Category: ਪੰਜਾਬ

ਪੰਜਾਬ

ਦਸਤੂਰ ਇ ਦਸਤਾਰ ਲਹਿਰ (ਪੰਜਾਬ) ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਗਏ ਦਸਤਾਰ , ਦੁਮਾਲਾ ਮੁਕਾਬਲੇ। *ਖਾਲਸਾ ਪ੍ਰਗਟ ਦਿਵਸ ਅਤੇ ਵਿਸ਼ਵ ਦਸਤਾਰ ਦਿਵਸ ਨੂੰ ਸਮਰਪਿਤ*।

285 Viewsਸੁਲਤਾਨਪੁਰ ਲੋਧੀ 12 ਅਪ੍ਰੈਲ : ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਪੰਜਾਬ ਵੱਲੋਂ ਖਾਲਸਾ ਪ੍ਰਗਟ ਦਿਵਸ ਅਤੇ ਵਿਸ਼ਵ ਦਸਤਾਰ ਦਿਵਸ ਨੂੰ ਸਮਰਪਿਤ ਪੰਥ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਪ੍ਰਚਾਰਕ , ਪ੍ਰੈਸ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਜੀ ਦੀਵਾਨ

ਪੰਜਾਬ

ਸੁਖਬੀਰ ਸਿੰਘ ਬਾਦਲ ਮੁੜ ਅਕਾਲੀ ਦਲ (ਬਾਦਲ )ਦੇ ਬਣੇ ਪ੍ਰਧਾਨ।

278 Viewsਅੰਮ੍ਰਿਤਸਰ 12 ਅਪ੍ਰੈਲ : ਸੁਖਬੀਰ ਸਿੰਘ ਬਾਦਲ ਮੁੜ ਅਕਾਲੀ ਦਲ (ਬਾਦਲ )ਦੇ ਪ੍ਰਧਾਨ ਬਣ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜਨਰਲ ਇਜਲਾਸ ਸੱਦਿਆ ਗਿਆ ਸੀ, ਜਿਸ 117 ਹਲਕਿਆਂ ਵਿਚੋਂ ਆਏ 567 ਡੈਲੀਗੇਟਸ ਵੱਲੋਂ ਸਰਬ ਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਪ੍ਰਧਾਨ

ਪੰਜਾਬ

ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਾਜਨਾ ਦਿਹਾੜੇ ਮੌਕੇ ਗੁਰਮਤਿ ਸਮਾਗਮ ਆਯੋਜਿਤ, ਗਿਆਨੀ ਕੁਲਦੀਪ ਸਿੰਘ ਗੜਗੱਜ ਸਨਮਾਨਿਤ

205 Views ਸ੍ਰੀ ਅਨੰਦਪੁਰ ਸਾਹਿਬ ਵਿਖੇ 7 ਅਪ੍ਰੈਲ 2025 (ਸੋਮਵਾਰ) ਨੂੰ ਗੁਰਦੁਆਰਾ ਬਾਬਾ ਸੰਗਤ ਸਿੰਘ ਜੀ, ਨੇੜੇ ਸਿੱਖ ਮਿਸ਼ਨਰੀ ਕਾਲਜ, ਵਿਖੇ ਖਾਲਸਾ ਪੰਥ ਦੀ ਸਾਜਨਾ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸਵੇਰੇ 11 ਵਜੇ ਵਿਦਿਆਰਥੀਆਂ ਵੱਲੋਂ ਕੀਰਤਨ ਰਾਹੀਂ ਹੋਈ। ਇਸ ਤੋਂ ਬਾਅਦ ਵੱਖ-ਵੱਖ ਮਿਸ਼ਨਰੀ ਕਾਲਜਾਂ ਦੇ ਵਿਦਵਾਨਾਂ ਵੱਲੋਂ ਗੁਰਮਤਿ ਵਿਚਾਰ ਪ੍ਰਸਤੁਤ

ਪੰਜਾਬ

ਪੰਜਾਬ ‘ਉਡਤਾ ਪੰਜਾਬ’ ਨਹੀਂ ਬਲਕਿ ‘ਦੌੜਦਾ ਅਤੇ ਚੜ੍ਹਦੀ ਕਲਾ ਵਾਲਾ ਪੰਜਾਬ’ ਹੈ: ਜਥੇਦਾਰ ਗੜਗੱਜ

186 Viewsਅੰਮ੍ਰਿਤਸਰ, 2 ਅਪਰੈਲ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ ਨੇ ਦੋਸ਼ ਲਾਇਆ ਕਿ ਪੰਜਾਬ ਖ਼ਿਲਾਫ਼ ‘ਉਡਤਾ ਪੰਜਾਬ’ ਦਾ ਗਲਤ ਬਿਰਤਾਂਤ ਸਿਰਜਿਆ ਗਿਆ ਹੈ, ਜਦੋਂ ਕਿ ਇਹ ਦੌੜਦਾ ਪੰਜਾਬ ਹੈ ਅਤੇ ਹਮੇਸ਼ਾ ਹੀ ਚੜ੍ਹਦੀ ਕਲਾ ਵਾਲਾ ਪੰਜਾਬ ਹੈ। ਉਨ੍ਹਾਂ ਦਾ ਇਹ ਬਿਆਨ ਸਾਬਤ ਸੂਰਤ ਸਿੱਖ ਨੌਜਵਾਨ ਗੁਰਿੰਦਰਵੀਰ ਸਿੰਘ ਵੱਲੋਂ ਭਾਰਤ ਦੇ

