
ਪਰਨੀਤ ਕੌਰ ਨੇ ਦਿੱਲੀ ਵਿੱਚ ਕੇਂਦਰੀ ਸੜਕ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ
340 Views Patiala news: ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਦਿੱਲੀ ਵਿਖੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਪਟਿਆਲਾ ਨਾਲ ਸਬੰਧਤ ਕੁਝ ਮੰਗਾਂ ਰੱਖੀਆਂ। ਇੱਥੇ ਜਾਰੀ ਇੱਕ ਬਿਆਨ ਵਿੱਚ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਮੈਂ ਪਟਿਆਲਾ ਦੀਆਂ ਕੁਝ ਮੰਗਾਂ ਉਠਾਉਣ ਲਈ ਕੇਂਦਰੀ ਮੰਤਰੀ