Category: ਪੰਜਾਬ

ਪੰਜਾਬ

ਪੰਜਾਬ ਵਿੱਚ ਸਕੂਲਾਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ

256 Viewsਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਛੁਟੀਆਂ ਦਾ ਐਲਾਨ             ਪੰਜਾਬ ਰਾਜ ਵਿੱਚ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਸਮੂਹ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 2 ਜੂਨ 2025 ਤੋਂ 30 ਜੂਨ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ |

ਪੰਜਾਬ

ਸ੍ਰੀ ਅਕਾਲ ਤਖ਼ਤ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਚਾਲੇ ਨਵਾਂ ਵਿਵਾਦ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸ੍ਰੀ ਅਕਾਲ ਤਖ਼ਤ ਦਾ ਆਦੇਸ਼ ਰੱਦ; ਜਥੇਦਾਰਾਂ ਨੂੰ ਤਨਖਾਹੀਆ ਕਰਾਰ ਦਿੱਤਾ; ਸੁਖਬੀਰ ਸਿੰਘ ਬਾਦਲ ਤਲਬ

181 Viewsਅੰਮ੍ਰਿਤਸਰ, 21 ਮਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰਾਂ ਵਿਚਾਲੇ ਅੱਜ ਉਸ ਵੇਲੇ ਨਵਾਂ ਵਿਵਾਦ ਪੈਦਾ ਹੋ ਗਿਆ ਜਦੋਂ ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਗਏ ਇੱਕ ਆਦੇਸ਼ ਦੇ ਮੋੜਵੇਂ ਜਵਾਬ ’ਚ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੱਲੋਂ ਪੰਜ ਪਿਆਰਿਆਂ ਦੇ ਨਾਲ ਮੀਟਿੰਗ

ਪੰਜਾਬ

ਅਕਾਲ ਤਖ਼ਤ ਵੱਲੋਂ ਢੱਡਰੀਆਂ ਵਾਲੇ ਦੀ ਖਿਮਾ ਯਾਚਨਾ ਪ੍ਰਵਾਨ, ਪ੍ਰਚਾਰ ਦੀ ਦਿੱਤੀ ਖੁੱਲ੍ਹ ਸਰਨਾ ਤੇ ਸਾਬਕਾ ਜਥੇਦਾਰਾਂ ਸਮੇਤ ਹੋਰ ਕਈ ਸਿੱਖ ਆਗੂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਮੌਕੇ ਹੋਏ ਪੇਸ਼

262 Viewsਅੰਮ੍ਰਿਤਸਰ, 21 ਮਈ ਸ੍ਰੀ ਅਕਾਲ ਤਖਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ, ਜਿਸ ਵਿੱਚ ਵੱਖ-ਵੱਖ ਸਿੱਖ ਮਾਮਲੇ ਵਿਚਾਰੇ ਗਏ ਹਨ। ਇਸ ਦੌਰਾਨ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਵੀ ਆਪਣੀ ਖਿਮਾ ਯਾਚਨਾ ਕੀਤੀ ਹੈ ਅਤੇ ਅਕਾਲ ਤਖ਼ਤ ਵੱਲੋਂ ਇਸ ਖਿਮਾ ਯਾਚਨਾ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਪ੍ਰਚਾਰ ਕਰਨ ਦੀ ਆਗਿਆ ਦਿੱਤੀ ਗਈ

ਪੰਜਾਬ

ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਵਾਈ ਸੁਰੱਖਿਆ ਗੰਨਾਂ ਲਗਾਉਣ ਵਾਲਾ ਬਿਆਨ ਹੈਰਾਨੀਜਨਕ- ਮੁੱਖ ਗ੍ਰੰਥੀ ਐਡਵੋਕੇਟ ਧਾਮੀ ਨੇ ਵੀ ਕਿਹਾ, ਪ੍ਰਬੰਧਕੀ ਤੌਰ ’ਤੇ ਅਜਿਹੀ ਕੋਈ ਪ੍ਰਵਾਨਗੀ ਨਹੀਂ ਦਿੱਤੀ, ਨਾ ਹੀ ਅਜਿਹਾ ਕੁਝ ਵਾਪਰਿਆ

