ਕੋਟਭਾਰਾ ਵੱਲੋਂ ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ ‘ਕੌਰਨਾਮਾ-2’ ਸਫ਼ਲਤਾ ਨਾਲ ਪੂਰੀ ਹੋਣ ’ਤੇ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਅਰਦਾਸ ਕਰਵਾਈ ਗਈ। ਤਖ਼ਤ ਸਾਹਿਬ ਦੇ ਪੰਜ