Category: ਪੰਜਾਬ

ਪੰਜਾਬ

ਕੱਲ੍ਹ ਦਾ ਜਥੇਦਾਰ ਦੀ ਤਾਜਪੋਸ਼ੀ ਦਾ ਪ੍ਰੋਗਰਾਮ ਨਹੀਂ ਹੋਣ ਦਿੱਤਾ ਜਾਵੇਗਾ-ਬਾਬਾ ਬਲਬੀਰ ਸਿੰਘ ਬੁੱਢਾ ਦਲ 

425 Viewsਕੱਲ੍ਹ ਦਾ ਜਥੇਦਾਰ ਦੀ ਤਾਜਪੋਸ਼ੀ ਦਾ ਪ੍ਰੋਗਰਾਮ ਨਹੀਂ ਹੋਣ ਦਿੱਤਾ ਜਾਵੇਗਾ-ਬਾਬਾ ਬਲਬੀਰ ਸਿੰਘ ਬੁੱਢਾ ਦਲ   ਜਥੇਦਾਰਾਂ ਨੂੰ ਹਟਾਉਣ ਤੋਂ ਬਾਅਦ ਸਿੱਖ ਕੌਮ ਵਿੱਚ ਵਿਚ ਵਿਵਾਦ ਛਿੜ ਗਿਆ ਹੈ। ਅੰਤ੍ਰਿੰਗ ਕਮੇਟੀ ਵੱਲੋਂ ਨਵੇਂ ਲਗਾਏ ਗਏ ਨਵੇਂ ਜਥੇਦਾਰ ਕੁਲਦੀਪ ਸਿੰਘ ਗੜਗੱਜ 10 ਮਾਰਚ ਨੂੰ ਹੋਣ ਵਾਲੀ ਤਾਜਪੋਸ਼ੀ ਦਾ ਨਿਹੰਗ ਜਥੇਬੰਦੀਆਂ ਨੇ ਵਿਰੋਧ ਕਰ ਦਿੱਤਾ ਹੈ।

Blog

ਸ੍ਰੀ ਅਕਾਲ ਤਖ਼ਤ ਦੇ ਜਥੇਦਾਰਾਂ ਨੂੰ ਜੱਥੇਦਾਰੀ ਤੋਂ ਲਾਹੁਣ ਪਿੱਛੇ ਇੱਕ ਸਿਆਸੀ ਪਰਿਵਾਰ : ਨਿਰਮੈਲ ਸਿੰਘ ਜੌਲਾ

208 Viewsਸ੍ਰੀ ਅਕਾਲ ਤਖ਼ਤ ਦੇ ਜਥੇਦਾਰਾਂ ਨੂੰ ਜੱਥੇਦਾਰੀ ਤੋਂ ਲਾਹੁਣ ਪਿੱਛੇ ਇੱਕ ਸਿਆਸੀ ਪਰਿਵਾਰ : ਨਿਰਮੈਲ ਸਿੰਘ ਜੌਲਾ ਮਲਕੀਤ ਸਿੰਘ ਮਲਕਪੁਰ ਲਾਲੜੂ, 9 ਮਾਰਚ 2025: ਇੱਕ ਮਹੀਨੇ ਦੇ ਅੰਦਰ -ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦੋ ਜਥੇਦਾਰਾਂ ਨੂੰ ਅਹੁਦੇ ਤੋਂ ਫਾਰਗ ਕਰਨਾ , ਉਨ੍ਹਾਂ ਦੀ ਬਲੀ ਲੈਣ ਬਰਾਬਰ ਹੈ ਤੇ ਇਹ ਬਲੀ ਇੱਕ ਸਿਆਸੀ ਪਰਿਵਾਰ

ਪੰਜਾਬ

Gobind Longowal ਨੇ ਜਥੇਦਾਰਾਂ ਬਾਰੇ SGPC ਵੱਲੋਂ ਲਏ ਗਏ ਫੈਸਲਿਆਂ ਬਾਰੇ ਦਿੱਤਾ ਤਿੱਖਾ ਬਿਆਨ

218 Viewsਜਥੇਦਾਰਾਂ ਬਾਰੇ SGPC ਅੰਤਰਿੰਗ ਕਮੇਟੀ ਵੱਲੋਂ ਲਏ ਗਏ ਫੈਸਲਿਆਂ ਦੀ ਭਾਈ ਲੌਗੋਵਾਲ ਨੇ ਕੀਤੀ ਨਿਖੇਧੀ ਅੰਮ੍ਰਿਤਸਰ, 08 ਮਾਰਚ 2025 –  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਵੀ SGPC ਅੰਤਰਿੰਗ ਕਮੇਟੀ ਵੱਲੋਂ ਜਥੇਦਾਰਾਂ ਨੂੰ ਹਟਾਏ ਜਾਣ ਦੇ ਫੈਸਲੇ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੰਤਰਿੰਗ ਕਮੇਟੀ ਵੱਲੋਂ ਲਏ

