Category: ਪੰਜਾਬ

ਪੰਜਾਬ

ਖਡੂਰ ਸਾਹਿਬ ਤੋਂ ਕੁੱਲ 27 ਉਮੀਦਵਾਰ ਚੋਣ ਮੈਦਾਨ ਵਿੱਚ- ਰਿਟਰਨਿੰਗ ਅਫਸਰ

172 Viewsਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕੁੱਲ 27 ਉਮੀਦਵਾਰ ਚੋਣ ਮੈਦਾਨ ਵਿੱਚ- ਰਿਟਰਨਿੰਗ ਅਫਸਰ ਜ਼ਿਲਾ ਚੋਣ ਦਫਤਰ, ਤਰਨ ਤਾਰਨ ਵਿਖੇ ਸ਼ੁੱਕਰਵਾਰ ਨੂੰ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ ਅੱਜ ਤਿੰਨ ਚਾਹਵਾਨ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਿਸ ਲਏ ਗਏ। ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਹਲਕਾ 03-ਖਡੂਰ ਸਾਹਿਬ ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ

ਪੰਜਾਬ

ਐਸ ਜੀ ਪੀ ਸੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਐੱਪਲ ਅਧਾਰਿਤ ਐਪ ਕੀਤੀ ਜਾਰੀ ।

81 Viewsਅੰਮ੍ਰਿਤਸਰ, 10 ਮਈ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐੱਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਐੱਪਲ ਆਈਓਐੱਸ ਅਧਾਰਿਤ ਐਪਲੀਕੇਸ਼ਨ ਜਾਰੀ ਕੀਤੀ ਹੈ। ਇਸ

ਪੰਜਾਬ

ਆਸ ਪੰਜਾਬ ਪਾਰਟੀ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਦੇ ਉਮੀਦਵਾਰ ਸ੍ਰ ਚੈਨ ਸਿੰਘ ਬੈਂਕਾਂ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ

116 Viewsਤਰਨ ਤਾਰਨ ( 7 ਮਈ) ਆਸ ਪੰਜਾਬ ਪਾਰਟੀ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਦੇ ਉਮੀਦਵਾਰ ਸ੍ਰ ਚੈਨ ਸਿੰਘ ਬੈਂਕਾਂ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ

ਪੰਜਾਬ

ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ ਸਿਕਲੀਗਰ ਵਣਜਾਰੇ ਬੱਚਿਆਂ ਨੂੰ ਗੁਰਮਤਿ ਕੈਂਪਾਂ ਦੀ ਰਾਹੀਂ ਜੋੜਿਆ ਜਾ ਰਿਹਾ ਗੁਰਮਤਿ ਨਾਲ

86 Viewsਲੁਧਿਆਣਾ (6 ਮਈ) ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਵੱਲੋਂ ਜਿੱਥੇ ਪੰਜਾਬ ਦੇ ਵਿੱਚ ਗੁਰਮਤਿ ਪ੍ਰਚਾਰ ਕੇਂਦਰਾਂ ਦੇ ਰਾਹੀਂ ਬੱਚਿਆਂ ਦੀਆਂ ਪਿੰਡੋਂ ਪਿੰਡੀ ਕਲਾਸਾਂ ਲਗਾ ਕੇ ਉਹਨਾਂ ਨੂੰ ਗੁਰਮਤਿ ਗਿਆਨ , ਗੁਰਬਾਣੀ ਅਤੇ ਇਤਿਹਾਸ ਦੀ ਸੋਝੀ ਦਿੱਤੀ ਜਾ ਰਹੀ ਹੈ ਇਸਦੇ ਨਾਲ ਹੀ ਗਰਮੀਆਂ ਦੇ ਦਿਨਾਂ ਦੇ ਵਿੱਚ ਵਿਸ਼ੇਸ਼ ਤੌਰ ਤੇ ਗੁਰਮਤਿ ਟ੍ਰੇਨਿੰਗ ਕੈਂਪਾਂ

ਪੰਜਾਬ

ਭਿੱਖੀਵਿੰਡ ਦੇ ਸ਼੍ਰੀ ਗੁਰੂ ਨਾਨਕ ਦੇਵ ਡੀ. ਏ. ਵੀ ਸਕੂਲ ਵਿਖੇ ਸਵੀਪ ਮੁਹਿੰਮ ਤਹਿਤ ਫੈਲਾਈ ਗਈ ਜਾਗਰੂਕਤਾ

51 Viewsਭਿੱਖੀਵਿੰਡ ਦੇ ਸ਼੍ਰੀ ਗੁਰੂ ਨਾਨਕ ਦੇਵ ਡੀ. ਏ. ਵੀ ਸਕੂਲ ਵਿਖੇ ਸਵੀਪ ਮੁਹਿੰਮ ਤਹਿਤ ਫੈਲਾਈ ਗਈ ਜਾਗਰੂਕਤਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਜ਼ਿਲਾ ਚੋਣ ਅਫਸਰ ਖਾਲੜਾ 3 ਮਈ (ਗੁਰਪ੍ਰੀਤ ਸਿੰਘ ਸੈਡੀ ) 022 ਖੇਮਕਰਨ ਇਲਾਕੇ ਦੇ ਨਾਗਰਿਕਾਂ ਨੂੰ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਵੋਟ ਦੀ ਮਹੱਤਤਾ ਬਾਰੇ ਦੱਸਣ ਲਈ

