Sidhu Vs Bajwa: ਸਿੱਧੂ-ਬਾਜਵਾ ਦੇ ਕਲੇਸ਼ ਵਿੱਚ ਰਾਜਾ ਵੜਿੰਗ ਦੀ ਐਂਟਰੀ ! ਕਿਹਾ
80 Views Punjab News: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ‘ਚ ਸਾਬਕਾ ਮੰਤਰੀ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੀ ਖਿੱਚੋਤਾਣ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਵੜਿੰਗ ਨੇ ਕਿਹਾ ਕਿ ਕਾਂਗਰਸ ਵਿੱਚ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੋ ਵੀ ਹੈ, ਉਸ ਦੇ