Category: ਪੰਜਾਬ

ਪੰਜਾਬ

328 ਪਾਵਨ ਸਰੂਪਾਂ ਦੇ ਮਾਮਲੇ ’ਚ ਕੀਤੀ ਜਾ ਰਹੀ ਸਿਆਸਤ ਕੀਤੀ ਜਾਵੇ ਬੰਦ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕੇਵਲ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਸਰਕਾਰ ਨੂੰ ਬਣਦਾ ਸਹਿਯੋਗ ਕਰਨ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

101 Viewsਸ੍ਰੀ ਅੰਮ੍ਰਿਤਸਰ, 12 ਜਨਵਰੀ (ਖਿੜਿਆ ਪੰਜਾਬ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤ ਗੁਰੂ ਹਨ ਅਤੇ ਦੁਨੀਆ ਵਿੱਚ ਵੱਸਦਾ ਹਰ ਸਿੱਖ ਅਤੇ ਗੁਰੂ ਨਾਨਕ ਨਾਮ ਲੇਵਾ ਗੁਰੂ ਸਾਹਿਬ ਜੀ ਪ੍ਰਤੀ ਬਹੁਤ ਹੀ ਸ਼ਰਧਾ ਭਾਵਨਾ ਰੱਖਦਾ ਹੈ।

ਪੰਜਾਬ

ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਛੁੱਟੀਆਂ ਐਲਾਨ

107 Viewsਮਾਨਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।   ਹੁਣ ਸੂਬੇ

ਪੰਜਾਬ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ਦੀ ਕੀਤੀ ਨਿਖੇਧੀ

90 Viewsਅੰਮ੍ਰਿਤਸਰ, 4 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਸੰਗੀਨ ਅਪਰਾਧਾਂ ਵਿੱਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ 40 ਦਿਨ ਦੀ ਪੈਰੋਲ ਦਿੱਤੇ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨਿਖੇਧੀ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਿਹੜਾ ਵਿਅਕਤੀ ਗੰਭੀਰ ਦੋਸ਼ਾਂ ਵਿੱਚ

ਪੰਜਾਬ

ਸ਼੍ਰੋਮਣੀ ਕਮੇਟੀ ਨੇ ਬਲਤੇਜ ਪੰਨੂ ਵੱਲੋਂ ਪੇਸ਼ ਕੀਤੇ ਜਾ ਰਹੇ ਗ਼ਲਤ ਤੱਥਾਂ ਦਾ ਕੀਤਾ ਸਖ਼ਤ ਖੰਡਨ

97 Viewsਅੰਮ੍ਰਿਤਸਰ, 4 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਵੱਲੋਂ ਪੇਸ਼ ਕੀਤੇ ਜਾ ਰਹੇ ਗਲਤ ਤੱਥਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਖੰਡਨ ਕੀਤਾ ਹੈ। ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਬਲਤੇਜ ਪੰਨੂੰ ਵੱਲੋਂ ਹਰ ਸਾਲ ਇਜਲਾਸ ਡੀਸੀ ਦੀ ਪ੍ਰਵਾਨਗੀ ਨਾਲ

