
ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਉਪਰ NSA ਇੱਕ ਸਾਲ ਹੋਰ ਵਾਧਾ
301 Viewsਮੈਂਬਰ ਪਾਰਲੀਮੈਂਟ ਚੁਣੇ ਜਾਣ ਤੋਂ ਬਾਅਦ ਇੱਕ ਪਾਸੇ ਤਾਂ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ ਪਰੰਤੂ ਦੂਜੇ ਪਾਸੇ ਸਰਕਾਰ ਨੇ ਸਖ਼ਤ ਸੰਕੇਤ ਦਿੱਤੇ ਹਨ। ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ MP ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਉਪਰ NSA ਇੱਕ ਸਾਲ ਹੋਰ ਵਧਾ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਪੱਪਲਪ੍ਰੀਤ ਸਿੰਘ, ਪ੍ਰਧਾਨ