Blog

ਬਿਕਰਮ ਸਿੰਘ ਮਜੀਠੀਆ ਨੇ ਪਿੱਠ ਵਿੱਚ ਛੁਰਾ ਮਾਰਿਆ-ਬਲਵਿੰਦਰ ਸਿੰਘ ਭੂੰਦੜ

301 Viewsਚੰਡੀਗੜ੍ਹ, 08 ਮਾਰਚ, 2025: ਸ਼੍ਰੋਮਣੀ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਬਹੁਤ ਤਿਖਾ ਬਿਆਨ ਦਿਨਦੇ ਹੋਏ ਕਿਹਾ ਹੈ  ਕਿ ਬਿਕਰਮ ਸਿੰਘ ਮਜੀਠੀਆ ਨੇ ਔਖੇ ਸਮੇਂ ਨਾਲ ਡੱਟਕੇ ਖੜਣ ਦੀ ਥਾਂ ਇੱਕ ਤਰਾਂ ਨਾਲ ਪਿੱਠ ਵਿੱਚ ਛੁਰਾ ਮਾਰਿਆ ਹੈ। ਬਿਕਰਮ ਸਿੰਘ ਮਜੀਠੀਆ ਤੇ ਉਨਾਂ ਦੇ ਨਾਲ ਹੋਰ ਅਕਾਲੀ ਆਗੂਆਂ ਵੱਲੋਂ ਜਾਰੀ ਬਿਆਨ ਨੇ

Blog

ਮਜੀਠੀਆ ਤੇ ਹੋਰਾਂ ਨੇ ਜਥੇਦਾਰਾਂ ਨੂੰ ਹਟਾਉਣ ਦਾ ਕੀਤਾ ਵਿਰੋਧ; ਸ਼੍ਰੋਮਣੀ ਕਮੇਟੀ ਦੇ ਫੈਸਲੇ ਨੂੰ ਲੈ ਕੇ ਅਕਾਲੀ ਦਲ ‘ਚ ਫੁੱਟ ਪਈ Breaking: ਮਜੀਠੀਆ ਤੇ ਹੋਰਾਂ ਨੇ ਜਥੇਦਾਰਾਂ ਨੂੰ ਹਟਾਉਣ ਦਾ ਕੀਤਾ ਵਿਰੋਧ; SGPC ਦੇ ਫੈਸਲੇ ਨੂੰ ਲੈ ਕੇ ਅਕਾਲੀ ਦਲ ‘ਚ ਫੁੱਟ

406 Views  ਚੰਡੀਗੜ੍ਹ, 8 ਮਾਰਚ, 2025: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਹੋਰਨਾਂ ਨੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਜਥੇਦਾਰਾਂ ਨੂੰ ਹਟਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ। ਇਕ ਸਾਂਝੇ ਬਿਆਨ ਵਿਚ ਬਿਕਰਮ ਸਿੰਘ ਮਜੀਠੀਆ, ਸ਼ਰਨਜੀਤ ਸਿੰਘ ਢਿੱਲੋਂ ਅਤੇ ਲਖਬੀਰ ਸਿੰਘ ਲੋਧੀਨੰਗਲ ਸਮੇਤ ਸੀਨੀਅਰ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ

ਪੰਜਾਬ

ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਦੇ ਰੋਸ ਵਜੋਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਵੱਲੋਂ ਅਸਤੀਫਾ

225 Viewsਸ੍ਰੀ ਆਨੰਦਪੁਰ ਸਾਹਿਬ, 7 ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਜਥੇਦਾਰੀ ਤੋਂ ਲਾਂਭੇ ਕਰਨ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਨੇ ਪ੍ਰਧਾਨਗੀ ਦੇ

