Category: ਪੰਜਾਬ

ਸੂਬੇ ਦੇ ਵੱਖ-ਵੱਖ ਹਲਕਿਆਂ ਲਈ ਪਾਰਟੀ ਦੇ ਵਲੰਟੀਅਰਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਵਜੋਂ ਨਿਯੁਕਤ ਕੀਤਾ ਗਿਆ ਵੇਖੋ ਲਿਸਟਾਂ – ਆਪ ਪੰਜਾਬ

281 Viewsਚੰਡੀਗੜ 24 ਫਰਵਰੀ : ਅੱਜ ਸੂਬੇ ਦੇ ਵੱਖ-ਵੱਖ ਹਲਕਿਆਂ ਲਈ ਪਾਰਟੀ ਦੇ ਵਲੰਟੀਅਰਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਵਜੋਂ ਨਿਯੁਕਤ ਕੀਤਾ ਗਿਆ। ਇਸ ਮੌਕੇ ਸੋਸ਼ਲ ਮੀਡੀਆ ਤੇ ਸੰਦੇਸ਼ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਵੱਲੋਂ ਕਿਹਾ ਗਿਆ ਕਿ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ਮੈਨੂੰ ਉਮੀਦ ਹੈ ਵਾਲੰਟੀਅਰ ਸਾਹਿਬਾਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ

ਪੰਜਾਬ

Deportation row: ਅਮਰੀਕਾ ਤੋਂ ਡਿਪੋਰਟ ਚਾਰ ਪੰਜਾਬੀ ਪਨਾਮਾ ਰਸਤੇ ਦਿੱਲੀ ਤੋਂ ਅੰਮ੍ਰਿਤਸਰ ਪੁੱਜੇ

262 Viewsਅੰਮ੍ਰਿਤਸਰ, 23 ਫਰਵਰੀ ਗੈਰਕਾਨੂੰਨੀ ਢੰਗ ਨਾਲ ਅਮਰੀਕਾ ਰਹਿ ਰਹੇ ਅਤੇ ਪੁੱਜ ਰਹੇ ਪਰਵਾਸੀਆਂ ਨੂੰ ਬਾਹਰ ਕੱਢਣ ਦੀ ਅਮਰੀਕਾ ਸਰਕਾਰ ਦੀ ਮੁਹਿੰਮ ਤਹਿਤ ਅੱਜ ਚਾਰ ਪੰਜਾਬੀਆਂ ਨੂੰ ਡਿਪੋਰਟ ਕਰਕੇ ਅੰਮ੍ਰਿਤਸਰ ਭੇਜਿਆ ਗਿਆ ਹੈ, ਜਿਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਮਗਰੋਂ ਪੁਲੀਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਹਵਾਲੇ ਕਰਨ ਲਈ ਸਬੰਧਿਤ ਥਾਣਿਆਂ ਵਿੱਚ ਭੇਜ ਦਿੱਤਾ ਹੈ।

ਪੰਜਾਬ

ਪੰਜਾਬ ਦੇ ਟਰੈਵਲ ਏਜੰਟਾਂ ਨਾਲ ਜੁੜਿਆ ਵੱਡਾ ਖੁਲਾਸਾ ਬਹੁਤਿਆਂ ਕੋਲ ਨਹੀਂ ਹਨ ਲਾਇਸੰਸ

224 Viewsਚੰਡੀਗੜ੍ਹ: 18 ਫਰਵਰੀ , ਖਿੜਿਆ ਪੰਜਾਬ ਬਿਊਰੋ ਪੰਜਾਬ ਦੇ ਟ੍ਰੈਵਲ ਏਜੰਟਾਂ ਨਾਲ ਜੁੜਿਆ ਵੱਡਾ ਖ਼ੁਲਾਸਾ ਹੋਇਆ ਹੈ। ਸੂਬੇ ਅੰਦਰ ਤਕਰੀਬਨ 92 ਫ਼ੀਸਦੀ ਟ੍ਰੈਵਲ ਏਜੰਟ ਨਾਜਾਇਜ਼ ਤੌਰ ‘ਤੇ ਕੰਮ ਕਰ ਰਹੇ ਹਨ। ਵਿਦੇਸ਼ ਮੰਤਰਾਲੇ ਦੀ ਇਕ ਰਿਪੋਰਟ ਮੁਤਾਬਕ ਸੂਬੇ ਵਿਚ ਸਿਰਫ਼ 212 ਟ੍ਰੈਵਲ ਏਜੰਟਾਂ ਕੋਲ ਹੀ ਲਾਇਸੰਸ ਹਨ। ਇਨ੍ਹਾਂ ਵਿਚੋਂ ਵੀ 80 ਏਜੰਟਾਂ ਦੇ ਲਾਇਸੰਸ

ਪੰਜਾਬ

ਸ. ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਦੁਖਦਾਇਕ – ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

