Category: ਪੰਜਾਬ

ਪੰਜਾਬ

ਨਾਨਕਸ਼ਾਹੀ ਕੈਲੰਡਰ ਬਾਬਤ ਸੁਖਦੇਵ ਸਿੰਘ ਭੌਰ ਦਾ ਵੱਡਾ ਖੁਲਾਸਾ : ਮੱਕੜ ਤੇ ਧੁੰਮੇ ਨੇ ਤਾਂ ਕੋਈ ਰਿਪੋਰਟ ਹੀ ਨਹੀਂ ਸੀ ਦਿੱਤੀ, ਉੱਪਰੋਂ ਹੁਕਮ ਹੀ ਆਏ ਸੀ ਕੈਲੰਡਰ ਰੱਦ ਕਰਨ ਦੇ..

335 Viewsਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਿੱਚ ਵੱਖ ਵੱਖ ਵਕਾਰੀ ਅਹੁਦਿਆਂ ਉਤੇ ਰਹੇ ਸੀਨੀਅਰ ਪੰਥਕ ਆਗੂ ਸ. ਸੁਖਦੇਵ ਸਿੰਘ ਭੌਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਇਹ ਖੁਲਾਸਾ ਕੀਤਾ ਹੈ ਕਿ ਪੁਰੇਵਾਲ ਵਾਲੇ ਨਾਨਕਸ਼ਾਹੀ ਕੈਲੰਡਰ ਦਾ ਖ਼ਾਤਮਾ ਕਿਵੇਂ ਕੀਤਾ ਗਿਆ ਸੀ। ਉਨਾਂ ਦੀ ਬਿਆਨਨੁਮਾ ਪੋਸਟ ਪੜ੍ਹੋ : “ਪੰਥ ਦੀ ਅੱਡਰੀ ਹਸਤੀ ਦਾ ਪ੍ਰਤੀਕ ਨਾਨਕਸ਼ਾਹੀ ਕੈਲੰਡਰ ਬਹੁਤ

Blog

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਪੰਜਾਬ ਵੱਲੋਂ ਗੁਰਦਵਾਰਾ ਬਾਬਾ ਦੀਪ ਸਿੰਘ ਪਹੂਵਿੰਡ ਵਿਖੇ ਕਰਵਾਏ ਧਾਰਮਿਕ ਮੁਕਾਬਲਿਆਂ ਨੇ ਛੱਡੀ ਅਮਿਟ ਛਾਪ : ਦਸਤੂਰ -ਇ-ਦਸਤਾਰ ਲਹਿਰ ਵੱਖ ਵੱਖ ਸਕੂਲਾਂ ਤੋਂ ਬੱਚੇ ਲੈ ਕੇ ਪਹੁੰਚੇ ਹੋਏ ਅਧਿਆਪਕ ਸਾਹਿਬਾਨ ਦਾ ਕੀਤਾ ਵਿਸ਼ੇਸ਼ ਧੰਨਵਾਦ।

715 Views ਭਿਖੀਵਿੰਡ 22 ਜਨਵਰੀ (ਜਗਜੀਤ ਸਿੰਘ)ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਪੰਜਾਬ ਵੱਲੋਂ ਸਿੱਖ ਕੌਮ ਦੇ ਮਹਾਨ ਸੂਰਬੀਰ ਯੋਧੇ , ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੇ ਉਤਾਰੇ ਕਰਨ ਵਾਲੇ ਕਲਮ ਦੇ ਧਨੀ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਦਸਤਾਰ , ਦੁਮਾਲਾ, ਗੁਰਬਾਣੀ ਕੰਠ ਅਤੇ

ਪੰਜਾਬ

ਪੰਥਕ ਕਵੀ ਪ੍ਰੋ ਦਲਬੀਰ ਸਿੰਘ ਰਿਆੜ ਦੇ ਦਾਮਾਦ ਸ੍ਰ ਅਤਿੰਦਰਜੀਤ ਸਿੰਘ ਰੰਧਾਵਾ (ਗੋਲਡੀ) ਬੀਤੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।

