Category: ਪੰਜਾਬ

ਪੰਜਾਬ

ਅੰਮ੍ਰਿਤ ਛਕਾਉਣ ਦੀ ਤਸਵੀਰ ’ਚ ਗੁਰੂ ਸਾਹਿਬ ਦੇ ਪੈਰੀਂ ਜੋੜਾ ਦਿਖਾਉਣਾ ਪੰਜਾਬ ਸਰਕਾਰ ਵਲੋਂ ਸਿੱਖ ਸਿਧਾਂਤਾਂ ਦਾ ਉਲੰਘਣਾ: ਐਡਵੋਕੇਟ ਧਾਮੀ

163 Viewsਅੰਮ੍ਰਿਤਸਰ, 11 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਕੀਤੀ ਗਈ ਭਾਈ ਜੈਤਾ ਜੀ ਦੀ ਯਾਦਗਾਰ ਵਿੱਚ ਲਗਾਈ ਗਈ ਤਸਵੀਰ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਯਾਦਗਾਰ ਵਿਚ ਲਗਾਈ ਤਸਵੀਰ ‘ਚ ਸ੍ਰੀ ਗੁਰੂ ਗੋਬਿੰਦ ਸਿੰਘ

ਪੰਜਾਬ

ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਦੀ ਮਨਸ਼ਾ ਨਾਲ ਪੰਜਾਬ ਸਰਕਾਰ ਜਾਣ ਬੁਝ ਕੇ ਧਾਰਮਿਕ ਸਮਾਗਮਾਂ ਵਿਚ ਕਰ ਰਹੀ ਹੈ ਦਖਲਅੰਦਾਜ਼ੀ ???? ਪੰਜਾਬ ਸਰਕਾਰ ਧਾਰਮਿਕ ਸਮਾਗਮਾਂ ਚ ਦਖ਼ਲਅੰਦਾਜ਼ੀ ਤੋਂ ਬਚ ਕੇ ਆਪਣੇ ਕਾਰਜਾਂ ਵਲ ਦੇਵੇ ਧਿਆਨ

113 Viewsਅੰਮ੍ਰਿਤਸਰ, 8 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪਸ਼ਟ ਤੌਰ ਤੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਧਾਰਮਿਕ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਉਣੇ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜ ਹੈ ਅਤੇ ਪੰਜਾਬ ਸਰਕਾਰ ਨੂੰ ਇਸ

ਪੰਜਾਬ

ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

117 Viewsਅੰਮ੍ਰਿਤਸਰ, 31 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਕੌਮੀ ਯੋਧੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ

ਪੰਜਾਬ

3 ਤੋਂ 5 ਨਵੰਬਰ ਤੱਕ ਮੀਟ/ਤੰਬਾਕੂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

158 Views3 ਤੋਂ 5 ਨਵੰਬਰ ਤੱਕ ਮੀਟ/ਤੰਬਾਕੂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਦਿੱਤੇ ਹੁਕਮ   ਸੁਲਤਾਨਪੁਰ ਲੋਧੀ ਵਿਖੇ ਪ੍ਰਕਾਸ਼ ਪੁਰਬ ਨੂੰ ਲੈ ਕੇ ਲਿਆ ਗਿਆ ਫ਼ੈਸਲਾ  

ਪੰਜਾਬ

ਸ. ਕ੍ਰਿਪਾਲ ਸਿੰਘ ਚੰਦਨ ਦੀ ਸਿਹਤ ਦੀ ਖੈਰੀਅਤ ਜਾਣਣ ਪੁੱਜੇ ਸਿੱਖ ਮਿਸ਼ਨਰੀ ਕਾਲਜ ਦੇ ਚੇਅਰਮੈਨ

153 Views  ਲੁਧਿਆਣਾ 29 October ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਚੇਅਰਮੈਨ ਸ. ਹਰਜੀਤ ਸਿੰਘ ਨੇ ਪ੍ਰਸਿੱਧ ਲੇਖਕ, ਵਿਚਾਰਕ ਤੇ “ਸਿੱਖ ਫੁਲਵਾੜੀ” ਦੇ ਪਹਿਲੇ ਸੰਪਾਦਕ ਸ. ਕ੍ਰਿਪਾਲ ਸਿੰਘ ਚੰਦਨ ਦੇ ਨਿਵਾਸ ਸਥਾਨ ’ਤੇ ਪਹੁੰਚ ਕੇ ਉਹਨਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਲਿਟਰੇਰੀ ਕਮੇਟੀ ਦੇ ਇੰਚਾਰਜ ਵੀਰ ਜੁਝਾਰ ਸਿੰਘ ਅਤੇ ਪੁਰਾਣੇ