305 Viewsਅਮ੍ਰਿਤਸਰ 17 ਫਰਵਰੀ : ਸ. ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਦੁਖਦਾਇਕ । ਸ੍ਰੋਮਣੀ ਅਕਾਲੀ ਦਲ ਵਿਚ ਪੰਥਕ ਪ੍ਰੰਪਰਾਵਾਂ ਤੇ ਮਰਿਆਦਾ ਦੀ ਜਾਣਕਾਰੀ ਤੋਂ ਸੱਖਣੇ, ਪੰਜ ਸੱਤ ਕੁ ਨੇਤਾਵਾਂ ਵਲੌਂ ਅਪਣੀਆਂ ਨਿਜੀ ਲਾਲਸਾਵਾਂ ਦੀ ਪੂਰਤੀ ਹਿਤ, ਇਕ ਵਿਅਕਤੀ ਵਿਸ਼ੇਸ਼ ਦੀ ਰਾਜਨੀਤੀ ਨੂੰ ਜਿੰਦਾ ਰੱਖਣ ਲਈ, ਪੰਥਕ ਸੰਸਥਾਵਾਂ ਨੂੰ ਪੇਤਲਾ ਕੀਤਾ ਜਾ ਰਿਹਾ ਹੈ। ਪੰਥਕ ਸੋਚ

ਪੰਜਾਬ

SGPC – ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਅਸਤੀਫ਼ਾ

382 Viewsਅੰਮ੍ਰਿਤਸਰ, 17 ਫਰਵਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਾਰਗ ਕਰਨ ਦੇ ਫ਼ੈਸਲੇ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਦੇ ਅਹੁਦੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਮੁਖੀ ਵਜੋਂ

ਪੰਜਾਬ

ਪੰਜਾਬ ਪੁਲਿਸ ਵੱਲੋਂ ਗੈਰ ਕਾਨੂੰਨੀ ਏਜੰਟਾਂ ਵਿਰੁੱਧ ਵੱਡੀ ਕਾਰਵਾਈ ਦੀ ਤਿਆਰੀ 3000 ਤੋਂ ਵੱਧ ਏਜੰਟਾਂ ਵਿਰੁੱਧ ਹਵਾਈ ਅੱਡਿਆਂ ਤੇ ਲੁੱਕ ਆਊਟ ਨੋਟਿਸ ਜਾਰੀ । ਨਸ਼ਾ ਤਸਕਰਾਂ ਦੀ ਤਰਜ ਉੱਪਰ ਗੈਰ ਕਾਨੂੰਨੀ ਏਜੰਟਾਂ ਦੀ ਨਾਜਾਇਜ਼ ਤਰੀਕੇ ਨਾਲ ਬਣਾਈ ਜਾਇਦਾਦ ਵੀ ਹੋਵੇਗੀ ਜਬਤ।

299 Viewsਚੰਡੀਗੜ੍ਹ 16 ਫਰਵਰੀ : ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਬਾਅਦ ਵਾਪਸ ਆ ਰਹੇ ਪੰਜਾਬੀਆਂ ਦੇ ਮਾਮਲਿਆਂ ਦੀ ਗਿਣਤੀ ਨੂੰ ਦੇਖਦਿਆਂ ਪੰਜਾਬ ਸਰਕਾਰ ਇਸ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਵੱਲੋਂ ਇਹਨਾਂ ਮਾਮਲਿਆਂ ਨਾਲ ਜੁੜੇ ਗੈਰ ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਵੱਡੀ ਕਾਰਵਾਈ ਦੀ ਤਿਆਰੀ ਵਿੱਚ ਹੈ। ਮਿਲੀ ਜਾਣਕਾਰੀ ਮੁਤਾਬਕ ਅਜਿਹੇ

ਪੰਜਾਬ

ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵਿਖੇ ਮਿਸ਼ਨਰੀ ਕਾਲਜਾਂ ਦੀ ਸਾਂਝੀ ਮੀਟਿੰਗ ਆਯੋਜਿਤ

399 Viewsਲੁਧਿਆਣਾ, 15 ਫਰਵਰੀ: ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਵਿਖੇ ਅੱਜ ਮਿਸ਼ਨਰੀ ਕਾਲਜਾਂ ਦੀ ਇੱਕ ਸਾਂਝੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ, ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ (ਚੌਂਤਾ ਕਲਾਂ, ਰੋਪੜ), ਸਿੱਖ ਮਿਸ਼ਨਰੀ ਕਾਲਜ ਅਨੰਦਪੁਰ ਸਾਹਿਬ ਅਤੇ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਆਦਿ ਸ਼ਾਮਲ ਹੋਏ। ਇਸ ਮੀਟਿੰਗ ਦੌਰਾਨ ਗੁਰਮਤਿ ਪ੍ਰਚਾਰ

