Category: ਪੰਜਾਬ

ਪੰਜਾਬ

ਪੰਜਾਬ ਵਿੱਚ ਪਲੇਅ ਵੇਅ ਸਕੂਲਾਂ ਲਈ ਨਵੀਆਂ ਹਦਾਇਤਾਂ ਜਾਰੀ

72 Viewsਅਰਲੀ ਚਾਇਲਡ ਕੇਅਰ ਐਜੂਕੇਸ਼ਨ (ਈ.ਸੀ.ਸੀ.ਈ) ਕੌਂਸਲ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਨੇ ਸੂਬੇ ਵਿੱਚ ਇੰਨ ਬਿੰਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ

ਪੰਜਾਬ

ਨਰਾਇਣ ਸਿੰਘ ਚੌੜਾ ਨੂੰ ਨਹੀਂ, ਸੁਖਬੀਰ ਬਾਦਲ ਨੂੰ ਪੰਥ ‘ਚੋਂ ਛੇਕਣ ਜਥੇਦਾਰ – ਪੰਥਕ ਜਥੇਬੰਦੀਆਂ ਸੁਖਬੀਰ ਬਾਦਲ ਸੇਵਾਦਾਰ ਨਹੀਂ, ਪੰਥ ਦਾ ਮੁਜਰਿਮ ਤੇ ਗ਼ੁਨਾਹਗਾਰ ਸੀ : ਮਨਜੀਤ ਸਿੰਘ/ਰਣਜੀਤ ਸਿੰਘ/ਸੁਖਜੀਤ ਸਿੰਘ ਭਾਈ ਨਰਾਇਣ ਸਿੰਘ ਨੂੰ ‘ਪੰਥਕ ਯੋਧੇ’ ਦੇ ਖ਼ਿਤਾਬ ਨਾਲ ਸਨਮਾਨਿਆ ਜਾਏ ।

30 Viewsਜਲੰਧਰ, 10 ਦਸੰਬਰ ( ਖਿੜਿਆ ਪੰਜਾਬ): ਅੱਜ ਵੱਖ-ਵੱਖ ਪੰਥਕ ਜਥੇਬੰਦੀਆਂ ਨੇ ਜਲੰਧਰ ਪ੍ਰੈਸ ਕਲੱਬ ‘ਚ ਪੱਤਰਕਾਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਜੁਝਾਰੂ ਭਾਈ ਨਰਾਇਣ ਸਿੰਘ ਚੌੜਾ ਨੂੰ ਨਹੀਂ, ਬਲਕਿ ਪੰਥ ਦੇ ਗ਼ਦਾਰ ਅਤੇ ਤਨਖਾਹੀਏ ਸੁਖਬੀਰ ਸਿੰਘ ਬਾਦਲ ਨੂੰ ਖ਼ਾਲਸਾ ਪੰਥ ਵਿੱਚੋਂ ਛੇਕਿਆ ਜਾਣਾ ਚਾਹੀਦਾ ਹੈ। ਪ੍ਰੈਸ ਕਾਨਫਰੰਸ ਵਿੱਚ ਆਵਾਜ਼ ਏ ਕੌਮ ਦੇ ਪ੍ਰਧਾਨ ਭਾਈ

ਪੰਜਾਬ

FIR ਦਰਜ ਹੋਣ ਤੋਂ ਬਾਅਦ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਆਇਆ ਬਿਆਨ । ਆਪਣੇ ਆਪ ਨੂੰ ਦੱਸਿਆ ਬੇਕਸੂਰ

115 Viewsਮਾਛੀਵਾੜਾ ਸਾਹਿਬ 10 ਦਸੰਬਰ ( ਖਿੜਿਆ ਪੰਜਾਬ )- ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ’ਤੇ ਕਤਲ ਤੇ ਬਲਾਤਕਾਰ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਆਪਣਾ ਪੱਖ ਰੱਖਦਿਆਂ ਉਨ੍ਹਾਂ ਕਿਹਾ ਕਿ ਬੇਸ਼ੱਕ ਮਾਣਯੋਗ ਹਾਈਕੋਰਟ ਦੇ ਆਦੇਸ਼ਾਂ ਤੋਂ ਬਾਅਦ ਉਨ੍ਹਾਂ ‘ਤੇ ਮਾਮਲਾ ਦਰਜ ਹੋਇਆ ਹੈ ਪਰ ਜਾਂਚ ਤੋਂ ਬਾਅਦ ਉਨ੍ਹਾਂ ’ਤੇ ਲੱਗੇ ਦੋਸ਼

