
ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਚ ਬਾਬਾ ਧੁੰਮਾਂ ਮੇਜ ਉੱਤੇ ਲੱਤਾਂ ਲਮਕਾ ਕੇ ਬੈਠਿਆ, ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਦੀਆਂ ਉੱਡੀਆਂ ਧੱਜੀਆਂ
216 Viewsਅੰਮ੍ਰਿਤਸਰ, 11 ਦਸੰਬਰ (ਖਿੜਿਆ ਪੰਜਾਬ ): ਦਮਦਮੀ ਟਕਸਾਲ ਮਹਿਤਾ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਦੀ ਇੱਕ ਵੀਡੀਓ ਨੇ ਸੋਸ਼ਲ ਮੀਡੀਆ ਤੇ ਬਵਾਲ ਮਚਾ ਦਿੱਤਾ ਜਿਸ ਵਿੱਚ ਉਹ ਸ਼ਰੇਆਮ ਸਿੱਖ ਮਰਯਾਦਾ ਦੀਆਂ ਧੱਜੀਆਂ ਉਡਾ ਰਿਹਾ ਹੈ। ਮਹਾਂਰਾਸ਼ਟਰ ਦੇ ਨਾਗਪੁਰ ਵਿੱਚ ਗੁਰੂ ਤੇਗ ਬਹਾਦਰ ਸਾਹਿਬ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਹੋਏ ਇੱਕ ਸਮਾਗਮ ਵਿੱਚ ਬਾਬਾ









