
ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ
303 Viewsਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਲ ਮਿਲੀ ਹੈ। ਭਾਈ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਲੁਧਿਆਣਾ ਦੇ ਪਿੰਡ ਰਾਜੋਆਣਾ ਵਿਖੇ ਸ਼ਾਮਲ ਹੋਣ ਵਾਸਤੇ ਭਾਈ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਲ ਮਿਲੀ ਹੈ।