ਪੰਜਾਬ

ਪੰਜਾਬ ਦੇ ਸਕੂਲਾਂ ਵਿਚ ਸਰਦੀ ਦੀਆ ਛੁੱਟੀਆਂ ਦਾ ਐਲਾਨ

9 Viewsਪੰਜਾਬ ਦੇ ਸਕੂਲਾਂ ਵਿਚ ਸਰਦੀ ਦੀਆ ਛੁੱਟੀਆਂ ਦਾ ਐਲਾਨ   ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਹ ਛੁੱਟੀਆਂ 24 ਦਸੰਬਰ 2024 ਤੋਂ 31 ਦਸੰਬਰ 2024 ਤੱਕ ਰਹਿਣਗੀਆਂ। ਇਸ ਤੋਂ ਬਾਅਦ 1 ਜਨਵਰੀ 2025 ਤੋਂ ਸਕੂਲ ਪਹਿਲਾਂ ਵਾਂਗ ਆਪਣੇ ਨਿਰਧਾਰਤ ਸਮੇਂ ‘ਤੇ

ਪੰਜਾਬ

ਪੰਜਾਬ ਦੇ ਸਕੂਲਾਂ ਵਿਚ ਸਰਦੀ ਦੀਆ ਛੁੱਟੀਆਂ ਦਾ ਐਲਾਨ

31 Views ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਹ ਛੁੱਟੀਆਂ 24 ਦਸੰਬਰ 2024 ਤੋਂ 31 ਦਸੰਬਰ 2024 ਤੱਕ ਰਹਿਣਗੀਆਂ। ਇਸ ਤੋਂ ਬਾਅਦ 1 ਜਨਵਰੀ 2025 ਤੋਂ ਸਕੂਲ ਪਹਿਲਾਂ ਵਾਂਗ ਆਪਣੇ ਨਿਰਧਾਰਤ ਸਮੇਂ ‘ਤੇ ਖੁੱਲ੍ਹਣਗੇ ।

ਪੰਜਾਬ

ASI ਜਸਬੀਰ ਸਿੰਘ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ’ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ ।

183 Viewsਅਮ੍ਰਿਤਸਰ 4 ਦਸੰਬਰ (ਖਿੜਿਆ ਪੰਜਾਬ) ASI ਜਸਬੀਰ ਸਿੰਘ ਨੇ ਕਿਹਾ- ਮੈਂ ਅੰਮਿਤਸਰ ਸਿਟੀ ਵਲੋਂ ਡਿਊਟੀ ਕਰ ਰਿਹਾ ਸੀ, ਜਿਥੇ ਅਫ਼ਸਰਾਂ ਵਲੋਂ ਪਹਿਲਾਂ ਹੀ ਸੂਚਿਤ ਕੀਤਾ ਗਿਆ ਸੀ ਕਿ ਗ਼ਲਤ ਅਨਸਰਾਂ ਦੁਆਰਾ ਕੁਝ ਕੀਤਾ ਜਾ ਸਕਦਾ ਹੈ। ਇਸ ਲਈ ਸਾਨੂੰ ਚੌਕਸ ਹੋ ਕੇ ਤਾਇਨਾਤ ਕੀਤਾ ਗਿਆ ਸੀ । ਸ੍ਰੀ ਦਰਬਾਰ ਸਾਹਿਬ ਮਰਿਆਦਾ ਕਾਰਨ ਪੁਲਿਸ ਕਿਸੇ

ਪੰਜਾਬ

ਸੁਖਬੀਰ ਸਿੰਘ ਬਾਦਲ ਤੇ ਗੋਲੀ ਵਾਲੀ ਘਟਨਾ ਦੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ ਜਾਣਕਾਰੀ