232 Viewsਪੰਜਾਬੀ ਲਿਖਾਰੀ ਸਭਾ (ਰਜਿ) ਜਲੰਧਰ ਦੇ ਚੇਅਰਮੈਨ ਅਤੇ ਪ੍ਰਸਿੱਧ ਪੰਥਕ ਕਵੀ ਪ੍ਰੋ ਦਲਬੀਰ ਸਿੰਘ ਰਿਆੜ ਦੇ ਦਾਮਾਦ ਸ੍ਰ ਅਤਿੰਦਰਜੀਤ ਸਿੰਘ ਰੰਧਾਵਾ (ਗੋਲਡੀ) ਬੀਤੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਹ ਆਪਣੇ ਪਿੱਛੇ ਪਤਨੀ ਅਤੇ ਇੱਕ ਬੇਟੇ ਨੂੰ ਛੱਡ ਗਏ। ਉਹਨਾਂ ਨਮਿੱਤ ਸਹਿਜ ਪਾਠ ਅਤੇ ਅੰਤਮ ਅਰਦਾਸ ਮਿਤੀ 18.1.2025 ਦਿਨ ਸ਼ਨੀਵਾਰ ਨੂੰ ਗੁਰਦੁਆਰਾ

ਪੰਜਾਬ

ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ

241 Views ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ        ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼ ਕਰਦਿਆਂ 5 ਕਿਲੋ ਹੈਰੋਇਨ ਸਮੇਤ ਗਿਰੋਹ ਦੇ ਮੁੱਖ ਸਰਗਨੇ ਨੂੰ

ਪੰਜਾਬ

ਵਰਕਿੰਗ ਕਮੇਟੀ ਨੇ ਕੀਤਾ ਅਸਤੀਫਾ ਪ੍ਰਵਾਨ ਸੁਖਬੀਰ ਸਿੰਘ ਬਾਦਲ ਬਣੇ ਸਾਬਕਾ ਪ੍ਰਧਾਨ 

237 Viewsਅੱਜ ਵਰਕਿੰਗ ਕਮੇਟੀ ਨੇ ਕੀਤਾ ਅਸਤੀਫਾ ਪ੍ਰਵਾਨ ਸੁਖਬੀਰ ਸਿੰਘ ਬਾਦਲ ਬਣੇ ਸਾਬਕਾ ਪ੍ਰਧਾਨ   ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅੱਜ ਵਰਕਿੰਗ ਕਮੇਟੀ ਨੇ ਅਸਤੀਫਾ ਪ੍ਰਵਾਨ ਕਰ ਲਿਆ ਹੈ।  ਸੁਖਬੀਰ ਸਿੰਘ ਬਾਦਲ ਵੱਲੋਂ 16 ਨਵੰਬਰ ਨੂੰ ਪ੍ਰਧਾਨਗੀ ਦੇ ਅਹੁਦੇ ਨੂੰ ਅਸਤੀਫਾ ਦਿੱਤਾ ਸੀ। ਜੋ ਬਾਅਦ ਵਿੱਚ 2 ਦਸੰਬਰ ਨੂੰ ਸ੍ਰੀ ਅਕਾਲ

ਪੰਜਾਬ

ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਨਿਗਲੀ ਸਲਫ਼ਾਸ ਰੇਸ਼ਮ ਸਿੰਘ ਪਹੂਵਿੰਡ ਨੇ ਕੀਤੀ ਆਪਣੀ ਜ਼ਿੰਦਗੀ ਖਤਮ

232 Viewsਸ਼ੰਭੂ ਬਾਰਡਰ ‘ਤੇ ਕਿਸਾਨ ਨੇ ਨਿਗਲੀ ਸਲਫ਼ਾਸ ਰੇਸ਼ਮ ਸਿੰਘ ਪਹੂਵਿੰਡ ਨੇ ਕੀਤੀ ਆਪਣੀ ਜ਼ਿੰਦਗੀ ਖਤਮ    ਸ਼ੰਭੂ ਬਾਰਡਰ ‘ਤੇ ਚੱਲ ਰਹੇ ਅੰਦੋਲਨ ਦੌਰਾਨ ਇੱਕ ਕਿਸਾਨ ਨੇ ਸਲਫਾਸ ਨਿਗਲ ਲਈ। ਕਿਸਾਨ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਕਿਸਾਨ ਰੇਸ਼ਮ ਸਿੰਘ ਤਰਨਤਾਰਨ ਜ਼ਿਲ੍ਹੇ ਦੇ ਪਹੂਵਿੰਡ ਦਾ ਰਹਿਣ

ਪੰਜਾਬ

ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਨਿਗਲੀ ਸਲਫ਼ਾਸ ਰੇਸ਼ਮ ਸਿੰਘ ਪਹੂਵਿੰਡ ਨੇ ਕੀਤੀ ਆਪਣੀ ਜ਼ਿੰਦਗੀ ਖਤਮ ।