211 Viewsਅੰਮ੍ਰਿਤਸਰ, 20 ਮਈ- ਬੀਤੇ ਕੱਲ੍ਹ ਭਾਰਤੀ ਫ਼ੌਜ ਦੇ ਲੈਫ਼ਟੀਨੈਂਟ ਜਨਰਲ ਸੁਮੇਰ ਇਵਾਨ ਵੱਲੋਂ ਇੱਕ ਚੈਨਲ ਨਾਲ ਇੰਟਰਵੀਊ ਦੌਰਾਨ ਹਾਲੀਆ ਭਾਰਤ ਪਾਕਿਸਤਾਨ ਤਣਾਅ ਵਿਚਕਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੌਜ ਦੀਆਂ ਹਵਾਈ ਸੁਰੱਖਿਆ ਗੰਨਾਂ ਲਗਾਉਣ ਸਬੰਧੀ ਕੀਤੇ ਗਏ ਦਾਅਵੇ ਨੂੰ ਮੂਲੋਂ ਰੱਦ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ

ਪੰਜਾਬ

2025 ਦੀ ਨਸ਼ਿਆਂ ਦੀ ਸਭ ਤੋਂ ਵੱਡੀ ਬਰਾਮਦਗੀ 85 ਕਿੱਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

195 Views    2025 ਦੀ ਨਸ਼ਿਆਂ ਦੀ ਸਭ ਤੋਂ ਵੱਡੀ ਬਰਾਮਦਗੀ: ਪਾਕਿਸਤਾਨ-ਆਈਐਸਆਈ ਵੱਲੋਂ ਸਮਰਥਿਤ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 85 ਕਿੱਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੌਰਾਨ 2025 ਦੀ ਨਸ਼ੀਲੇ ਪਦਾਰਥਾਂ ਦੀ ਸਭ ਤੋਂ ਵੱਡੀ ਜ਼ਬਤੀ ਕਰਦਿਆਂ,

ਪੰਜਾਬ

ਪੰਜਾਬ ਰਾਜ ਦੇ ਸਾਰੇ ਸਕੂਲ, ਕਾਲਜ, ਅਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿੱਦਿਅਕ ਅਦਾਰੇ ਲਈ ਆਇਆ ਨਵਾਂ ਫ਼ਰਮਾਨ

317 Views  ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਰੈਗੂਲਰ ਕਲਾਸਾਂ ਲੱਗਣਗੀਆਂ ਅਤੇ ਪਹਿਲਾਂ ਤੋਂ ਜਾਰੀ ਸਮਾਂ-ਸਾਰਣੀ ਅਨੁਸਾਰ ਪ੍ਰੀਖਿਆਵਾਂ ਵੀ ਹੋਣਗੀਆਂ। ਪੰਜਾਬ ਰਾਜ ਦੇ ਸਾਰੇ ਸਕੂਲ, ਕਾਲਜ, ਅਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿੱਦਿਅਕ ਅਦਾਰੇ ਕੱਲ੍ਹ ਮਿਤੀ 12 ਮਈ 2025 ਤੋਂ ਆਮ ਵਾਂਗ ਖੁੱਲ੍ਹਣਗੇ। ਸਾਨੂੰ ਸਾਡੇ ਬਹਾਦਰ ਸੈਨਿਕਾਂ ਦੀ ਬਹਾਦਰੀ ‘ਤੇ ਬਹੁਤ

ਪੰਜਾਬ

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਭਾਰਤ-ਪਾਕਿਸਤਾਨ ਵਿਚਕਾਰ ਜੰਗਬੰਦੀ ਦਾ ਸਵਾਗਤ

192 Views ਅੰਮ੍ਰਿਤਸਰ, 10 ਮਈ . ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲੇ ਦਿਨ ਤੋਂ ਹੀ ਇਸ ਗੱਲ ਦੇ ਧਾਰਨੀ ਹਨ ਕਿ ਇਨ੍ਹਾਂ ਦੋਵਾਂ ਦੇਸ਼ਾਂ ਵਿਚਕਾਰ ਜੰਗ ਨਹੀਂ ਲੱਗਣੀ ਚਾਹੀਦੀ Í ਉਨ੍ਹਾਂ ਕਿਹਾ ਕਿ