ਪੰਜਾਬ

ਅਕਾਲੀ ਆਗੂ ਤਲਬੀਰ ਗਿੱਲ CM ਭਗਵੰਤ ਮਾਨ ਦੀ ਮੌਜੂਦਗੀ ‘ਚ AAP ‘ਚ ਸ਼ਾਮਿਲ ਹੋਏ

403 Viewsਅੰਮ੍ਰਿਤਸਰ ‘ਚ ਅਕਾਲੀ ਦਲ ਨੂੰ ਬਹੁਤ ਵੱਡਾ ਝੱਟਕਾ, ਅਕਾਲੀ ਆਗੂ ਤਲਬੀਰ ਗਿੱਲ CM ਭਗਵੰਤ ਮਾਨ ਦੀ ਮੌਜੂਦਗੀ ‘ਚ AAP ‘ਚ ਸ਼ਾਮਿਲ ਹੋਏ ਬਿਕਰਮਜੀਤ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਸਨ ਤਲਬੀਰ ਸਿੰਘ ਗਿੱਲ

ਪੰਜਾਬ

ਦਦੇਹਰ ਸਾਹਿਬ ਵਿਖੇ ਗਦਰੀ ਲਹਿਰ ਦੇ ਮੋਢੀ ਬਾਬਿਆਂ ਦੇ ਜੀਵਨ ਤੇ ਹੋਈ ਧਾਰਮਿਕ ਪ੍ਰੀਖਿਆ 200 ਬੱਚਿਆਂ ਨੇ ਲਿਆ ਭਾਗ ।

96 Viewsਪੱਟੀ (21 ਅਪ੍ਰੈਲ) 1914-15 ਵਾਲੇ ਗਦਰ ਲਹਿਰ ਦੇ ਮੋਢੀ ਬਾਬਾ ਵਸਾਖਾ ਸਿੰਘ ਜੀ, ਪਿੰਡ ਦਦੇਹਰ ਸਾਹਿਬ ਦੇ ਹੀ ਬਾਬਾ ਹਜਾਰਾ ਸਿੰਘ, ਬਾਬਾ ਬਿਸ਼ਨ ਸਿੰਘ ਪਹਿਲਵਾਨ, ਭਾਈ ਵਸਾਖਾ ਸਿੰਘ, ਭਾਈ ਬਿਸ਼ਨ ਸਿੰਘ, ਭਾਈ ਸਾਧੂ ਸਿੰਘ ਸ਼ਹੀਦ ਆਦਿ ਨਾਲ ਸੰਬੰਧਤ ਇਤਿਹਾਸ ਨੌਜਵਾਨ ਅਤੇ ਛੋਟੇ ਬੱਚਿਆਂ ਵੱਡਿਆਂ ਬਜੁਰਗਾਂ ਨੂੰ ਦੱਸਣ ਲਈ ਇੱਕ ਕਿਤਾਬਚਾ ਤਿਆਰ ਕਰਕੇ ਦਿੱਤਾ ਸੀ।

ਪੰਜਾਬ

ਕਾਂਗਰਸ ਪਾਰਟੀ ਨੇ ਪੰਜਾਬ ਲੋਕ ਸਭਾ ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ ਦੇਖੋ ਕਿਹੜਾ ਕਿਹੜਾ ਉਮੀਦਵਾਰ 

255 Viewsਕਾਂਗਰਸ ਪਾਰਟੀ ਨੇ ਪੰਜਾਬ ਲੋਕ ਸਭਾ ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ ਦੇਖੋ ਕਿਹੜਾ ਕਿਹੜਾ ਉਮੀਦਵਾਰ ਕਾਂਗਰਸ ਪਾਰਟੀ ਵੱਲੋਂ ਛੇ ਉਮੀਦਵਾਰਾਂ ਦੀ ਲਿਸਟ ਜਾਰੀ 1-   ਸੰਗਰੂਰ ਤੋਂ ਸੁਖਪਾਲ ਖਹਿਰਾ 2-  ਜਲੰਧਰ ਤੋਂ ਚਰਨਜੀਤ ਸਿੰਘ ਚੰਨੀ 3-   ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ 4-   ਪਟਿਆਲਾ ਤੋਂ ਧਰਮਵੀਰ ਗਾਂਧੀ 5-  ਫਤਿਹਗੜ੍ਹ ਸਾਹਿਬ ਤੋਂ ਡਾਕਟਰ ਅਮਰ ਸਿੰਘ 6-  ਬਠਿੰਡਾ

ਪੰਜਾਬ

ਬੀਜੇਪੀ ਨੇ ਪੰਜਾਬ ਦੇ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

453 Viewsਬੀਜੇਪੀ ਨੇ ਪੰਜਾਬ ਦੇ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ ਗੁਰਦਾਸਪੁਰ ਤੋਂ ਦਿਨੇਸ਼ ਸਿੰਘ ਬੱਬੂ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ ਫਰੀਦਕੋਟ ਤੋਂ ਹੰਸ ਰਾਜ ਹੰਸ ਪਟਿਆਲਾ ਤੋਂ ਪਰਨੀਤ ਕੌਰ

ਪੰਜਾਬ

ਆਮ ਆਦਮੀ ਪਾਰਟੀ ਨੂੰ ਜਲੰਧਰ ਤੋਂ ਵੱਡਾ ਝੱਟਕਾ/ਮੌਜੂਦਾ MLA ਅਤੇ MP ਭਾਜਪਾ ਵਿੱਚ ਸ਼ਾਮਲ

166 Viewsਜਲੰਧਰ ਵੈਸਟ ਤੋਂ AAP MLA ਸ਼ੀਤਲ ਅੰਗੁਰਾਲ ਤੇ ਜਲੰਧਰ ਮੋਜੂਦਾ MP ਸੁਸ਼ੀਲ ਰਿੰਕੂ BJP ‘ਚ ਸ਼ਾਮਿਲ ਦਿੱਲੀ ਤੋਂ ਦੋਹਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