ਪੰਜਾਬ

ਗੁਰੂ ਦੀ ਹਜ਼ੂਰੀ ‘ਚ ਬੈਂਚ ‘ਤੇ ਲੱਤਾਂ ਲਮਕਾ ਕੇ ਹੁਕਮਨਾਮੇ ਦੀ ਤੌਹੀਨ ਕਰਨ ਵਾਲੇ ਬਾਬਾ ਹਰਨਾਮ ਸਿੰਘ ਧੁੰਮਾ ਖ਼ਿਲਾਫ਼ ਦਮਦਮੀ ਟਕਸਾਲ ਦੇ ਵਿਦਿਆਰਥੀਆਂ ਨੇ ਜਥੇਦਾਰ ਨੂੰ ਲਿਖੀ ਚਿੱਠੀ ਬਾਬਾ ਹਰਨਾਮ ਸਿੰਘ ਧੁੰਮਾ ਉਤੇ ਪੰਥਕ ਪ੍ਰੰਪਰਾਵਾਂ ਅਨੁਸਾਰ ਕਾਰਵਾਈ ਕਰਨ ਜਥੇਦਾਰ : ਦਮਦਮੀ ਟਕਸਾਲ ਦੇ ਵਿਦਿਆਰਥੀ ਦਮਦਮੀ ਟਕਸਾਲ ਦੇ ਵਿਦਿਆਰਥੀਆਂ ਵੱਲੋਂ ਬਾਬਾ ਹਰਨਾਮ ਸਿੰਘ ਧੁੰਮਾ ਦੀ ਅਕਾਲ ਤਖਤ ਸਾਹਿਬ ‘ਤੇ ਸ਼ਿਕਾਇਤ

150 Viewsਅੰਮ੍ਰਿਤਸਰ, 31 ਦਸੰਬਰ ( ਖਿੜਿਆ ਪੰਜਾਬ ): ਦੇਸ਼ਾਂ-ਵਿਦੇਸ਼ਾਂ ਵਿੱਚ ਵੱਸਦੇ ਦਮਦਮੀ ਟਕਸਾਲ ਦੇ ਅਨੇਕਾਂ ਪੁਰਾਣੇ ਵਿਦਿਆਰਥੀਆਂ ਨੇ ਨਾਗਪੁਰ ਵਿਖੇ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਬੈਂਚ ਉੱਤੇ ਲੱਤਾਂ ਲਮਕਾ ਕੇ ਬੈਠਣ ਵਾਲੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਤੌਹੀਨ ਕਰਨ ਵਾਲੇ ਬਾਬਾ ਹਰਨਾਮ ਸਿੰਘ ਧੁੰਮਾ ਖ਼ਿਲਾਫ਼ ਇੱਕ ਪੱਤਰ

Blog

ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਯਾਦ ਮਨਾਉਂਦਿਆਂ ਹੋਇਆਂ 20 ਦਸੰਬਰ ਤੋਂ 28 ਦਸੰਬਰ ਤੱਕ ਸੁਸਾਇਟੀ ਵੱਲੋਂ ਕਰਵਾਏ ਗਏ ਧਾਰਮਿਕ ਮੁਕਾਬਲੇ ਅਤੇ ਗੁਰਮਤਿ ਸਮਾਗਮ ਚੜ੍ਹਦੀ ਕਲਾ ਨਾਲ ਹੋਏ ਸੰਪੰਨ ਮਾਪਿਆਂ ਵੱਲੋਂ ਖਾਲਸਈ ਰੂਪ ਤਿਆਰ ਕੀਤੇ ਬੱਚੇ ਬਣੇ ਖਿੱਚ ਦਾ ਕੇਂਦਰ

134 Viewsਤਰਨ ਤਾਰਨ 29 ਦਸੰਬਰ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਸਾਹਿਬੇ ਕਮਾਲ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਪੁੱਤਰਾਂ, ਅਨੰਦਪੁਰ ਤੋਂ ਸਰਸਾ, ਚਮਕੌਰ ਅਤੇ ਸਰਹੰਦ ਤੱਕ ਸ਼ਹੀਦ ਹੋਏ ਸਮੂਹ ਸਿੰਘਾਂ ਸਿੰਘਣੀਆਂ ਦੀ ਯਾਦ ਨੂੰ ਮਨਾਉਂਦਿਆਂ ਹੋਇਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ

