ਸੁਸਾਇਟੀ ਵੱਲੋਂ 23 ਜੂਨ ਨੂੰ ਮੱਖੂ ਵਿਖੇ ਬੱਚਿਆਂ ਦੇ ਕਰਵਾਏ ਜਾਣਗੇ ਦਸਤਾਰ, ਦੁਮਾਲਾ ਅਤੇ ਸੁੰਦਰ ਲਿਖਾਈ ਮੁਕਾਬਲੇ
146 Viewsਗੁਰੂ ਨਾਨਕ ਸਾਹਿਬ ਜੀ ਦੀ ਸਿੱਖੀ ਦੀ ਫੁਲਵਾੜੀ ਨੂੰ ਹਰਿਆ ਭਰਿਆ ਰੱਖਣ ਲਈ ਆਪਣੇ ਬੱਚਿਆਂ ਨੂੰ ਇਹਨਾਂ ਮੁਕਾਬਲਿਆਂ ਵਿੱਚ ਜਰੂਰ ਲੈ ਕੇ ਆਓ ਮੱਖੂ 19 ਜੂਨ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਵੱਲੋਂ ਸਮੂਹ ਇਲਾਕਾ ਨਿਵਾਸੀ ਸਾਧ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