ਪੰਜਾਬ

Whatsapp number for NRI’s ਪੰਜਾਬ ਸਰਕਾਰ ਵੱਲੋਂ ਪਰਵਾਸੀ ਭਾਰਤੀਆਂ ਦੀ ਮਦਦ ਲਈ ਵੱਟਸਐਪ ਨੰਬਰ ਜਾਰੀ ਐੱਨਆਰਈਜ਼ ਹੁਣ 90560-09884 ’ਤੇ ਦਰਜ ਕਰਵਾ ਸਕਣਗੇ ਆਪਣੀਆਂ ਸ਼ਿਕਾਇਤਾਂ

463 Viewsਚੰਡੀਗੜ੍ਹ, 9 ਫਰਵਰੀ ਪੰਜਾਬ ਸਰਕਾਰ ਨੇ ਪਰਵਾਸੀ ਭਾਰਤੀਆਂ (ਐੱਨਆਰਆਈ’ਜ਼) ਦੀ ਮਦਦ ਲਈ ਵੱਟਸਐਪ ਨੰਬਰ 90560-09884 ਜਾਰੀ ਕੀਤਾ ਹੈ। ਐੱਨਆਰਆਈਜ਼ ਹੁਣ ਆਪਣੀਆਂ ਸ਼ਿਕਾਇਤਾਂ ਇਸ ਨੰਬਰ ’ਤੇ ਭੇਜ ਸਕਣਗੇ। ਅਧਿਕਾਰਤ ਬਿਆਨ ਮੁਤਾਬਕ ਇਹ ਸ਼ਿਕਾਇਤਾਂ ਅੱਗੇ ਸਬੰਧਤ ਸਰਕਾਰੀ ਵਿਭਾਗ ਤੇ ਪੰਜਾਬ ਪੁਲੀਸ ਦੇ ਵਧੀਕ ਡੀਜੀਪੀ (ਐੱਨਆਰਆਈ ਵਿੰਗ) ਨੂੰ ਭੇਜੀਆਂ ਜਾਣਗੀਆਂ । ਬਿਆਨ ਵਿਚ ਕਿਹਾ ਗਿਆ ਕਿ ਐੱਨਆਰਆਈਜ਼

ਪੰਜਾਬ

ਇਕ ਕਰੋੜ ਰੁਪਏ ਲਾ ਕੇ ਪਤੀ ਨੂੰ ਮਿਲਣ ਗਏ ਸੀ ਪਤਨੀ ਤੇ ਪੁੱਤਰ ।

320 Viewsਬੇਗੋਵਾਲ 6 ਫਰਵਰੀ : ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਕਸਬਾ ਬੇਗੋਵਾਲ ਦੇ ਨਜਦੀਕ ਪੈਂਦੇ ਪਿੰਡ ਭਦਾਸ ਦੇ ਮਾਂ ਪੁੱਤਰ ਵੀ ਸ਼ਾਮਿਲ ਸਨ , ਲਵਪ੍ਰੀਤ ਕੌਰ ਅਤੇ ਉਸਦਾ ਪੁੱਤਰ ਅਮਰੀਕਾ ਤੋਂ ਆਏ ਗੈਰ ਕਾਨੂੰਨੀ ਭਾਰਤੀ ਪ੍ਰਵਾਸੀਆਂ ਦੇ ਪਹਿਲੇ ਜਥੇ ਵਿੱਚ ਸ਼ਾਮਿਲ ਸਨ। ਉਸ ਨੇ ਆਪਣੇ ਪਤੀ ਨੂੰ ਮਿਲਣ ਲਈ ਇਕ ਕਰੋੜ ਰੁਪਏ ਤੋਂ ਵੱਧ ਖਰਚ

ਪੰਜਾਬ

ਪਾਕਿਸਤਾਨ ‘ਚ ਖੁਫੀਆ ਦਸਤਾਵੇਜ਼ ਭੇਜਦਾ ਫੌਜੀ ਸਾਥੀਆਂ ਸਮੇਤ ਗ੍ਰਿਫ਼ਤਾਰ, 10 ਲੱਖ ਦੀ ਡਰੱਗ ਮਨੀ ਸਮੇਤ ਇਹ ਕੁੱਝ ਬਰਾਮਦ।

250 Viewsਅੰਮ੍ਰਿਤਸਰ 6 ਫਰਵਰੀ : ਦਿਹਾਤੀ ਪੁਲਸ ਵੱਲੋਂ ਪਾਕਿਸਤਾਨ ਵਿਖੇ ਖੁਫੀਆ ਦਸਤਾਵੇਜ਼ ਭੇਜਣ ਵਾਲੇ ਫੌਜੀ ਸਮੇਤ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਥਾਣਾ ਘਰਿੰਡਾ ਦੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਮੁਲਜ਼ਮ ਅੰਮ੍ਰਿਤਪਾਲ ਸਿੰਘ ਉਰਫ ਅੰਮ੍ਰਿਤ ਪੁੱਤਰ ਕੁਲਵੰਤ ਸਿੰਘ ਵਾਸੀ ਚੰਬਾ ਕਲਾਂ ਤਰਨਤਾਰਨ, ਰਾਜਬੀਰ