ਪੰਜਾਬ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਰਹੱਦੀ ਪਿੰਡਾਂ ਦਾ ਦੌਰਾ ਬਾਰਡਰ ਨਜ਼ਦੀਕ ਪਿੰਡਾਂ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਸੁਰੱਖਿਅਤ ਅਸਥਾਨਾਂ ਉੱਤੇ ਪਹੁੰਚਾਏ

201 Viewsਅੰਮ੍ਰਿਤਸਰ, 10 ਮਈ ਭਾਰਤ ਅਤੇ ਪਾਕਿਸਤਾਨ ਵਿਚਾਲੇ ਚਲ ਰਹੀ ਜੰਗ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਵਿੱਚ ਅਟਾਰੀ ਬਾਰਡਰ ਦੇ ਨੇੜੇ ਵੱਖ-ਵੱਖ ਪਿੰਡਾਂ ਪੱਕਾ ਧਨੋਆ, ਅਟਾਰੀ, ਨੌਸ਼ਹਿਰਾ ਢਾਲਾ, ਆਦਿ ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਜਾਣਿਆ। ਬਾਰਡਰ ਨਜ਼ਦੀਕ ਪਿੰਡਾਂ ਦੇ

ਪੰਜਾਬ

ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਰਾਜ ਭਰ ਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

188 Views  ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਰਾਜ ਭਰ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।   ਸੁਰੱਖਿਆ,ਆਵਾਜਾਈ ਜਾਂ ਨਿੱਜੀ ਕਾਰਨਾਂ ਕਰਕੇ ਜੇਕਰ ਕੋਈ ਵਿਦਿਆਰਥੀ ਕੈਂਪਸ ਛੱਡਣ ਵਿੱਚ ਅਸਮਰੱਥ ਹੈ ਜਾਂ ਇੱਛਾ ਨਹੀਂ ਹੈ ਤਾਂ ਉਸਨੂੰ ਕੈਂਪਸ ਛੱਡਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ। ਸਾਰੀਆਂ ਸੰਸਥਾਵਾਂ ਨੂੰ

ਪੰਜਾਬ

ਬਠਿੰਡਾ ਦੇ ਖੇਤਾਂ ’ਚ ਜੰਗੀ ਜਹਾਜ਼ ਹਾਦਸਾਗ੍ਰਸਤ; 1 ਹਲਾਕ, 9 ਜ਼ਖ਼ਮੀ ਮ੍ਰਿਤਕ ਦੀ ਪਛਾਣ ਹਰਿਆਣਾ ਦੇ ਚਰਖੀ ਦਾਦਰੀ ਦੇ ਗੋਵਿੰਦ ਵਜੋਂ ਹੋਈ

202 Viewsਬਠਿੰਡਾ, 7 ਮਈ ਬਠਿੰਡਾ ਦੇ ਪਿੰਡ ਆਕਲੀਆ ਖੁਰਦ ਦੇ ਖੇਤਾਂ ਵਿਚ ਬੁੱਧਵਾਰ ਵੱਡੇ ਤੜਕੇ ਕਰੀਬ 1.30 ਵਜੇ ਭਾਰਤੀ ਹਵਾਈ ਸੈਨਾ ਦਾ ਜੰਗੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਦੌਰਾਨ ਜਹਾਜ਼ ’ਚ ਧਮਾਕਾ ਹੋਣ ਕਾਰਨ ਨੇੜੇ ਖੜ੍ਹੇ ਲੋਕ ਇਸ ਦੀ ਲਪੇਟ ਵਿਚ ਆ ਗਏ। ਹਾਲਾਂਕਿ ਘਟਨਾ ਸਥਾਨ ’ਤੇ ਪੁਲੀਸ ਪ੍ਰਸਾਸ਼ਨ ਨੇ ਪਹੁੰਚ ਕੇ ਮੌਕੇ ਦੀ ਸਥਿਤੀ