ਪੰਜਾਬ

ਮੈਂ ਪੰਜਾਬ ਦੀ ਧਰਤੀ ਦੀ ਸੌਂਹ ਖਾਂਦਾ ਹਾਂ, ਜਦੋਂ ਤੱਕ ਪੰਜਾਬ ਨਸ਼ਾ ਮੁਕਤ ਨਹੀਂ ਹੋ ਜਾਂਦਾ, ਉਦੋਂ ਤੱਕ ਮੈਂ ਚੁਪ ਨਹੀਂ ਬੈਠਾਂਗਾ – ਕੇਜਰੀਵਾਲ – ਸਾਡਾ ਮਿਸ਼ਨ ਪੰਜਾਬ ਵਿਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨਾ ਹੈ-ਕੇਜਰੀਵਾਲ – ਕਿਹਾ- ‘ਨਸ਼ਿਆਂ ਖਿਲਾਫ ਆਪ’ ਸਰਕਾਰ ਜੰਗ ਲੜ ਰਹੀ ਹੈ, ਹਜ਼ਾਰਾਂ ਦੀ ਗਿਣਤੀ ਵਿੱਚ ਨਸ਼ਾ ਤਸਕਰ ਫੜੇ ਜਾ ਚੱਕੇ ਹਨ, ਕਈ ਸੂਬਾ ਛੱਡ ਕੇ ਭੱਜ ਗਏ

213 Views  ਲੁਧਿਆਣਾ/ਚੰਡੀਗੜ੍ਹ, 1 ਅਪ੍ਰੈਲ 2025 – ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਵਿੱਚ ‘ਆਪ’ ਦੇ ਕਾਰਜਕਾਰੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਦੇ ਮਿਸ਼ਨ ਦੀ ਰੂਪ-ਰੇਖਾ ਪੇਸ਼ ਕੀਤੀ। ਇਸਨੂੰ ਸੂਬੇ ਦੇ ਭਵਿੱਖ ਲਈ ਇੱਕ ਮਹੱਤਵਪੂਰਨ ਕਦਮ ਦੱਸਦੇ ਹੋਏ,

ਪੰਜਾਬ

ਮਜੀਠੀਆ ਖ਼ਿਲਾਫ਼ ਨਸ਼ਿਆਂ ਦੇ ਮਾਮਲੇ ’ਚ ਪੰਜਵੀਂ ਸਿਟ ਕਾਇਮ ਏਆਈਜੀ ਵਰੁਣ ਸ਼ਰਮਾ ਨੂੰ ਬਣਾਇਆ ਗਿਆ ਸਿਟ ਦਾ ਨਵਾਂ ਮੁਖੀ

239 Viewsਪਟਿਆਲਾ, 31 ਮਾਰਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਨਸ਼ਿਆਂ ਦੇ ਮਾਮਲੇ ’ਚ ਜਾਂਚ ਢਿੱਲੀ ਰਫ਼ਤਾਰ ਨਾਲ ਅੱਗੇ ਵਧਣ ਕਾਰਨ ਆਲੋਚਨਾ ਦਾ ਸਾਹਮਣਾ ਕਰ ਰਹੀ ਪੰਜਾਬ ਪੁਲੀਸ ਨੇ ਅੱਜ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਮੁਖੀ ਅਤੇ ਉਸ ਦੇ ਦੋ ਹੋਰ ਮੈਂਬਰਾਂ ਨੂੰ ਮੁੜ ਬਦਲ ਦਿੱਤਾ ਹੈ। ਕਾਂਗਰਸ ਹਕੂਮਤ ਦੌਰਾਨ ਦਸੰਬਰ 2021 ਦੌਰਾਨ ਮਜੀਠੀਆ

ਪੰਜਾਬ

ਭਾਮ ਪਿੰਡ ’ਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਟ ਹੋਣ ਦੀ ਘਟਨਾ: ਗੁਰਦੁਆਰਾ ਸਾਹਿਬਾਨ ਦੀ 24 ਘੰਟੇ ਪਹਿਰੇਦਾਰੀ ਯਕੀਨੀ ਬਣਾਈ ਜਾਵੇ, ਅਣਗਹਿਲੀ ਕਰਨ ’ਤੇ ਹੋਵੇਗੀ ਸਖ਼ਤ ਕਾਰਵਾਈ- ਜਥੇਦਾਰ ਕੁਲਦੀਪ ਸਿੰਘ ਗੜਗੱਜ* *-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਭਾਮ ਪਿੰਡ ਵਿੱਚ ਖੁਦ ਪੁੱਜ ਕੇ ਘਟਨਾ ਵਾਲੀ ਥਾਂ ਦਾ ਲਿਆ ਜਾਇਜ਼ਾ*