ਪੰਜਾਬ

ਪੰਥਕ ਤਰਜ਼ਮਾਨੀ ਕਰਨ ਦਾ ਜਥੇਦਾਰਾਂ ਨੂੰ ਦਿੱਤਾ ਦੰਡ ਕਾਲਾ ਦਿਨ : ਪੰਥਕ ਤਾਲਮੇਲ ਸੰਗਠਨ

245 Viewsਲੁਧਿਆਣਾ 7 ਮਾਰਚ ( ਖਿੜਿਆ ਪੰਜਾਬ) ਗੁਰੂ ਗ੍ਰੰਥ ਤੇ ਗੁਰੂ ਪੰਥ ਦੀ ਬੇਅਦਬੀ, ਸਿੱਖ ਨੌਜਵਾਨੀ ਦਾ ਘਾਣ ਅਤੇ ਪੰਜਾਬ ਅੰਦਰ ਜ਼ਬਰ – ਜ਼ੁਲਮ ਦੇ ਘਿਨਾਉਣੇ ਕਾਰਨਾਮਿਆਂ ਦੀ ਬਦੌਲਤ ਸਿਆਸੀ ਮੌਤੇ ਮਰਨ ਤੋਂ ਬਾਅਦ ਅਕਾਲ ਤਖ਼ਤ ਦੇ ਆਸਰੇ ਦੀ ਆੜ ਵਿੱਚ ਮੁੰਧੇ ਮੂੰਹ ਡਿੱਗੇ ਅਖ਼ੌਤੀ ਅਕਾਲੀਆਂ ਨੇ ਮੁੜ ਤਖ਼ਤਾਂ ਨਾਲ ਸਿੱਧੀ ਟੱਕਰ ਲੈ ਲਈ ਹੋਈ

ਪੰਜਾਬ

ਜਥੇਦਾਰ ਰਘਬੀਰ ਸਿੰਘ , ਸੁਲਤਾਨ ਸਿੰਘ ਅਹੁਦੇ ਤੋਂ ਹਟਾਏ , ਭਾਈ ਕੁਲਦੀਪ ਸਿੰਘ ਗੜਗੱਜ ਅਕਾਲ ਤਖਤ ਸਾਹਿਬ ਅਤੇ ਕੇਸਗੜ੍ਹ ਸਾਹਿਬ ਦੇ ਜਥੇਦਾਰ ਬਣੇ , ਬਾਬਾ ਟੇਕ ਸਿੰਘ ਨੂੰ ਮਿਲੀ ਦਮਦਮਾ ਸਾਹਿਬ ਦੀ ਜਿੰਮੇਵਾਰੀ

367 Viewsਅੰਮ੍ਰਿਤਸਰ 7 ਮਾਰਚ , ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਹਟਾਉਣ ਤੋਂ ਬਾਅਦ ਨਵੇਂ ਜਥੇਦਾਰਾਂ ਦੀ ਨਿਯੁਕਤੀ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਸੰਤ ਬਾਬਾ ਟੇਕ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉੱਥੇ ਹੀ ਭਾਈ ਕੁਲਦੀਪ

ਪੰਜਾਬ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦਾ ਵੱਡਾ ਫੈਸਲਾ / ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਕੀਤਾ ਗਿਆ ਸੇਵਾਮੁਕਤ/ਨਵੇਂ ਜਥੇਦਾਰ ਦਾ ਹੋਇਆ ਐਲਾਨ

316 Viewsਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦਾ ਵੱਡਾ ਫੈਸਲਾ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਕੀਤਾ ਗਿਆ ਸੇਵਾਮੁਕਤ • ਗਿਆਨੀ ਰਘਬੀਰ ਸਿੰਘ ਦੀਆਂ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਵੱਜੋਂ ਜਾਰੀ ਰਹਿਣਗੀਆਂ ਸੇਵਾਵਾਂ • ਗਿਆਨੀ ਸੁਲਤਾਨ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਕੀਤਾ ਗਿਆ

ਪੰਜਾਬ

ਭਾਜਪਾ ਪੰਜਾਬ ’ਚ ਅਗਲੀਆਂ ਚੋਣਾਂ ਇਕੱਲਿਆਂ ਲੜੇਗੀ: ਮਨਜਿੰਦਰ ਸਿਰਸਾ

257 Viewsਚੰਡੀਗੜ੍ਹ, 6 ਮਾਰਚ ਭਾਜਪਾ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਭਾਜਪਾ ਪੰਜਾਬ ’ਚ ਆਗਾਮੀ ਚੋਣਾਂ ਇਕੱਲੇ ਤੌਰ ’ਤੇ ਲੜੇਗੀ। ਉਨ੍ਹਾਂ ਇੱਕ ਤਰੀਕੇ ਨਾਲ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਗਠਜੋੜ ਹੋਣ ਤੋਂ ਇਨਕਾਰ ਕੀਤਾ ਹੈ। ਸਿਰਸਾ ਨੇ ਕਿਹਾ ਕਿ ਪੰਜਾਬ ’ਚ ਪਿਛਲੀਆਂ ਦੋ ਚੋਣਾਂ ਭਾਜਪਾ ਨੇ