16 Views: ਸੁਖਬੀਰ ਸਿੰਘ ਬਾਦਲ ਤੇ ਗੋਲੀ ਵਾਲੀ ਘਟਨਾ ਦੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ ਜਾਣਕਾਰੀ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ‘ਤੇ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ਾ ‘ਚ ਹਮਲਾਵਰ ਨੇ ਗੋਲੀ ਚਲਾਈ ਇਸ ਘਟਨਾ ਵਿਚ ਸੁਖਬੀਰ ਸਿੰਘ ਬਾਦਲ ਵਾਲ – ਵਾਲ ਬਚ ਗਏ। ਇਸ ਘਟਨਾ ਦੀ ਲਾਈਵ ਵੀਡੀਓ ਸਾਹਮਣੇ ਆਈ ਹੈ, ਜਿਸ

ਪੰਜਾਬ

ਸੁਖਬੀਰ ਸਿੰਘ ਬਾਦਲ ਤੇ ਹੋਇਆ ਜਾਨਲੇਵਾ ਹਮਲਾ ਚੱਲੀ ਗੋਲੀ

18 Viewsਸੁਖਬੀਰ ਸਿੰਘ ਬਾਦਲ ਤੇ ਹੋਇਆ ਜਾਨਲੇਵਾ ਹਮਲਾ ਚੱਲੀ ਗੋਲੀ   ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਦਿੱਤੀ ਗਈ ਸਜ਼ਾ ਭੁਗਤ ਰਹੇ ਸੁਖਬੀਰ ਸਿੰਘ ਬਾਦਲ ਉੱਪਰ ਦਰਬਾਰ ਸਾਹਿਬ ਕੰਪਲੈਕਸ ਦੇ ਅੰਦਰ ਜਾਨਲੇਵਾ ਹਮਲਾ ਹੋਣ ਦੀ ਖਬਰ ਹੈ। ਹਮਲੇ ਵਿੱਚ ਸੁਖਬੀਰ ਸਿੰਘ ਬਾਦਲ ਵਾਲ ਵਾਲ ਬਚੇ ਹਨ| ਹਮਲਾਵਰ ਨੇ ਸੁਖਬੀਰ ਸਿੰਘ ਬਾਦਲ ਦੇ ਬਿਲਕੁਲ ਨੇੜੇ ਆ ਕਿ

ਪੰਜਾਬ

ਸੁਖਬੀਰ ਬਾਦਲ ਤੇ ਜਾਨਲੇਵਾ ਹਮਲਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ ਜਾਣਕਾਰੀ

66 Viewsਅਮ੍ਰਿਤਸਰ 4 ਦਸੰਬਰ (ਖਿੜਿਆ ਪੰਜਾਬ) ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ‘ਤੇ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ਾ ‘ਚ ਹਮਲਾਵਰ ਨੇ ਗੋਲੀ ਚਲਾਈ ਇਸ ਘਟਨਾ ਵਿਚ ਸੁਖਬੀਰ ਬਾਦਲ ਵਾਲ – ਵਾਲ ਬਚ ਗਏ। ਇਸ ਘਟਨਾ ਦੀ ਲਾਈਵ ਵੀਡੀਓ ਸਾਹਮਣੇ ਆਈ ਹੈ, ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਜਿਵੇਂ ਹੀ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣੀ

ਪੰਜਾਬ

ਸੁਖਵੀਰ ਬਾਦਲ ਤੇ ਹੋਇਆ ਜਾਨਲੇ ਵੀ ਹਮਲਾ ਵਾਲ ਵਾਲ ਬਚੇ

60 Viewsਅੰਮ੍ਰਿਤਸਰ 4 ਦਸੰਬਰ ਅੱਜ ਜਦੋਂ ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਡਸਾ ਅਕਾਲ ਤਖਤ ਸਾਹਿਬ ਵੱਲੋਂ ਲੱਗੀ ਤਨਖਾਹ ਤਹਿਤ ਘੰਟਾ ਘਰਵਾਲੀ ਡਿਊਟੀ ਦੇ ਬਾਹਰ ਬੈਠ ਕੇ ਸੇਵਾ ਨਿਭਾ ਰਹੇ ਸਨ। ਤਾਂ ਅਚਾਨਕ ਇੱਕ ਵਿਅਕਤੀ ਨੇ ਗੋਲੀ ਚਲਾ ਦਿੱਤੀ ਜਿਸ ਨੂੰ ਮੌਕੇ ਤੇ ਕਾਬੂ ਕਰ ਲਿਆ ਗਿਆ ਇਸ ਵਿਅਕਤੀ ਦੀ ਪਛਾਣ ਨਰੈਣ ਸਿੰਘ ਚੋੜਾ ਵਜੋਂ