
ਸਰਹੱਦ ਉਤੇ ਚੌਕਸੀ ਤੇ ਤਸਕਰੀ ਰੋਕਣ ਲਈ ਪੰਜਾਬ ’ਚ ਹੋਵੇਗੀ 5500 ਹੋਮ ਗਾਰਡ ਜਵਾਨਾਂ ਦੀ ਭਰਤੀ , ਹੋਮ ਗਾਰਡ ਦਾ ਸਰਹੱਦੀ ਵਿੰਗ ਸਰਹੱਦਾਂ ’ਤੇ ਦੂਜੀ ਕਤਾਰ ਦੀ ਸੁਰੱਖਿਆ ਨੂੰ ਕਰੇਗਾ ਮਜ਼ਬੂਤ; ਮੁੱਖ ਮੰਤਰੀ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ ਲਿਆ ਗਿਆ ਫ਼ੈਸਲਾ
236 Viewsਚੰਡੀਗੜ੍ਹ, 24 ਅਪਰੈਲ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਆਪਣੀ ਪੰਜ ਸੌ ਕਿਲੋਮੀਟਰ ਤੋਂ ਵੱਧ ਲੰਬੀ ਸਰਹੱਦ ’ਤੇ ਸੁਰੱਖਿਆ