334 Viewsਸ਼ੰਭੂ ਬਾਰਡਰ ‘ਤੇ ਚੱਲ ਰਹੇ ਅੰਦੋਲਨ ਦੌਰਾਨ ਇੱਕ ਕਿਸਾਨ ਨੇ ਸਲਫਾਸ ਨਿਗਲ ਲਈ। ਕਿਸਾਨ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਕਿਸਾਨ ਰੇਸ਼ਮ ਸਿੰਘ ਤਰਨਤਾਰਨ ਜ਼ਿਲ੍ਹੇ ਦੇ ਪਹੂਵਿੰਡ ਦਾ ਰਹਿਣ ਵਾਲਾ ਸੀ। ਕਿਸਾਨ ਆਗੂਆਂ ਨੇ ਦੱਸਿਆ ਕਿ ਰੇਸ਼ਮ ਸਿੰਘ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ 11 ਮਹੀਨਿਆਂ

ਪੰਜਾਬ

ਮੋਦੀ-ਅਮਿਤ ਸ਼ਾਹ ਅਤੇ ਬਾਦਲ-ਕੈਪਟਨ ਵਾਂਗ ਭਗਵੰਤ ਮਾਨ ਵੀ ਬੰਦੀ ਸਿੰਘਾਂ ਦਾ ਵੈਰੀ ਬਣ ਚੁੱਕਾ ਹੈ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

264 Viewsਅੰਮ੍ਰਿਤਸਰ, 8 ਜਨਵਰੀ (ਖਿੜਿਆ ਪੰਜਾਬ): ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਮੋਦੀ-ਅਮਿਤ ਸ਼ਾਹ ਅਤੇ ਬਾਦਲ-ਕੈਪਟਨ ਵਾਂਗ ਭਗਵੰਤ ਮਾਨ ਵੀ ਬੰਦੀ ਸਿੰਘਾਂ ਦਾ ਵੈਰੀ ਬਣ ਚੁੱਕਾ ਹੈ। ਉਹਨਾਂ ਕਿਹਾ ਕਿ ਪੰਜਾਬ

ਪੰਜਾਬ

ਪੁਲਿਸ ਨੇ ਸਿਮਰਨਜੀਤ ਮਾਨ, ਰਣਜੀਤ ਸਿੰਘ ਟਕਸਾਲ, ਐਮ.ਪੀ. ਸਰਬਜੀਤ ਸਿੰਘ ਤੇ ਅੰਮ੍ਰਿਤਪਾਲ ਦੇ ਪਿਤਾ ਸਮੇਤ ਕਈ ਆਗੂਆਂ ਨੂੰ ਘਰਾਂ ‘ਚ ਕੀਤਾ ਨਜ਼ਰਬੰਦ ਪਰਮਜੀਤ ਮੰਡ, ਜਸਕਰਨ ਸਿੰਘ, ਗੁਰਦੀਪ ਬਠਿੰਡਾ ਤੇ ਪੰਜੋਲੀ ਵੀ ਗ੍ਰਿਫ਼ਤਾਰ

357 Viewsਅੰਮ੍ਰਿਤਸਰ, 7 ਜਨਵਰੀ ( ਖਿੜਿਆ ਪੰਜਾਬ): ਪੰਜਾਬ ਪੁਲਿਸ ਨੇ ਪੰਥਕ ਜਥੇਬੰਦੀਆਂ ਦੇ ਆਗੂਆਂ ਨੂੰ ਬੰਦੀ ਸਿੰਘ ਰਿਹਾਈ ਮੋਰਚੇ ਵਿੱਚ ਮੋਹਾਲੀ ਜਾਣ ਤੋਂ ਰੋਕਣ ਲਈ ਉਹਨਾਂ ਦੇ ਘਰਾਂ ਵਿੱਚ ਪੁਲਿਸ ਛਾਪੇਮਾਰੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਦਲ

ਪੰਜਾਬ

ਬੀਬੀ ਜਗੀਰ ਕੌਰ ਨੇ ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਐਡਵੋਕੇਟ ਧਾਮੀ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ ।

253 Viewsਚੰਡੀਗੜ੍ਹ 18 ਦਸੰਬਰ (ਖਿੜਿਆ ਪੰਜਾਬ) ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਦੀਆਂ ਇਤਰਾਜਯੋਗ ਟਿੱਪਣੀਆਂ ਵਿਰੁੱਧ ਅੱਜ ਪੰਜਾਬ ਮੇਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਸਾਹਮਣੇ ਆਪਣਾ ਭਾਖ ਰੱਖਿਆ ਇਸ ਤੋਂ ਪਹਿਲਾਂ ਪਿਛਲੇ ਦਿਨੀ ਐਡਵੋਕੇਟ ਧਾਮੀ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਮਾਫੀ ਮੰਗ ਚੁੱਕੇ ਹਨ। ਬੀਬੀ