Blog

ਸ਼ਹੀਦੀ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਇਕੱਤਰਤਾ ???? ਪੰਜਾਬ ‘ਚ ਵੱਖ ਵੱਖ ਪੜਾਵਾਂ ਤੇ ਨਗਰ ਕੀਰਤਨ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ

128 Views  ਨਵੀਂ ਦਿੱਲੀ, 28 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਅਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਭਲਕੇ 29 ਅਕਤੂਬਰ ਨੂੰ ਪੰਜਾਬ ਪੁੱਜੇਗਾ। ਨਗਰ ਕੀਰਤਨ ਦੇ ਪ੍ਰਬੰਧਾਂ ਦੀ ਤਿਆਰੀ ਲਈ ਅੱਜ ਸਮੀਖਿਆ

ਪੰਜਾਬ

ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਧਾਰਮਿਕ ਅਤੇ ਨੈਤਿਕ ਪ੍ਰੀਖਿਆ 25 ਅਕਤੂਬਰ 2025 ਨੂੰ ਲਈ ਜਾਵੇਗੀ ਇਸ ਸਾਲ 84747 ਵਿਦਿਆਰਥੀ ਲੈਣਗੇ ਭਾਗ

232 Viewsਲੁਧਿਆਣਾ 23 ਅਕਤੂਬਰ (ਖਿੜਿਆ ਪੰਜਾਬ) ਸਿੱਖ ਮਿਸ਼ਨਰੀ ਕਾਲਜ (ਰਜਿ:)ਲੁਧਿਆਣਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧਾਰਮਿਕ ਅਤੇ ਨੈਤਿਕ ਪ੍ਰੀਖਿਆ ਦਾ ਆਯੋਜਨ 25 ਅਕਤੂਬਰ 2025 ਦਿਨ ਸ਼ਨੀਵਾਰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਕੀਤਾ ਜਾ ਰਿਹਾ ਹੈ। ਇਸ ਪ੍ਰੀਖਿਆ ਨੂੰ ਪੰਜ ਗਰੁੱਪਾਂ ਵਿੱਚ ਵੰਡਿਆ ਗਿਆ ਹੈ ਸਭ ਤੋਂ ਪਹਿਲਾਂ ਜ਼ੀਰੋ ਗਰੁੱਪ

ਪੰਜਾਬ

ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ???? ਐਡਵੋਕੇਟ ਧਾਮੀ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

108 Viewsਨਵੀਂ ਦਿੱਲੀ, 21 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜਿਥੇ ਦੇਸ਼-ਵਿਦੇਸ਼ ਦੀਆਂ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ, ਉਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ,

ਪੰਜਾਬ

ਉਮੀਦਵਾਰ ਹਰਮੀਤ ਸੰਧੂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ

171 Views    ਉਮੀਦਵਾਰ ਹਰਮੀਤ ਸੰਧੂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ   ਤਰਨ ਤਾਰਨ, 17 ਅਕਤੂਬਰ ( ਗੁਰਪ੍ਰੀਤ ਸਿੰਘ ਸੈਡੀ) – ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਹੋ ਰਹੀ ਉਪ ਚੋਣ ਲਈ ਅੱਜ ਚਾਰ ਉਮੀਦਵਾਰਾਂ ਨੇ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਹਨ। ਰਿਟਰਨਿੰਗ ਅਫਸਰ-ਕਮ-ਐਸਡੀਐਮ ਤਰਨ ਤਾਰਨ ਕੋਲ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ

ਪੰਜਾਬ

113 ਸਾਲ ਗੁਰੂ ਨਾਨਕ ਜੀ ਦੇ ਘਰ ਦੀ ਸੇਵਾ ਕਰਨ ਵਾਲੇ ਪੂਰਨ ਗੁਰਸਿੱਖ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਮੁਕਾਬਲੇ 16 ਅਕਤੂਬਰ ਨੂੰ

254 Viewsਸਕੂਲਾਂ ਦੇ ਪ੍ਰਿੰਸੀਪਲ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ । ਬੀੜ ਸਾਹਿਬ 13 ਅਕਤੂਬਰ (ਗੁਰਪ੍ਰੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਪੰਥ ਦੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਹੈੱਡ ਗ੍ਰੰਥੀ ਅਤੇ ਮੈਨੇਜਰ ਸਰਬਦਿਆਲ ਸਿੰਘ ਘਰਿਆਲਾ ਜੀ ਦੇ ਸਹਿਯੋਗ ਸਦਕਾ