ਸ਼ਤਾਬਦੀ ਸਮਾਗਮ ਦੇ ਸਬੰਧ ਵਿੱਚ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਭਰਵੀਂ ਮੀਟਿੰਗ ਹੋਈ ( ਸਰਦਾਰ ਰਜਿੰਦਰ ਸਿੰਘ ਮਹਿਤਾ ਜਨਰਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਦਾਰ ਬਲਵਿੰਦਰ ਸਿੰਘ ਕਾਹਲਵਾਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਵਿਸ਼ੇਸ਼ ਤੌਰ ਤੇ ਪਹੁੰਚੇ )
68 Viewsਡੇਹਰਾ ਸਾਹਿਬ 27 ਅਗਸਤ (ਖਿੜਿਆ ਪੰਜਾਬ) ਸ੍ਰੀ ਗੁਰੂ ਅਮਰ ਦਾਸ ਜੀ ਦੇ 450 ਸਾਲਾ ਜੋਤੀ ਜੋਤ ਸਮਾਉਣ ਦੇ ਪੁਰਬ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਪੁਰਬ ਨੂੰ ਸਮਰਪਿਤ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਜੋ ਸ਼ਤਾਬਦੀ