244 Viewsਅੰਮ੍ਰਿਤਸਰ, 30 ਮਾਰਚ- ਬੀਤੀ ਰਾਤ ਗੁਰਦਾਸਪੁਰ ਜ਼ਿਲ੍ਹੇ ਦੇ ਭਾਮ ਪਿੰਡ ਦੇ ਇੱਕ ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਸਰੂਪ ਅਗਨ ਭੇਟ ਹੋਣ ਦੀ ਘਟਨਾ ਦਾ ਕਰੜਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਸਵੇਰੇ ਖੁਦ ਸਬੰਧਤ ਪਿੰਡ ਵਿਖੇ

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਚਾਰਕ ਸਿੰਘਾਂ ਨਾਲ ਕੀਤੀ ਇਕੱਤਰਤਾ

198 Viewsਸ੍ਰੀ ਅਨੰਦਪੁਰ ਸਾਹਿਬ, 30 ਮਾਰਚ 2025 – ਧਰਮ ਪ੍ਰਚਾਰ ਲਹਿਰ ਨੂੰ ਘਰ-ਘਰ ਤੇ ਗ਼ਰੀਬ ਸਿੱਖਾਂ ਤੱਕ ਪਹੁੰਚਾਉਣ ਲਈ ਅਤੇ ਇਸ ਸਾਲ ਆ ਰਹੀਆਂ ਦੋ ਸ਼ਤਾਬਦੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸ੍ਰੀ ਅਨੰਦਪੁਰ ਸਾਹਿਬ

ਪੰਜਾਬ

ਰਾਜ ਦੇ 176 ਪਿੰਡਾਂ ਵਿਚ ਪਾਈਪਲਾਈਨ ਰਾਹੀਂ ਜਲ ਸਪਲਾਈ ਮੁਹੱਈਆ ਕਰਵਾਈ ਜਾਵੇਗੀ

217 Viewsਸੂਬੇ ਦੀ ਤਰੱਕੀ ‘ਚ ਮੀਲ ਪੱਥਰ ਸਾਬਤ ਹੋਵੇਗਾ ਪੰਜਾਬ ਬਜਟ-2025: ਡਾ. ਰਾਜ ਕੁਮਾਰ ਚੱਬੇਵਾਲ ਰੰਗਲਾ ਪੰਜਾਬ ਵਿਕਾਸ ਸਕੀਮ ਹਲਕਿਆਂ ਅੰਦਰ ਵਿਕਾਸ ਨੂੰ ਦੇਵੇਗੀ ਨਵੀਂ ਰਫ਼ਤਾਰ ਅਨੁਸੂਚਿਤ ਜਾਤੀਆਂ ਵਲੋਂ ਐਸ.ਸੀ. ਕਾਰਪੋਰੇਸ਼ਨ ਤੋਂ ਲਏ ਕਰਜ਼ਿਆਂ ਦੀ ਮੁਆਫੀ ਇਤਿਹਾਸਕ ਕਦਮ ਐਸ.ਸੀ. ਸਬ ਪਲਾਨ ‘ਚ 13937 ਕਰੋੜ ਰੁਪਏ ਰੱਖਣ ‘ਤੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ 2718

ਪੰਜਾਬ

ਜਥੇਦਾਰ ਮਹਿਲ ਸਿੰਘ ਬੱਬਰ ਦਾ ਨਨਕਾਣਾ ਸਾਹਿਬ ਵਿੱਚ ਦੇਹਾਂਤ

322 Viewsਨਨਕਾਣਾ ਸਾਹਿਬ (ਪਾਕਿਸਤਾਨ), 26 ਮਾਰਚ, 2025: ਖਾਲਿਸਤਾਨੀ ਸੰਘਰਸ਼ ਦੇ ਆਗੂ ਮਹਿਲ ਸਿੰਘ ਬੱਬਰ ਦਾ ਸ੍ਰੀ ਨਨਕਾਣਾ ਸਾਹਿਬ ਵਿੱਚ ਦੇਹਾਂਤ ਹੋ ਗਿਆ ਹੈ। ਜਲੰਧਰ ਤੋਂ ਛਪਦੇ ਪੰਜਾਬੀ ਅਖਬਾਰ ਦੀ ਇੱਕ ਨਵੀਂ ਰਿਪੋਰਟ ਦੇ ਅਨੁਸਾਰ, ਉਹ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਲਾਹੌਰ ਦੇ ਹਸਪਤਾਲ ਵਿੱਚ ਇਲਾਜ ਅਧੀਨ ਸਨ। ਉਨ੍ਹਾਂ ਨੂੰ ਬਾਵਾ ਭੱਟੀ ਦੇ ਨਾਮ