
ਗੁਰਦੁਆਰਾ ਸਿੰਘ ਸਭਾ ਅਸਟਰੀਆ ਵਿਖੇ ਲਗਾਏ ਗਏ ਸਲਾਨਾ 15 ਰੋਜ਼ਾ ਬੱਚਿਆਂ ਦੇ ਗੁਰਮਤਿ ਕੈਂਪ ਦਾ ਸਮਾਪਤੀ ਸਮਾਰੋਹ
16 Views ਆਸਟਰੀਆ 15 ਜੁਲਾਈ ( ਜਗਦੀਸ਼ ਸਿੰਘ ) ਬੱਚਿਆ ਨੂੰ ਸਿੱਖੀ ਨਾਲ ਜੋੜਨ ਲਈ ਅਤੇ ਗੁਰਮਤਿ ਦੀ ਸਿਖਿਆ ਦੇਣ ਲਈ ਗੁਰਦੁਆਰਾ ਪ੍ਰਬੰਧਕ ਕਮੇਂਟੀ ਨੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਵਿਆਨਾ ਅਸਟਰੀਆ ਵਿਖੇ ਸਲਾਨਾ 15 ਰੋਜ਼ਾ ਬੱਚਿਆਂ ਦਾ ਗੁਰਮਤਿ ਕੈਂਪ ਲਗਾਇਆ ਗਿਆ ਸੀ। ਜਿਸ ਵਿਚ ਬੱਚਿਆਂ ਅਤੇ ਵੱਡਿਆਂ ਨੇ ਕੈਂਪ ਵਿਚ ਭਾਗ ਲੈਕੇ