ਪੰਜਾਬ

ਲਾਪਤਾ 328 ਸਰੂਪਾਂ ਦੇ ਮਾਮਲੇ ‘ਚ ਸਤਿਕਾਰ ਕਮੇਟੀ ਤੇ ਫੈਡਰੇਸ਼ਨ ਭਿੰਡਰਾਂਵਾਲਾ ਨੇ ਜਥੇਦਾਰ ਨੂੰ ਲਿਖੀ ਚਿੱਠੀ ਗਿਆਨੀ ਗੁਰਬਚਨ ਸਿੰਘ ਬਣਨ ਤੋਂ ਗੁਰੇਜ਼ ਕਰਨ ਜਥੇਦਾਰ ਗੜਗੱਜ : ਪੰਥਕ ਆਗੂ

157 Viewsਅੰਮ੍ਰਿਤਸਰ, 27 ਦਸੰਬਰ (ਖਿੜਿਆ ਪੰਜਾਬ): ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਸੁਖਜੀਤ ਸਿੰਘ ਖੋਸੇ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਭਾਈ ਤਰਲੋਚਨ ਸਿੰਘ ਸੋਹਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਈਮੇਲ ਰਾਹੀਂ

ਪੰਜਾਬ

ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

93 Viewsਅੰਮ੍ਰਿਤਸਰ, 22 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼ਹੀਦਾਂ ਦੀ ਯਾਦ

ਪੰਜਾਬ

ਪੰਜਾਬ ਵਿੱਚ ਸਕੂਲਾਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ 

179 Viewsਪੰਜਾਬ ਵਿੱਚ ਸਕੂਲਾਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਪੰਜਾਬ ਵਿੱਚ ਸਕੂਲਾਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ   ਸਿਖਿਆ ਵਿਭਾਗ ਨੇ ਨੋਟੀਫਿਕੇਸ਼ਨ ਕੀਤਾ ਜਾਰੀ   ਪੰਜਾਬ ਦੇ ਸਰਕਾਰੀ ਅਤੇ ਗੈਰਸਰਕਾਰੀ ਸਕੂਲਾਂ ਵਿੱਚ 24 ਦਸੰਬਰ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ  

ਪੰਜਾਬ

ਦੋ ਦਿਨਾਂ 16ਵੀਂ ਗਲੋਬਲ ਕਾਰਡੀਓਮਰਸ਼ਨ ਕਾਨਫਰੰਸ ਐਤਵਾਰ ਨੂੰ ਸਮਾਪਤ ਹੋਈ

122 Viewsਦੋ ਦਿਨਾਂ 16ਵੀਂ ਗਲੋਬਲ ਕਾਰਡੀਓਮਰਸ਼ਨ ਕਾਨਫਰੰਸ ਸਮਾਪਤ ਹੋਈ।   ਭਾਰਤ ਅਤੇ ਵਿਦੇਸ਼ਾਂ ਤੋਂ 300 ਤੋਂ ਵੱਧ ਕਾਰਡੀਓਲੋਜਿਸਟ, ਕਾਰਡੀਅਕ ਸਰਜਨ, ਪਲਮੋਨੋਲੋਜਿਸਟ ਅਤੇ ਇੰਟੈਂਸਿਵਿਸਟਾਂ ਨੇ ਕਾਨਫਰੰਸ ਵਿੱਚ ਹਿੱਸਾ ਲਿਆ।   ਤਰਨ ਤਾਰਨ 14 ਦਸੰਬਰ (ਗੁਰਪ੍ਰੀਤ ਸਿੰਘ ਸੈਡੀ) ਦੋ ਦਿਨਾਂ 16ਵੀਂ ਗਲੋਬਲ ਕਾਰਡੀਓਮਰਸ਼ਨ ਕਾਨਫਰੰਸ ਐਤਵਾਰ ਨੂੰ ਸਮਾਪਤ ਹੋਈ। “ਦਿਲ ਅਤੇ ਫੇਫੜਿਆਂ ਦੇ ਟ੍ਰਾਂਸਪਲਾਂਟ ਵਿੱਚ ਨਵੇਂ ਫਰੰਟੀਅਰ” ਥੀਮ